Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 14, 2026, 7:06 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ
ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ
BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ
AAP ਦੀਆਂ 2 ਲਿਸਟਾਂ ‘ਚ 71 ਉਮੀਦਵਾਰਾਂ ਦਾ ਐਲਾਨ, ਸਾਬਕਾ ਮੁੱਖ ਮੰਤਰੀਆਂ ਨੂੰ ਹਰਾਉਣ ਵਾਲਿਆਂ ਦੀ ਕੱਟੀ ਟਿਕਟ; 12 ਮੰਤਰੀਆਂ ‘ਤੇ ਸਸਪੈਂਸ ਬਰਕਰਾਰ
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ
ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ
ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ
----------- Advertisement -----------
----------- Advertisement -----------
Home
News
Politics
Politics
ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ! ਭੈਣ ਨੇ ਦਰਜ਼ ਕਰਵਾਈ ਸ਼ਿਕਾਇਤ
RanjeetKaur
-
February 18, 2022
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਿੱਧੂ ਦੀ ਮਤ੍ਰੇਈ ਭੈਣ ਡਾਕਟਰ ਸੁਮਨ ਤੂਰ ਨੈਸ਼ਨਲ ਵੂਮੈਨ ਕਮੀਸ਼ਨ 'ਚ ਪਹੁੰਚ ਗਈ ਹੈ। ਸੁਮਨ ਤੂਰ ਨੇ National Commission for Women ਨੂੰ ਸ਼ਿਕਾਇਤ ਦਰਜ਼ ਕਰਵਾ ਦਿੱਤੀ...
ਸਾਰੀਆਂ ਸੀਟਾਂ ਹਾਰ ਰਹੀ ਭਾਜਪਾ ਲਈ ਵੋਟ ਖ਼ਰਾਬ ਨਾ ਕਰੋ : ਕੇਜਰੀਵਾਲ
Scroll Punjab
-
February 18, 2022
ਪਠਾਨਕੋਟ, 18 ਫਰਵਰੀ 2022 - ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਸੀਟ ਨਹੀਂ ਜਿੱਤ ਰਹੀ ਅਤੇ ਭਾਜਪਾ ਨੂੰ ਵੋਟ ਪਾਉਣ...
20 ਫਰਵਰੀ ਨੂੰ ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਾ ਹੈ – ਭਗਵੰਤ ਮਾਨ
Scroll Punjab
-
February 18, 2022
ਚੰਡੀਗੜ੍ਹ, 18 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ 'ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਬਾਦਲ ਪਰਿਵਾਰ 'ਤੇ ਨਿਸਾਨਾ ਸਾਧਦਿਆਂ ਕਿਹਾ ਕਿ ਕੁਝ ਸੁਆਰਥੀ...
ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ‘ਆਪ’ ਦਾ ਝਾੜੂ ਕਰੇਗਾ ਸਾਫ਼ : ਰਾਘਵ ਚੱਢਾ
Scroll Punjab
-
February 18, 2022
ਚੰਡੀਗੜ੍ਹ, 18 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ...
ਚੋਣਾਂ ਤੋਂ ਪਹਿਲਾਂ BKU ਉਗਰਾਹਾਂ ਦੇ ਝੰਡੇ ਥੱਲੇ ਹੋਇਆ ਲੱਖਾਂ ਕਿਸਾਨਾਂ ਦਾ ਇਕੱਠ, ਲੀਡਰਾਂ ਨੂੰ ਛਿੜੀ ਕੰਬਣੀ
Scroll Punjab
-
February 18, 2022
ਬਰਨਾਲਾ, 18 ਫਰਵਰੀ 2022 - ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਚੋਣਾਂ ਤੋਂ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਜਾਨ-ਹੂਲਵੇਂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਬੀਤੇ ਦਿਨ 17 ਫਰਵਰੀ ਨੂੰ ਦਾਣਾ...
ਕੁਮਾਰ ਵਿਸ਼ਵਾਸ ਦੇ ਖੁਲਾਸੇ ਤੋਂ ਬਾਅਦ ਸਿਆਸੀ ਲੜਾਈ ਤੇਜ਼, CM ਚੰਨੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ
RanjeetKaur
-
February 18, 2022
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ 'ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਉੱਥੇ ਹੀ ਡਾਕਟਰ ਕੁਮਾਰ ਵਿਸ਼ਵਾਸ ਦੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਲੈ ਕੇ ਨਵੀਂ...
ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਨੂੰ ਦਿੱਤਾ ਜਵਾਬ, ਪੜ੍ਹੋ ਕੀ ਕਿਹਾ ?
Scroll Punjab
-
February 18, 2022
ਚੰਡੀਗੜ੍ਹ, 18 ਫਰਵਰੀ 2022 - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲੀ ਵਾਰ ਸ਼ਾਇਰ ਕੁਮਾਰ ਵਿਸ਼ਵਾਸ ਨੂੰ ਖਾਲਿਸਤਾਨ ਦਾ ਸਮਰਥਕ ਕਹੇ ਜਾਣ 'ਤੇ ਚੁੱਪੀ ਤੋੜੀ ਹੈ। ਕੁਝ ਮੀਡੀਆ ਚੈਨਲਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੁਮਾਰ...
ਪੰਜਾਬ ਚੋਣਾਂ: ਕਿਸੇ ਪਾਰਟੀ ਕੋਲ ਨਹੀਂ ‘ਕਿਸਾਨਾਂ’ ਦਾ ਕੋਈ ਮੁੱਦਾ: ਅੰਦੋਲਨ ਦੌਰਾਨ ਸਿਆਸਤਦਾਨ ਦੱਸ ਸੀ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ
Scroll Punjab
-
February 18, 2022
ਚੰਡੀਗੜ੍ਹ,18 ਫਰਵਰੀ 2022 - ਪੰਜਾਬ ਵਿੱਚ ਇਸ ਵਾਰ ਚੋਣਾਂ ਵਿੱਚੋਂ ਖੇਤੀ ਦਾ ਮੁੱਦਾ ਗਾਇਬ ਹੈ। 4 ਮਹੀਨੇ ਪਹਿਲਾਂ ਤੱਕ ਦਿੱਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਕਾਰਨ ਅਜਿਹਾ ਲੱਗ ਰਿਹਾ ਸੀ ਕਿ ਇਸ ਵਾਰ ਚੋਣ ਇਸੇ ਮੁੱਦੇ ਦੇ ਦੁਆਲੇ ਹੀ...
ਪੰਜਾਬ ‘ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ ਦਾ ਸ਼ੋਰ
RanjeetKaur
-
February 18, 2022
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਾਉਂਟਡਾਊਨ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦੇ ਪੰਜਾਬ 'ਚ ਅੱਜ ਚੋਣ ਪ੍ਰਚਾਰ ਦਾ ਸ਼ੋਰ ਰੁੱਕ ਜਾਵੇਗਾ। ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਵਲੋਂ ਮੋਰਚਾ ਸੰਭਾਲਣ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿੱਚ ਬਾਈਕ...
ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਵੱਡਾ UPDATE , ਡਰਾਈਵਰ ਗ੍ਰਿਫਤਾਰ
RanjeetKaur
-
February 17, 2022
ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ...
1
...
884
885
886
...
1,058
Page 885 of 1,058
ਤਾਜ਼ਾ ਖਬਰਾਂ
ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3...
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45...
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ...
ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ...
BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ...
AAP ਦੀਆਂ 2 ਲਿਸਟਾਂ ‘ਚ 71 ਉਮੀਦਵਾਰਾਂ ਦਾ ਐਲਾਨ, ਸਾਬਕਾ ਮੁੱਖ...
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ...
ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ...
ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS...
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ...