November 14, 2026, 5:08 am
----------- Advertisement -----------
----------- Advertisement -----------
HomeNewsPolitics

Politics

ਨੀਲੇ ਕਾਰਡ ਧਾਰਕ ਔਰਤਾਂ ਨੂੰ 2000 ਰੁਪਏ ਮਹੀਨਾ ਪੈਨਸ਼ਨ ਦੇਵੇਗੀ ਬਸਪਾ – ਗੜ੍ਹੀ

ਸਮਾਜ ਵਿਚ ਔਰਤਾਂ ਦਾ ਸਨਮਾਨ ਜਰੂਰੀ -ਗੜ੍ਹੀਪ੍ਰੀਤ ਨਗਰ, ਚਾਚੋਕੀ, ਜਗਤਪੁਰ ਜੱਟਾਂ, ਭਾਨੋਕੀ, ਗੁਲਾਬਗੜ੍ਹ ਵਿੱਚ ਚੋਣ ਮੀਟਿੰਗਾਂ ਕਰਕੇ ਬਸਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਫਗਵਾੜਾ, 16 ਫਰਵਰੀ, 2022 - ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ...

ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ: ਸਮ੍ਰਿਤੀ ਇਰਾਨੀ

ਕਪੂਰਥਲਾ : - ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਠਾਨਕੋਟ ਵਿੱਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫਿਰੋਜ਼ਪੁਰ ਵਿੱਚ ਅਤੇ ਕੇਂਦਰੀ ਸਮ੍ਰਿਤੀ...

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 449.55 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 16 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 15 ਫਰਵਰੀ, 2022 ਤੱਕ 449.55 ਕਰੋੜ ਰੁਪਏ ਦੀ ਕੀਮਤ ਦਾ...

ਪੰਜਾਬ, ਪੰਜਾਬੀ, ਕਿਸਾਨਾਂ ਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਹੈ ਕੇਜਰੀਵਾਲ ਦੀ ਆਪ ਪਾਰਟੀ: ਰੰਧਾਵਾ

ਕੇਜਰੀਵਾਲ ਪੰਜਾਬ ਦੇ ਪਾਣੀਆਂ ਅਤੇ ਪਰਾਲੀ ਦੇ ਧੂੰਏਂ ਬਾਰੇ ਆਪਣਾ ਸਟੈਂਡ ਕਿਉਂ ਨਹੀਂ ਸਪੱਸ਼ਟ ਕਰਦਾਪੰਜਾਬੀ 2017 ਵਾਂਗ ਆਪ ਦੇ ਸਬਜ਼ਬਾਗ ਵਿੱਚ ਨਹੀਂ ਆਉਣਗੇ ਡੇਰਾ ਬਾਬਾ ਨਾਨਕ, 16 ਫ਼ਰਵਰੀ 2022 - ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ...

ਅਰਵਿੰਦ ਕੇਜਰੀਵਾਲ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ’ਚ ਹੋਏ ਨਤਮਸਤਕ

ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਸਰਬੱਤ...

ਚੋਣ ਪ੍ਰਚਾਰ ਲਈ ਪਹੁੰਚੇ ਨਿਤਿਨ ਗਡਕਰੀ, ਕਿਹਾ- ਦੇਸ਼ ਦੇ ਵਿਕਾਸ ‘ਚ ਪੰਜਾਬ ਦਾ ਵੱਡਾ ਯੋਗਦਾਨ

ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਖੰਨਾ ਪਹੁੰਚੇ। ਗਡਕਰੀ ਨੇ ਭਾਜਪਾ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਦੇ ਹੱਕ 'ਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਵਿਕਾਸ 'ਚ ਪੰਜਾਬ ਦਾ ਬਹੁਤ...

ਮਨੀਸ਼ ਤਿਵਾੜੀ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਲੁਧਿਆਣਾ : - ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ...

ਦੀਪ ਸਿੰਘ ਸਿੱਧੂ ਦੀ ਐਕਸੀਡੈਟ ਵਿਚ ਹੋਈ ਮੌਤ ਸਾਜ਼ਸੀ ਸੰਕਿਆ ਨਾਲ ਭਰਪੂਰ: ਸਿਮਰਨਜੀਤ ਸਿੰਘ ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਰਿਆਣਾ ਖਰਬੰਦਾ ਵਿਖੇ ਸ. ਦੀਪ ਸਿੰਘ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਹੋਈ ਮੌਤ ਉਤੇ ਹੁਕਮਰਾਨਾਂ ਅਤੇ ਖੂਫੀਆ ਏਜੰਸੀਆ ਦੀ ਕਾਰਵਾਈ ਦੀ ਡੂੰਘੀ ਸੰਕਾ ਜਾਹਰ ਕਰਦੇ ਹੋਏ, ਇਸਦੀ ਕੌਮਾਂਤਰੀ...

‘ਯੂਪੀ-ਬਿਹਾਰ ਦੇ ਲੋਕ ਪੰਜਾਬ ਤੇ ਰਾਜ ਨਹੀਂ ਕਰਨਗੇ’, ਚੰਨੀ ਦੇ ਇਸ ਬਿਆਨ ‘ਤੇ ਹੱਸ ਪਈ ਪ੍ਰਿਅੰਕਾ ਗਾਂਧੀ

ਪੰਜਾਬ : - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਸੀਐਮ ਚੰਨੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੌਜੂਦ ਹਨ। ਇਸ ਦੌਰਾਨ ਉਹ ਕਹਿੰਦੇ ਹਨ ਯੂਪੀ ਦੇ, ਬਿਹਾਰ ਦੇ,...

ਕੇਜਰੀਵਾਲ ਨੇ ਕਿਹਾ ਸੀ, ਮੈਂ ਪੰਜਾਬ ਦਾ CM ਬਣਾਂਗਾ ਜਾਂ ਖਾਲਿਸਤਾਨ ਦਾ PM, ਕੁਮਾਰ ਵਿਸ਼ਵਾਸ ਨੇ ਲਾਏ ਇਲਜ਼ਾਮ

ਨਵੀਂ ਦਿੱਲੀ, 16 ਫਰਵਰੀ 2022 - ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ 'ਚ ਵੋਟਾਂ ਤੋਂ ਪਹਿਲਾਂ ਸਿਆਸਤ ਸਿਖਰਾਂ 'ਤੇ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੇ 'ਆਪ'...