November 14, 2026, 6:15 am
----------- Advertisement -----------
----------- Advertisement -----------
HomeNewsPolitics

Politics

ਰਿਮੋਟ ਕੰਟਰੋਲ ਚੱਲਣ ਵਾਲੀਆਂ ਸਰਕਾਰਾਂ ਤੋਂ ਬਚਣ ਦੀ ਲੋੜ : ਗੜ੍ਹੀ

ਜਲੰਧਰ/ਫਗਵਾੜਾ, 17 ਫਰਵਰੀ, 2022 - ਪੰਜਾਬ ਦੀ ਸਰਕਾਰ ਨੂੰ ਦਿੱਲੀ ਵਿੱਚ ਬੈਠਾ ਪਰਿਵਾਰ, ਹੁਕਮਰਾਨਾਂ ਵੱਲੋਂ ਕੰਟਰੋਲ ਕੰਟਰੋਲ ਨਾਲ ਚਲਾਇਆ ਜਾਂਦਾ ਹੈ, ਜਦੋਂ ਚਾਹੁਣ ਮੁੱਖ ਮੰਤਰੀ ਬਦਲ ਦਿੱਤਾ ਜਾਂਦਾ ਹੈ ਅਤੇ ਜਦੋਂ ਚਾਹੁਣ ਕੋਈ ਵੀ ਤਾਨਾਸ਼ਾਹੀ ਹੁਕਮ ਸੁਣਾ ਦਿੱਤਾ ਜਾਂਦਾ...

ਕਾਂਗਰਸ ਐੱਸ.ਸੀ. ਸੈੱਲ ਦੇ ਵਾਈਸ ਪ੍ਰਧਾਨ ਨੇ ਛੱਡੀ ਪਾਰਟੀ

ਪੰਜਾਬ 'ਚ ਤਿੰਨ ਦਿਨ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 20 ਫਰਵਰੀ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ਤੇ ਹੈ। ਦਸ ਦਈਏ ਕਿ ਜਲਾਲਾਲਾਬਾਦ ਤੋਂ ਕਾਂਗਰਸ ਨੂੰ ਇਕ ਵੱਡਾ ਝਟਕਾ ਲੱਗਾ ਹੈ...

ਗੁਰੂ ਗੋਬਿੰਦ ਸਿੰਘ ਪਟਨਾ ਤੋਂ, ਸੰਤ ਰਵਿਦਾਸ ਬਨਾਰਸ ਤੋਂ, ਕੀ ਤੁਸੀਂ ਉਨ੍ਹਾਂ ਨੂੰ ਵੀ ਬਾਹਰ ਕੱਢੋਗੇ ?, ਚੰਨੀ ‘ਤੇ ਮੋਦੀ ਦਾ ਜਵਾਬੀ ਹਮਲਾ

ਅਬੋਹਰ, 17 ਫਰਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਅਬੋਹਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਉਸ ਬਿਆਨ 'ਤੇ ਪਲਟਵਾਰ ਕੀਤਾ, ਜਿਸ 'ਚ ਚੰਨੀ...

ਪੰਜਾਬ ‘ਚ ਚੋਣ ਪ੍ਰਚਾਰ ਦੌਰਾਨ ਕਾਂਗਰਸ ‘ਤੇ ਭੜਕੇ ਮੋਦੀ, ਕਹਿ ਇਹ ਵੱਡੀ ਗੱਲ

ਅਬੋਹਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਬੋਹਰ 'ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਅੱਜ ਪੂਰਾ ਪੰਜਾਬ ਡਬਲ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ। ਅਬੋਹਰ ਦੀ ਨਵੀਂ ਅਨਾਜ ਮੰਡੀ 'ਚ ਆਯੋਜਿਤ ਜਨਸਭਾ 'ਚ ਮੋਦੀ ਨੇ ਕਾਂਗਰਸ...

ਪੰਜਾਬ ਦੇ ਚੋਣ ਅਖਾੜੇ ‘ਚ ਇਨ੍ਹਾਂ ਲੀਡਰਾਂ ਦੀਆਂ ਧੀਆਂ ਕਰ ਰਹੀਆਂ ਨੇ ਜ਼ੋਰ ਸ਼ੋਰ ਨਾਲ ਪ੍ਰਚਾਰ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕੁੱਝ ਦਿਨ ਰਹਿ ਗਏ ਹਨ। ਜਿੱਥੇ ਉਮੀਦਵਾਰਾਂ ਵੱਲੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦਾ ਪਰਿਵਾਰ ਵੀ ਵੋਟਾਂ ਮੰਗ ਰਿਹਾ ਹੈ। ਖਾਸ ਕਰ ਉਨ੍ਹਾਂ ਦੀਆਂ ਧੀਆਂ ਵੀ ਪ੍ਰਚਾਰ 'ਚ ਜੁੱਟ ਗਈਆਂ...

ਕਿੱਕੀ ਢਿੱਲੋਂ ਨੂੰ ਤੁਸੀਂ ਜਿਤਾਓ ਸਭ ਤੋਂ ਪਹਿਲਾ ਕੈਬਨਿਟ ਮੰਤਰੀ ਮੈਂ ਬਣਾਵਾਂਗਾ : CM ਚੰਨੀ

ਫਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅਗਲੀ ਕਾਂਗਰਸ ਸਰਕਾਰ ਵਿਚ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮੰਤਰੀ ਮੰਡਲ ਵਿਚ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਅੱਜ ਇਥੇ ਕੀਤੀ ਗਈ ਚੰਨੀ ਦੀ...

ਮੋਹਾਲੀ ‘ਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ, ਕੁਲਵੰਤ ਸਿੰਘ ਦੀ ਹਿਮਾਇਤ ‘ਚ ਆਏ ਸਾਬਕਾ ਕੌਂਸਲਰ

ਮੋਹਾਲੀ, (ਬਲਜੀਤ ਮਰਵਾਹਾ): ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁੱਝ ਦਿਨ ਹੀ ਰਹਿ ਗਏ ਹਨ। ਇਸਦੇ ਚਲਦੇ ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਉਮੀਦਵਾਰਾਂ ਵੱਲੋਂ ਵੋਟਾਂ ਮੰਗਣ ਲਈ ਡੋਰ ਤੋਂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ।...

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਇਲੈਕਸ਼ਨ ‘ਚ ਐਂਟਰੀ: ‘ਕਿਹਾ ਬੋਲਿਆ ਘੱਟ, ਕੰਮ ਜ਼ਿਆਦਾ ਕੀਤਾ’

ਨਵੀਂ ਦਿੱਲੀ, 17 ਫਰਵਰੀ 2022 - ਦੇਸ਼ ਦੇ 5 ਸੂਬਿਆਂ 'ਚ ਹੋ ਰਹੀਆਂ ਚੋਣਾਂ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਵੀਡੀਓ ਜਾਰੀ ਕਰਕੇ ਐਂਟਰੀ ਕੀਤੀ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਕੇਂਦਰ ਦੀ ਮੋਦੀ ਸਰਕਾਰ 'ਤੇ...

ਕੁਮਾਰ ਵਿਸ਼ਵਾਸ ਵੱਲੋਂ ਕੀਤੇ ਖੁਲ੍ਹਾਸੇ ਨੇ ਕੇਜਰੀਵਾਲ ਦੇ ਪੰਜਾਬ ਨੂੰ ਲਾਂਬੂ ਲਾਉਣ ਦੇ ਮਨਸੂਬੇ ਕੀਤੇ ਬੇਨਕਾਬ : ਸਿਰਸਾ

ਚੰਡੀਗੜ੍ਹ, 17 ਫਰਵਰੀ 2022 - ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬੇਹੱਦ ਕਰੀਬੀ ਰਹੇ ਕੁਮਾਰ ਵਿਸ਼ਵਾਸ ਨੇ ਆਪਣੀ ਇਕ ਵੀਡੀਓ ਰਾਹੀਂ...

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’ : ਅਰਵਿੰਦ ਕੇਜਰੀਵਾਲ

ਮੋਹਾਲੀ/ ਚੰਡੀਗੜ, ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ।...