May 11, 2026, 10:23 pm
----------- Advertisement -----------
----------- Advertisement -----------
HomeNewsPolitics

Politics

ਆਮ ਆਦਮੀ ਪਾਰਟੀ ਦੇ 2022 ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ

ਚੰਡੀਗੜ੍ਹ, 10 ਦਸੰਬਰ 2021 - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ 'ਚ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ...

ਆਬਕਾਰੀ ਅਤੇ ਕਰ ਵਿਭਾਗ ਵਿੱਚ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਸੇਵਾ ਨਿਯਮਾਂ ਨੂੰ ਮਨਜ਼ੂਰੀ

ਚੰਡੀਗੜ੍ਹ, 10 ਦਸੰਬਰ 2021 - ਆਬਕਾਰੀ ਅਤੇ ਕਰ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਮੰਤਰੀ ਮੰਡਲ ਨੇ ਪੰਜਾਬ ਆਬਕਾਰੀ ਅਤੇ ਕਰ ਵਿਭਾਗ (ਸੁਬਾਰਡੀਨੇਟ ਆਫਿਸਜ਼) (ਮਨਿਸਟਰੀਅਲ) ਗਰੁੱਪ-ਸੀ, ਸੇਵਾ ਨਿਯਮ-2021 ਨੂੰ ਪੰਜਾਬ ਆਬਕਾਰੀ ਅਤੇ ਕਰ ਵਿਭਾਗ...

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ – ਚੰਨੀ

ਸਰਕਾਰ ਦੁਆਰਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਤੈਅ ਰੇਟ ਅਨੁਸਾਰ ਰੇਤ ਦੀ ਵਿਕਰੀ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 10 ਦਸੰਬਰ 2021 - ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ...

ਇੱਕ ਹੋਰ ਸਾਬਕਾ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਸ਼ਾਮਿਲ

ਅੰਮ੍ਰਿਤਸਰ, 10 2ਦਸੰਬਰ 2021 - ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਹ ਹੁਣ ਕਾਂਗਰਸ ਦੇ ਇੰਦਰਬੀਰ ਸਿੰਘ ਬੁਲਾਰੀਆ ਦੇ ਖਿਲਾਫ...

ਮਾਸਟਰ ਬਲਦੇਵ ਸਿੰਘ ਨੇ ‘ਆਪ’ ਪਾਰਟੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦਸ ਦਈਏ ਕਿ ਮਾਸਟਰ ਬਲਦੇਵ ਸਿੰਘ ਜੈਤੋ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸਨ। ਵੀਰਵਾਰ ਨੂੰ ਮਾਸਟਰ ਸਾਹਿਬ ਵੱਲੋ ਆਪ ਪਾਰਟੀ ਦੇ ਸੁਪਰੀਮੋ...

ਖੇਤੀ ਕਾਨੂੰਨ ਰੱਦ ਹੋਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਦਿੱਤੀ ਵਧਾਈ

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੇ ਕਿਸਾਨਾਂ ਨੂੰ ਵਧਾਈ ਦਿੱਤੀ ਦਿੱਲੀ ਦੇ ਬਾਰਡਰਾਂ ਤੋਂ ਅੰਦੋਲਨ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਇਸ ‘ਤੇ...

ਚੋਣ ਜ਼ਾਬਤਾ ਲੱਗਦੇ ਹੀ ਸਿਆਸਤ ‘ਚ ਹੋਵੇਗਾ ਵੱਡਾ ਧਮਾਕਾ

ਕਾਂਗਰਸ ਤੋਂ ਮੋਹ ਭੰਗ ਵਾਲੇ ਹਿੰਦੂ ਨੇਤਾਵਾਂ ਦਾ ਪਾਰਟੀ ਛੱਡ ਕੇ ਜਾਣ ਦਾ ਸਿਲਸਿਲਾ ਜਾਰੀ ਹੈ। ਪਾਰਟੀ ਦੇ ਕਰੀਬ ਡੇਢ ਦਰਜਨ ਵਿਧਾਇਕ, ਸੰਸਦ ਮੈਂਬਰ ਅਜਿਹੇ ਹਨ ਜੋ ਟਿਕਟ ਲਈ ਭਾਜਪਾ ਸਮੇਤ ਵੱਖ-ਵੱਖ ਪਾਰਟੀਆਂ ਨਾਲ ਸੰਪਰਕ ਬਣਾਈ ਬੈਠੇ ਹਨ। ਇਹ...

ਲੁਧਿਆਣਾ ਪੁਹੰਚੇ ਮੁੱਖ ਮੰਤਰੀ ਚੰਨੀ ਵੱਲੋਂ ਦੋਰਾਹਾ ਲਈ ਕਰੋੜਾਂ ਦੀਆ ਗ੍ਰਾਂਟਾ ਤਕਸੀਮ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੇ ਹਲਕਾ ਪਾਇਲ ਪੁਹੰਚੇ ਉਥੇ ਉਹਨਾਂ ਨੇ ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ...

ਪਾਇਲ ਪੁਹੰਚੇ ਸੀ.ਐਮ ਚੰਨੀ ਨੇ ਕਿਹਾ-ਬਾਦਲ, ਭਾਜਪਾ ਤੇ ਕੈਪਟਨ ਤਿੰਨੋ ਇਕੱਠੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ...

ਚੰਨੀ ਦੀ ਖੋਖਲੀ ਬਿਆਨਬਾਜ਼ੀ ਨੇ ਸਕੂਲੀ ਬੱਚੇ ਵੀ ਨਹੀਂ ਬਖ਼ਸ਼ੇ – ਪ੍ਰਿੰਸੀਪਲ ਬੁੱਧਰਾਮ

ਸਰਦੀਆਂ ਸ਼ੁਰੂ, ਐਲਾਨ ਦੇ ਬਾਵਜੂਦ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ- 'ਆਪ''ਆਪ' ਵਿਧਾਇਕ ਨੇ ਕਿਹਾ, ਮੁੱਖ ਮੰਤਰੀ ਚੰਨੀ ਅਤੇ ਪਰਗਟ ਸਿੰਘ ਸਰਕਾਰੀ ਸਿੱਖਿਆ ਵਿਵਸਥਾ ਦੀ ਹਕੀਕਤ ਮੰਨਣ ਲਈ ਤਿਆਰ ਨਹੀਂ ਚੰਡੀਗੜ੍ਹ, 9 ਦਸੰਬਰ 2021 - ਆਮ ਆਦਮੀ ਪਾਰਟੀ (ਆਪ)...