November 15, 2026, 9:47 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਵਿਧਾਨਸਭਾ ਚੋਣਾਂ: ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਹੁੰਚੇ ਭਗਵੰਤ ਮਾਨ, ਕੀਤੀ ਅਰਦਾਸ

ਮੋਹਾਲੀ: ਪੰਜਾਬ ਦੇ ਲਈ ਅੱਜ ਦਾ ਦਿਨ ਬਹੁਤ ਅਹਿਮ ਹੈ। ਸੂਬੇ ਦੀਆਂ 117 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਉੱਥੇ ਹੀ ਸਿਰਿ ਪਾਰਟੀਆਂ ਵੱਲੋਂ ਇਸ ਵੱਡੇ ਦਿਨ 'ਤੇ ਰਬ ਦਾ ਅਸ਼ੀਰਵਾਦ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ...

ਵੋਟ ਪਾਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਹੀ ਵੱਡੀ ਗੱਲ

ਮੋਹਾਲੀ, 20 ਫਰਵਰੀ 2022 - ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ ਵੋਟਾਂ ਪੈਣ ਦੇ ਕੰਮ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕੇ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ...

ਲੁਧਿਆਣਾ ਦੇ DC ਵਰਿੰਦਰ ਸ਼ਰਮਾ ਨੇ ਪਾਈ ਵੋਟ

ਲੁਧਿਆਣਾ, 20 ਫਰਵਰੀ 2022 - ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਵੇਰੇ ਆਪਣੀ ਪਤਨੀ ਨਾਲ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ...

ਵੋਟਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ

ਚਮਕੌਰ ਸਾਹਿਬ, 20 ਫਰਵਰੀ 2022 - ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਰ ਵੋਟਾਂ ਪੈਣ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ...

ਪੰਜਾਬ ‘ਚ ਅੱਜ ਪੈਣਗੀਆਂ ਵੋਟਾਂ, 1304 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਚੰਡੀਗੜ੍ਹ: ਪੰਜਾਬ 'ਚ ਅੱਜ ਦਾ ਦਿਨ ਬਹੁਤ ਖਾਸ ਹੈ। ਸੂਬੇ ਦੀਆਂ 117 ਸੀਟਾਂ 'ਤੇ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ। ਰਾਜ 'ਚ 2 ਕਰੋੜ 14 ਲੱਖ 99 ਹਜ਼ਾਰ 804...

ਬੀਜੇਪੀ ਦੇ ਸੂਬਾ ਪ੍ਰਧਾਨ ਦੀ ਵੀਡੀਓ ਵਾਇਰਲ, ਕਿਹਾ- ਬੀਜੇਪੀ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ, ‘ਆਪ’ ਨੂੰ ਨਾ ਪਾਇਓ

ਪਠਾਨਕੋਟ : - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਵੀਡੀਓ 'ਚ ਉਹ ਵੋਟਾਂ ਦੀ ਅਪੀਲ ਕਰਦੇ ਹੋਏ ਕਹਿ ਰਹੇ ਹਨ ਕਿ ਜੇਕਰ ਤੁਸੀਂ ਭਾਜਪਾ ਨੂੰ...

ਸੁਖਬੀਰ ਸਿੰਘ ਬਾਦਲ ਖਿਲਾਫ FIR ਦਰਜ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਦਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਇਕ ਦਿਨ...

ਯੂਪੀ ਵਿੱਚ ਭਾਜਪਾ ਦੀ ਰੈਲੀ ਵਿੱਚ, ਰਾਜਨਾਥ ਸਿੰਘ ਨੂੰ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ

ਨਵੀਂ ਦਿੱਲੀ : - ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਇੱਕ ਪ੍ਰਚਾਰ ਭਾਸ਼ਣ ਨੂੰ ਸੈਨਾ ਭਰਤੀ ਫੌਜ ਵਿੱਚ ਨੌਕਰੀਆਂ ਦੀ ਮੰਗ ਕਰਨ ਵਾਲੇ ਨੌਜਵਾਨਾਂ ਦੀ ਨਾਅਰੇਬਾਜ਼ੀ ਕਰਨ ਕਰਕੇ ਵਿਚਾਲੇ ਰੋਕਣਾ ਪਿਆ।ਰੱਖਿਆ ਮੰਤਰੀ ਰਾਜਨਾਥ ਸਿੰਘ, ਜੋ...

ਲੁਧਿਆਣਾ ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ ਸਥਾਪਤ

ਲੁਧਿਆਣਾ, 19 ਫਰਵਰੀ 2022 - ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਲੁਧਿਆਣਾ ਨੇ ਜ਼ਿਲ੍ਹੇ ਵਿੱਚ 14 ਪਿੰਕ ਪੋਲਿੰਗ ਬੂਥ ਸਥਾਪਤ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ...

‘ਆਪ’ ਨੇ ਦਰਜ ਕਰਵਾਈ ਸ਼ਿਕਾਇਤ, ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਆਡੀਓ ਦਾ

ਭਲਕੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟਾਂ ਤੋਂ ਕੁੱਝ ਘੰਟੇ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਚੋਣ ਅਧਿਕਾਰੀ, ਪੰਜਾਬ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਆਪ ਦਾ ਕਹਿਣਾ ਹੈ ਕਿ ਸੋਸ਼ਲ...