November 14, 2026, 7:59 am
----------- Advertisement -----------
----------- Advertisement -----------
HomeNewsPolitics

Politics

1304 ਉਮੀਦਵਾਰਾਂ ਦੀ ਕਿਸਮਤ ਦਾ ਸੂਬੇ ਦੇ 2.14 ਕਰੋੜ ਵੋਟਰ ਐਤਵਾਰ ਨੂੰ ਕਰਨਗੇ ਫੈਸਲਾ

ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਮੁੱਖ ਚੋਣ ਅਧਿਕਾਰੀ ਡਾ. ਰਾਜੂਸੂਬੇ ਦੇ 2.14 ਕਰੋੜ ਵੋਟਰ ਐਤਵਾਰ ਨੂੰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ1304 ਉਮੀਦਵਾਰ ਚੋਣ ਮੈਦਾਨ `ਚ117 ਵਿਧਾਨ ਸਭਾ ਹਲਕਿਆਂ...

ਸਾਰੇ ਪ੍ਰਬੰਧ ਮੁਕੰਮਲ, ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 19 ਫਰਵਰੀ 2022 - ਪੰਜਾਬ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਡਾ.ਕਰੁਣਾ ਰਾਜੂ ਵੱਲੋਂ ਅੱਜ ਵੋਟਾਂ ਤੋਂ ਇੱਕ ਦਿਨ ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ 'ਚ ਡਾ. ਰਾਜੂ ਨੇ ਕਿਹਾ ਕੇ ਚੋਣਾਂ ਨੂੰ ਲੈ ਕੇ ਸਾਰੇ ਸਾਰੇ...

ਏਸ਼ੀਆ ਦੇ ਸਭ ਤੋਂ ਵੱਡੇ CNG ਪਲਾਂਟ ਦਾ ਪ੍ਰਧਾਨ ਮੰਤਰੀ ਮੋਦੀ ਵਲੋਂ ਉਦਘਾਟਨ

ਇੰਦੌਰ : - ਇੰਦੌਰ ਸ਼ਹਿਰ ਵਿੱਚ ਅੱਜ ਏਸ਼ੀਆ ਦੇ ਸਭ ਤੋਂ ਵੱਡੇ CNG ਪਲਾਂਟ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਲਾਂਟ ਦਾ ਵਰਚੁਅਲ ਉਦਘਾਟਨ ਕੀਤਾ। ਵਰਚੁਅਲ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ - ਜਦੋਂ...

ਅਫਗਾਨਿਸਤਾਨ ਤੋਂ ਪਰਤੇ ਹਿੰਦੂ-ਸਿੱਖਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 19 ਫਰਵਰੀ 2022 - ਅਫਗਾਨਿਸਤਾਨ ਤੋਂ ਭਾਰਤ ਆਏ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਇੱਕ ਵਫਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਔਖੇ ਸਮੇਂ ਵਿੱਚ ਭਾਰਤੀ ਮੂਲ ਦੇ ਅਫਗਾਨ ਨਾਗਰਿਕਾਂ ਦੀ...

2022 ਦੀਆਂ ਚੋਣਾਂ ਲਈ ਸੂਬੇ ਭਰ ਵਿਚ ਬਣੇ 24 ਹਜ਼ਾਰ ਤੋਂ ਵੱਧ ਬੂਥ

ਚੰਡੀਗੜ੍ਹ, 19 ਫਰਵਰੀ 2022 - ਸੂਬੇ ਦੀਆਂ 117 ਵਿਧਾਨ ਸਭਾ ਚੋਣਾਂ ਦੇ ਪ੍ਰਬੰਧ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪੰਜਾਬ ਦੀ ਅਗਵਾਈ ਵਿੱਚ 24000 ਤੋਂ ਵੱਧ ਬਣੇ ਬੂਥਾ ਤੇ ਅੱਜ ਚੋਣ ਅਮਲੇ ਨੂੰ ਡਿਊਟੀ ਵਿਚ ਭੇਜਣ ਲਈ ਪ੍ਰਕਿਰਿਆ ਸ਼ੁਰੂ...

ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਨੂੰ ਕਾਂਗਰਸ ਨੇ ਕੀਤਾ ਪਾਰਟੀ ਤੋਂ ਬਾਹਰ

ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰ ਕੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ |ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ...

ਕੇਜਰੀਵਾਲ ਇੱਕ ਡਰਪੋਕ ਹੈ, ਜੋ ਹਮੇਸ਼ਾ ਆਪਣੀ ਜੇਬ ਵਿੱਚ ਮਾਫੀਨਾਮਾ ਲੈ ਕੇ ਘੁੰਮਦਾ ਹੈ: ਸ਼ੇਖਾਵਤ

ਜਲੰਧਰ: 19 ਫਰਵਰੀ 2022 - ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਬਦਲਾਅ ਲਿਆਉਣ ਅਤੇ ਡਰੱਗ ਮਾਫੀਆ ਨੂੰ ਖਤਮ ਕਰਨ ਦੇ ਦਾਅਵਿਆਂ ‘ਤੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਚੁੱਕੇ ਹਨ। ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ...

CM ਚੰਨੀ ਦੀ ਮੁਸ਼ਕਲਾਂ ਵਧੀਆਂ, ਹੁਣ ਲੁਧਿਆਣਾ ‘ਚ ਦਰਜ ਹੋਇਆ ਮਾਮਲਾ

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਲੁਧਿਆਣਾ 'ਚ ਮੁੱਖ ਮੰਤਰੀ ਚੰਨੀ ਖ਼ਿਲਾਫ਼ ਧਾਰਾ-173 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ...

ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਮੁਕੱਦਮਾ ਦਰਜ

ਸਰਦੂਲਗੜ੍ਹ/ਮਾਨਸਾ, 19 ਫਰਵਰੀ 2022 - ਵਿਧਾਨ ਸਭਾ ਹਲਕਾ ਸਰਦੂਲਗੜ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਨਿਰਪੱਖ ਚੋਣਾਂ...

ਭਾਜਪਾ ਉਮੀਦਵਾਰ ਵੱਲੋਂ ਵੋਟਰਾਂ ਨੂੰ ਵੋਟਾਂ ਬਦਲੇ ਸ਼ਰਾਬ ਅਤੇ ਪੈਸੇ ਦੇਣ ਦੀ ਆਡੀਓ ਹੋਈ ਵਾਇਰਲ !

ਗੜ੍ਹਸ਼ੰਕਰ , 19 ਫਰਵਰੀ 2022 - ਪੰਜਾਬ 'ਚ ਚੋਣ ਪ੍ਰਚਾਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬੰਦ ਹੋ ਗਿਆ ਹੈ। 19 ਤਰੀਕ ਨੂੰ ਕੋਈ ਲੀਡਰ ਪ੍ਰਚਾਰ ਨਹੀਂ ਕਰ ਸਕਦਾ ਅਤੇ 20 ਫਰਵਰੀ ਨੂੰ ਪੰਜਾਬ 'ਚ ਵੋਟਾਂ ਪੈਣੀਆਂ ਹਨ। ਪਰ...