November 16, 2026, 11:40 am
----------- Advertisement -----------
----------- Advertisement -----------
HomeNewsPolitics

Politics

NRI ਵੀ ਬਣੇ ਪੰਜਾਬ ‘ਚ ਘੱਟ ਵੋਟਿੰਗ ਦਾ ਕਾਰਨ, ਇਸ ਕਾਰਨ ਵੀ ਨਹੀਂ ਆਏ ਵੋਟ ਪਾਉਣ

ਚੰਡੀਗੜ੍ਹ: ਪੰਜਾਬ ਚੋਣਾਂ ’ਚ ਮਤਦਾਨ ਦੀ ਗਿਰਾਵਟ ਦਾ ਇਕ ਵੱਡਾ ਕਾਰਨ ਐੱਨਆਰਆਈਜ਼ ਦਾ ਦਿਲਚਸਪੀ ਨਹੀਂ ਲੈਣਾ ਹੈ। NRIs ਨੇ ਚੋਣਾਂ ਤੋਂ ਦੂਰੀ ਬਣਾ ਕੇ ਰੱਖੀ ਹੈ। ਹਾਲਾਂਕਿ ਇਸਦਾ ਇਕ ਵੱਡਾ ਕਾਰਨ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਵਿਦੇਸ਼ ’ਚ ਜਾ...

ਪੰਜਾਬ ‘ਚ 20 ਫਰਵਰੀ ਨੂੰ ਹੋਈ ਪੋਲਿੰਗ, ਜਾਣੋ ਸਾਰੀਆਂ ਪਾਰਟੀਆਂ ਦੀ ਸਥਿਤੀ ?

ਚੰਡੀਗੜ੍ਹ, 22 ਫਰਵਰੀ 2022 - ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੁੱਲ 71.95% ਮਤਦਾਨ ਦਰਜ ਕੀਤਾ ਗਿਆ ਹੈ। ਮਾਲਵੇ ਵਿੱਚ ਬੰਪਰ ਵੋਟਿੰਗ ਹੋਈ ਹੈ। ਕਾਂਗਰਸ ਨੂੰ ਇਸ ਦਾ ਨੁਕਸਾਨ ਹੋ ਸਕਦਾ ਹੈ। ਇਸ ਦੇ ਨਾਲ ਹੀ ਆਮ ਆਦਮੀ...

ਲੁਧਿਆਣਾ ‘ਚ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪੀ ਸਟਰਾਂਗ ਰੂਮ ਦੀ ਸੁਰੱਖਿਆ, 24 ਘੰਟੇ ਹੋਵੇਗੀ ਵੀਡੀਓਗ੍ਰਾਫੀ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣ ਮਗਰੋਂ ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਵੋਟਿੰਗ ਤੋਂ ਬਾਅਦ ਮਸ਼ੀਨਾਂ ਦੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ...

ਡੀਜ਼ਲ ਵਾਲੇ ਪੁਰਾਣੇ ਵਾਹਨਾਂ ‘ਤੇ ਲੱਗੀ ਪਾਬੰਦੀ; ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ

ਹਰਿਆਣਾ : - ਹਰਿਆਣਾ ਸਰਕਾਰ ਨੇ ਡੀਜ਼ਲ ਵਾਲੇ ਪੁਰਾਣੇ ਵਾਹਨਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ| ਹਰਿਆਣਾ ਸਰਕਾਰ ਨੇ ਇਸ ਫੈਸਲੇ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ| ਗੁਰੂਗ੍ਰਾਮ 'ਚ ਈ-ਰਿਕਸ਼ਾ ਦੇ ਮੁੱਦੇ 'ਤੇ ਮੁੱਖ ਮੰਤਰੀ ਮਨੋਹਾ ਲਾਲ ਖੱਟਰ ਨੇ...

ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ, 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ

ਹਰਿਆਣਾ ਸਰਕਾਰ ਨੇ ਇਸ ਸਾਲ ਹਰਿਆਣਾ ਵਿੱਚ 8ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਮਹਾਮਾਰੀ ਦਾ ਹਵਾਲਾ ਦਿੰਦਿਆਂ ਪ੍ਰੀਖਿਆਵਾਂ ਨਾ ਕਰਵਾਉਣ ਦਾ ਐਲਾਨ ਕੀਤਾ ਹੈ। ਸੀ.ਐਮ ਨੇ ਕਿਹਾ ਕਿ ਇਸ...

ਬਾਦਲ, ਭਾਜਪਾ,ਕੈਪਟਨ ਦਾ ਗਠਜੋੜ ਮੰਗਲ ਗ੍ਰਹਿ ‘ਤੇ ਸਰਕਾਰ ਬਣਾ ਸਕੇਗਾ, ਪਰ ਪੰਜਾਬ ‘ਚ ਨਹੀਂ: ਹਰਪਾਲ ਸਿੰਘ ਚੀਮਾ

ਚੰਡੀਗੜ, 21 ਫਰਵਰੀ 2022- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ।...

ਪੰਜਾਬ ਚੋਣਾਂ ਦਾ ਆਖ਼ਰੀ ਅੰਕੜਾ ਹੋਇਆ ਜਾਰੀ, ਕੁੱਲ 71.95% ਹੋਈ ਵੋਟਿੰਗ

ਪੰਜਾਬ : - ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 71.95% ਮਤਦਾਨ ਹੋਇਆ। ਪਿਛਲੀ ਵਾਰ ਪੰਜਾਬ ਵਿੱਚ 77% ਮਤਦਾਨ ਦਰਜ ਕੀਤਾ ਗਿਆ ਸੀ। ਉਸ ਲਿਹਾਜ਼ ਨਾਲ ਇਸ ਵਾਰ ਵੋਟਿੰਗ ਵਿੱਚ 5% ਦੀ ਕਮੀ ਆਈ ਹੈ। ਇਹ ਪਿਛਲੇ 15 ਸਾਲਾਂ...

ਲੁਧਿਆਣਾ ‘ਚ EVM ਸਟਰਾਂਗ ਰੂਮ ਦੀ ਸੁਰੱਖਿਆ CRPF ਹਵਾਲੇ, 24 ਘੰਟੇ ਹੋਵੇਗੀ ਵੀਡੀਓਗ੍ਰਾਫੀ

ਲੁਧਿਆਣਾ : - ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣ ਮਗਰੋਂ ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਵੋਟਿੰਗ ਤੋਂ ਬਾਅਦ ਮਸ਼ੀਨਾਂ ਦੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ...

ਸੀ.ਐਮ ਚੰਨੀ ਨੇ ਕੇਜਰੀਵਾਲ ‘ਤੇ ਵਿੰਨ੍ਹੇ ਨਿਸ਼ਾਨੇ ਕਿਹਾ, ਕੇਜਰੀਵਾਲ ਝੂਠਾ ਆਦਮੀ

ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਵਾਰ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਸਨ। ਜਿਸ ‘ਤੇ ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਉਹ ਦੋਵੇਂ ਵਿਧਾਨ ਸਭਾ ਹਲਕਿਆਂ ਤੋਂ...

ਸੋਨੂੰ ਸੂਦ ‘ਤੇ ਪੰਜਾਬ ‘ਚ FIR ਦਰਜ਼; ਗੱਡੀ ਜ਼ਬਤ ਹੁੰਦੇ ਹੀ ਦੱਖਣੀ ਅਫਰੀਕਾ ਹੋਏ ਰਵਾਨਾ

ਪੰਜਾਬ : - ਪੰਜਾਬ ਵਿੱਚ ਸੋਨੂੰ ਸੂਦ ਮੁਸੀਬਤ ਵਿੱਚ ਹਨ। ਚੋਣ ਕਮਿਸ਼ਨ ਨੇ ਕੱਲ੍ਹ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ। ਜਿਸਦੇ ਬਾਅਦ ਸੋਨੂੰ ਸੂਦ ਖਿਲਾਫ ਥਾਣਾ ਸਦਰ ਮੋਗਾ ਵਿਖੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼...