November 14, 2026, 6:53 am
----------- Advertisement -----------
----------- Advertisement -----------
HomeNewsPolitics

Politics

ਭਾਰਤ ਭੂਸ਼ਣ ਆਸ਼ੂ ਨੇ ਅਨਾਜ ਵੰਡ ਪ੍ਰਕਿਰਿਆ ਵਿੱਚ ਕੀਤਾ ਵੱਡਾ ਘੋਟਾਲਾ: ‘ਆਪ’

ਲੁਧਿਆਣਾ : - ਆਮ ਆਦਮੀ ਪਾਰਟੀ (ਆਪ) ਪੰਜਾਬ  ਨੇ ਕਾਂਗਰਸ ਦੇ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਵੰਡ ਪ੍ਰਕਿਰਿਆ ਵਿੱਚ ਵੱਡਾ ਘੋਟਾਲਾ ਕਰਨ ਦਾ ਦੋਸ਼ ਲਾਇਆ ਹੈ। ਵੀਰਵਾਰ ਨੂੰ ਲੁਧਿਆਣਾ ਵਿੱਚ 'ਆਪ' ਦੇ ਸੀਨੀਅਰ...

ਕਾਂਗਰਸ ਪਾਰਟੀ ‘ਚੋਂ ਕੱਢੇ ਜਾਣ ‘ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦਾ ਬਿਆਨ ਆਇਆ ਸਾਹਮਣੇ

ਬਰਨਾਲਾ : - ਕਾਂਗਰਸ ਪਾਰਟੀ ਚੋਂ ਕੱਢੇ ਜਾਣ 'ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦਾ ਬਿਆਨ ਸਾਹਮਣੇ ਆਇਆ ਹੈ| ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਜੋ ਵੀ ਸ਼ੋਸ਼ਲ ਮੀਡੀਆ ਪਲੇਟਫ਼ਾਰਮ ਤੇ ਪਾਰਟੀ ਲੈਟਰਹੈਡ ਤੇ ਮੇਰੇ ਵਿਰੁੱਧ ਕਾਰਵਾਈ ਦੀ ਗੱਲ...

ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

ਬਠਿੰਡਾ :- ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਭਗਵਾਨ ਵਾਲਮੀਕਿ ਆਸ਼ਰਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਸੇਵਾਦਾਰ ਨਛੱਤਰ...

ਭਗਵੰਤ ਮਾਨ ਦਾ ਦਿੜ੍ਹਬੇ ਹੋਇਆ ਜਬਰਦਸਤ ਵਿਰੋਧ; ਕਾਲੇ ਝੰਡੇ ਦਿਖਾਏ

ਦਿੜ੍ਹਬਾ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅੱਜ ਦਿੜ੍ਹਬੇ ਚੋਣ ਪ੍ਰਚਾਰ ਲਈ ਪਹੁੰਚੇ ਸਨ ਜਿਥੇ ਓਹਨਾ ਨੂੰ ਸੈਂਕੜੇ ਲੋਕਾਂ ਵਲੋਂ ਸੜਕਾਂ ਉੱਪਰ ਆ ਕੇ ਕਾਲੀਆਂ ਝੰਡੀਆਂ ਵਿਖਾ ਕੇ ਜ਼ਬਰਦਸਤ ਰੋਸ...

ਸ਼੍ਰੋ.ਅ.ਦ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਲਟੋਹਾ 'ਤੇ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਵਿਰਸਾ ਸਿੰਘ ਵਲਟੋਹਾ...

ਕੁਮਾਰ ਵਿਸ਼ਵਾਸ ਵਲੋਂ ਕੇਜਰੀਵਾਲ ਨੂੰ ਖੁੱਲੀ ਬਹਿਸ ਦੀ ਚੁਣੌਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵੱਲੋਂ ਭੰਡੀ ਪ੍ਰਚਾਰ ਦੇ ਦੋਸ਼ਾਂ ਤੋਂ ਨਾਰਾਜ਼ ਕੁਮਾਰ ਵਿਸ਼ਵਾਸ ਨੇ ਹੁਣ ਅਰਵਿੰਦ ਕੇਜਰੀਵਾਲ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਪ੍ਰਸਿੱਧ ਸ਼ਾਇਰ ਨੇ ਵੀਰਵਾਰ ਨੂੰ ਕਿਹਾ, 'ਜੇਕਰ ਤੁਸੀਂ (ਕੇਜਰੀਵਾਲ) ਸੱਚੇ ਹੋ ਤਾਂ...

ਸਾਜ਼ਿਸ਼ ਤਹਿਤ ਸਾਰੀਆਂ ਬੇਈਮਾਨ ਪਾਰਟੀਆਂ ਰਲ ਕੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀਆਂ ਹਨ-ਰਾਘਵ ਚੱਢਾ

ਹਰ ਚੋਣ ਤੋਂ ਪਹਿਲਾਂ ਬੇਈਮਾਨ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ-ਰਾਘਵ ਚੱਢਾ….. ਅਰਵਿੰਦ ਕੇਜਰੀਵਾਲ ਇੱਕ ਸਿੱਖਿਆ ਸ਼ਾਸਤਰੀ ਹੈ, ਇੱਕ ਰਾਸ਼ਟਰਵਾਦੀ ਅਤੇ ਇੱਕ ਵਿਕਾਸਵਾਦੀ ਹੈ - ਰਾਘਵ ਚੱਢਾ….. ਇੱਕ ਪਾਸੇ ਬੇਈਮਾਨ ਤਾਕਤਾਂ ਸੁਖਬੀਰ ਬਾਦਲ, ਨਰਿੰਦਰ ਮੋਦੀ,...

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ ਚੰਡੀਗੜ੍ਹ, 17 ਫਰਵਰੀ 2022 - ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ...

ਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ ‘ਆਪ’ ਦੀ ਸਰਕਾਰ ਬਣਾਉਣ ਤੋਂ ਰੋਕਣਾ: ਅਰਵਿੰਦ ਕੇਜਰੀਵਾਲ

ਗੁਰਦਾਸਪੁਰ : - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ ਹਨ। ਕੇਜਰੀਵਾਲ ਨੇ ਅਕਾਲੀ, ਕਾਂਗਰਸ ਅਤੇ ਭਾਜਪਾ 'ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼...

ਵਿਵਾਦਿਤ ਬਿਆਨ ਦੇਣ ‘ਤੇ CM ਚੰਨੀ ਖਿਲਾਫ਼ ਸ਼ਿਕਾਇਤ ਦਰਜ

ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਲੈ ਕੇ CM ਚੰਨੀ ਦੀਆ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵਿਵਾਦਿਤ ਬਿਆਨ ਨੂੰ ਲੈ ਕੇ ਹੁਣ CM ਚੰਨੀ ਖ਼ਿਲਾਫ਼ ਬਿਹਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ...