November 16, 2026, 10:46 am
----------- Advertisement -----------
----------- Advertisement -----------
HomeNewsPolitics

Politics

ਫਿਰੋਜ਼ਪੁਰ ਦਿਹਾਤੀ ਤੋਂ ਬੂਥ ਨੰਬਰ 225 ਵਿਖੇ ਵੋਟਿੰਗ ਮਸ਼ੀਨ ‘ਚ ਖ਼ਰਾਬੀ

ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਵਿਚਾਲੇ ਹੀ ਕਈ ਜਗ੍ਹਾ ਤੇ ਈ ਵੀ ਐਮ ਮਸ਼ੀਨਾਂ ਚ ਖ਼ਰਾਬੀ ਹੋਣ ਦੀਆ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਵਿਧਾਨ ਸਭਾ ਦੀਆਂ ਚੋਣਾਂ ਦਾ ਕੰਮ ਅੱਜ ਸਵੇਰੇ ਜਿਉਂ ਹੀ...

ਵਿਧਾਨ ਸਭਾ ਹਲਕਾ ਪੱਟੀ ‘ਚ 11 ਵਜੇ ਤੱਕ 12 ਫ਼ੀਸਦੀ ਪੋਲਿੰਗ

ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੂਬੇ ਚ ਵੋਟਿੰਗ ਪ੍ਰਕਿਰਿਆ ਹੋ ਰਹੀ ਹੈ। ਵਿਧਾਨ ਸਭਾ ਹਲਕਾ ਪੱਟੀ ਵਿਚ 8 ਵਜੇ ਤੋਂ 11 ਵਜੇ ਤੱਕ 12 ਫ਼ੀਸਦੀ ਵੋਟ ਪੋਲਿੰਗ ਹੋਈ। ਇਸ ਦੀ...

ਪੰਜਾਬ ਚੋਣਾਂ: ਕਾਂਗਰਸੀ ਵਰਕਰਾਂ ਨੇ ‘ਆਪ’ ਉਮੀਦਵਾਰ ‘ਤੇ ਕੀਤਾ ਹਮਲਾ

ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਖਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ਤੇ ਹਮਲਾ ਹੋਇਆ ਹੈ। ਆਪ ਉਮੀਦਵਾਰ ਨੇ ਕਾਂਗਰਸੀ ਵਰਕਰਾਂ ਉਪਰ ਹਮਲਾ ਕਰਨ ਦੇ ਦੋਸ਼...

ਬਾਗੀ ਕਾਂਗਰਸੀ ਸਾਂਸਦ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਕੈਪਟਨ ਦੀ ਜਿੱਤ ਦਾ ਕੀਤਾ ਦਾਅਵਾ

ਪਟਿਆਲਾ : - ਬਾਗੀ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਸੀਟ ਤੋਂ ਆਪਣੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਦਾ ਦਾਅਵਾ ਕੀਤਾ। ਇਸ ਵਾਰ ਕੈਪਟਨ ਭਾਜਪਾ ਨਾਲ ਮਿਲ ਕੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ...

ਚੋਣ ਕਮਿਸ਼ਨ ਦਾ ਸੋਨੂੰ ਸੂਦ ‘ਤੇ ਵੱਡਾ ਐਕਸ਼ਨ, ਬੂਥ ‘ਤੇ ਜਾਣ ਤੇ ਲਗਾਈ ਰੋਕ

ਮੋਗਾ: ਚੋਣ ਕਮਿਸ਼ਨ ਵੱਲੋਂ ਸੋਨੂੰ ਸੂਦ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਸੋਨੂੰ ਸੂਦ 'ਤੇ ਕਾਰਵਾਈ ਕੀਤੀ ਗਈ ਹੈ ਤੇ ਉਨ੍ਹਾਂ ਦੇ ਕਿਸੇ ਵੀ ਬੂਥ 'ਤੇ ਜਾਣ 'ਤੇ ਰੋਕ ਲਾ ਦਿਤੀ ਗਈ ਹੈ। ਸੋਨੂੰ ਸੂਦ ਵੱਲੋਂ ਆਪਣੇ ਬੂਥ ਤੋਂ...

ਅੱਖਾਂ ਦਾ ਆਪਰੇਸ਼ਨ ਕਰਾਉਣ ਤੋਂ ਬਾਅਦ ਸਿੱਧਾ ਵੋਟ ਪਾਉਣ ਪਹੁੰਚਿਆ ਵਿਅਕਤੀ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵੱਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਮੋਤੀਆਬੰਦ ਦਾ ਆਪਰੇਸ਼ਨ ਕਰਾਉਣ ਵਾਲੇ ਵਿਅਕਤੀ...

ਪੰਜਾਬ ਵਿਧਾਨ ਸਭਾ ਚੋਣਾਂ: ਦਿਵਯਾਂਗ ਵੋਟਰਾਂ ਨੇ ਪਾਈ ਵੋਟ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਬਾਅਦ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਚ ਕੈਦ ਕਰਨਗੇ ਪੋਲਿੰਗ ਬੂਥਾਂ 'ਤੇ ਬਜ਼ੁਰਗਾਂ ਅਤੇ ਅਪੰਗ...

ਵੋਟ ਪਾਉਣ ਆਏ ਬਜ਼ੁਰਗਾਂ ਲਈ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਪ੍ਰਬੰਧ

ਚੰਡੀਗੜ੍ਹ, 20 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਵੋਟਾਂ ਪੈ ਰਹੀਆਂ ਹਨ। ਪੂਰੇ ਸੂਬੇ ਵਿੱਚ ਤਿਉਹਾਰ ਵਰਗਾ ਮਾਹੌਲ ਹੈ। ਇਸ ਦੇ ਨਾਲ ਹੀ ਪੋਲਿੰਗ ਬੂਥਾਂ 'ਤੇ ਬਜ਼ੁਰਗਾਂ ਅਤੇ ਅਪੰਗ ਵੋਟਰਾਂ ਲਈ ਵੀ ਪ੍ਰਸ਼ਾਸਨ ਵੱਲੋਂ ਵਿਸ਼ੇਸ਼...

ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ‘ਚ ਨਹੀਂ ਪਈ ਇਕ ਵੀ ਵੋਟ, ਲੋਕਾਂ ਵੱਲੋਂ ਚੋਣਾਂ ਦਾ ਬਾਈਕਾਟ

ਗੜ੍ਹਸ਼ੰਕਰ- ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿੱਚ ਹੁਣ ਤੱਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ...

ਸੰਗਰੂਰ: ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਾਈ ਵੋਟ

ਪੰਜਾਬ ਵਿਚ 117 ਸੀਟਾਂ ਲਈ 1304 ਉਮੀਦਵਾਰ ਚੋਣ ਮੈਦਾਨ 'ਚ ਹਨ। ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੋਟ ਪਾਉਣ ਲਈ ਪੁਹੰਚੇ। ਸਿੰਗਲਾ ਨੇ ਅਪਣੇ ਪਰਿਵਾਰ ਨਾਲ ਸੰਗਰੂਰ ਦੀ ਹਰੀਪੁਰਾ ਕਲੋਨੀ ਵਾਲੇ ਪੋਲਿੰਗ ਬੂਥ 'ਤੇ ਅਪਣੀ...