November 14, 2026, 5:48 am
----------- Advertisement -----------
----------- Advertisement -----------
HomeNewsPolitics

Politics

Twitter ‘ਤੇ ਭਿੜੇ CM ਚੰਨੀ ਤੇ ਕੇਜਰੀਵਾਲ, ਇਕ ਦੂੱਜੇ ‘ਤੇ ਕੀਤੇ ਵੱਡੇ ਹਮਲੇ

ਚੰਡੀਗੜ੍ਹ: ਪੰਜਾਬ ਦੇ ਸੀਐਮ ਚਰਨਜੀਤ ਚੰਨੀ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਟਵਿੱਟਰ 'ਤੇ ਭਿੜ ਗਏ ਹਨ। ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ ਅੱਜ ਧੂਰੀ 'ਚ ਸੀ। ਚੰਨੀ ਸਹਿਬ ਭਗਵੰਤ ਮਾਨ ਧੂਰੀ ਤੋਂ ਘੱਟੋ-ਘੱਟ 51,000 ਵੋਟਾਂ ਨਾਲ ਜਿੱਤ ਰਹੇ...

ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ: ਕੇਜਰੀਵਾਲ

ਚੰਡੀਗੜ੍ਹ, 17 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚੋਂ ਇੰਸਪੈਕਟਰੀ ਰਾਜ...

18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

ਚੰਡੀਗੜ੍ਹ, 17 ਫ਼ਰਵਰੀ 2022 - ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਜੀਤ ਸਿੰਘ ਬਿੱਲਾ ਸਾਥੀਆਂ ਸਮੇਤ BJP ‘ਚ ਸ਼ਾਮਲ

ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਭਾਜਪਾ ਆਗੂ ਮਨਜੀਤ ਬਾਲੀ ਨੇ ਦਿੱਤਾ ਅਕਾਲੀ ਦਲ ਨੂੰ ਝਟਕਾ ਜਲੰਧਰ: 17 ਫਰਵਰੀ 2022 - ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਸੂਬਾ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਤੇ ਭਾਜਪਾ ਐਸ. ਸੀ....

ਕਾਂਗਰਸ ਨੂੰ ਇਕ ਹੋਰ ਝਟਕਾ! ਅੰਮ੍ਰਿਤਸਰ ਦੇ ਕਈ ਕੌਂਸਲਰ ‘ਆਪ’ ‘ਚ ਸ਼ਾਮਿਲ

ਅੰਮ੍ਰਿਤਸਰ: ਪੰਜਾਬ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਿਆ ਹੈ। ਅਮ੍ਰਿਤਸਰ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਦੀ ਮੌਜੂਦਗੀ 'ਚ ਪਾਰਟੀ...

20 ਫਰਵਰੀ ਨੂੰ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ: ਭਗਵੰਤ ਮਾਨ

ਭਗਵੰਤ ਮਾਨ ਨੇ ਬਸੀ ਪਠਾਣਾ ਦੇ ਉਮੀਦਵਾਰ ਰੁਪਿੰਦਰ ਹੈਪੀ ਲਈ ਕੀਤਾ ਚੋਣ ਪ੍ਰਚਾਰ ਖਮਾਣੋਂ (ਫਤਿਹਗੜ ਸਾਹਿਬ)/ ਚੰਡੀਗੜ੍ਹ, 17 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ...

ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ: ਭਗਵੰਤ ਮਾਨ

ਭਗਵੰਤ ਮਾਨ ਨੇ ਮੋਰਿੰਡਾ ਵਿੱਚ ਉਮੀਦਵਾਰ ਡਾ. ਚਰਨਜੀਤ ਸਿੰਘ ਲਈ ਕੀਤਾ ਚੋਣ ਪ੍ਰਚਾਰ ਮੋਰਿੰਡਾ (ਰੋਪੜ)/ ਚੰਡੀਗੜ੍ਹ, 17 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ...

ਰਾਹੁਲ ਗਾਂਧੀ ਅੱਜ ਆਉਣਗੇ ਪੰਜਾਬ: ਸੋਨੂੰ ਸੂਦ ਦੀ ਭੈਣ ਲਈ ਮੋਗਾ ‘ਚ ਕਰਨਗੇ ਚੋਣ ਰੈਲੀ

ਮੋਗਾ, 17 ਫਰਵਰੀ 2022 - ਕਾਂਗਰਸ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ। ਉਹ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਲਈ ਮੋਗਾ ਵਿੱਚ ਚੋਣ ਰੈਲੀ ਕਰਨਗੇ। ਮੋਗਾ ਤੋਂ ਇਲਾਵਾ ਰਾਹੁਲ ਗਾਂਧੀ ਫਤਿਹਗੜ੍ਹ ਸਾਹਿਬ 'ਚ ਵੀ ਚੋਣ ਪ੍ਰਚਾਰ ਕਰਨਗੇ।...

ਤੀਜੀ ਅੱਖ ਦੀ ਨਿਗਰਾਨੀ ਹੇਠ ਹੋਣਗੇ ਜਲੰਧਰ ਦੇ ਸਾਰੇ ਪੋਲਿੰਗ ਸਟੇਸ਼ਨ

ਜਲੰਧਰ, 17 ਫਰਵਰੀ 2022 - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਹਲਕਿਆਂ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ 'ਤੇ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ 2125 ਵੈਬਕਾਸਟਿੰਗ ਕੈਮਰੇ ਲਗਾਏ ਗਏ ਹਨ ਤਾਂ ਜੋ ਵੋਟਿੰਗ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ...

ਪੰਜਾਬ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ, ਪ੍ਰਿਯੰਕਾ ਗਾਂਧੀ ਅੱਜ ਲੁਧਿਆਣਾ ‘ਚ ਕਰਨਗੇ ਪ੍ਰਚਾਰ

ਪੰਜਾਬ ਵਿੱਚ ਚੋਣਾਂ ਦਾ ਮੌਸਮ ਆਪਣੇ ਸਿਖਰਾਂ 'ਤੇ ਹੈ। ਸੱਤਾ ਦੀ ਲੜਾਈ ਆਪਣੇ ਅੰਤਿਮ ਪੜਾਅ 'ਤੇ ਹੈ। ਸਾਰੀਆਂ ਪਾਰਟੀਆਂ ਦੇ ਦਿੱਗਜ ਆਪਣਾ ਪੂਰਾ ਜ਼ੋਰ ਅਜ਼ਮਾ ਰਹੀਆਂ ਹਨ। ਇਸਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗਾਂਧੀ ਪਰਿਵਾਰ ਤੇ ਆਮ ਆਦਮੀ ਪਾਰਟੀ...