November 14, 2026, 4:41 am
----------- Advertisement -----------
----------- Advertisement -----------
HomeNewsPolitics

Politics

ਕਾਂਗਰਸੀ ਉਮੀਦਵਾਰ ਮੂਸੇਵਾਲਾ ਨੂੰ ਕੋਰਟ ਨੇ ਭੇਜਿਆ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

ਮਾਨਸਾ, 16 ਫਰਵਰੀ 2022 - ਵਿਵਾਦਿਤ ਗੀਤਾਂ ਨਾਲ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ...

ਪੰਜਾਬ ਆਉਣਗੇ PM ਨਰਿੰਦਰ ਮੋਦੀ, ਪਠਾਨਕੋਟ ‘ਚ ਰੈਲੀ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੂਜੀ ਰੈਲੀ ਪੰਜਾਬ ਵਿੱਚ ਕਰਨਗੇ। ਉਹ ਪਠਾਨਕੋਟ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ। ਉਹ ਦੁਪਹਿਰ 12 ਵਜੇ ਦੇ ਕਰੀਬ ਰੈਲੀ ਵਿੱਚ ਪਹੁੰਚਣਗੇ। ਉਨ੍ਹਾਂ ਨਾਲ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਕਰਨਗੇ ਚੋਣ ਪ੍ਰਚਾਰ

ਜਲੰਧਰ, 16 ਫਰਵਰੀ 2022 - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਆ ਰਹੇ ਹਨ। ਜਲੰਧਰ ਵਿੱਚ ਉਹ ਆਮ ਆਦਮੀ ਪਾਰਟੀ ਦੇ ਉੱਤਰੀ, ਕੇਂਦਰੀ ਅਤੇ ਕੈਂਟ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਨਗੇ। ਇਸ...

ਉਦਯੋਗ-ਵਪਾਰ ਵਧਾਉਣ ਲਈ ‘ਰੇਡ ਰਾਜ’ ਅਤੇ ਨਜਾਇਜ਼ ਟੈਕਸ ਖਤਮ ਕਰਾਂਗੇ – ਕੇਜਰੀਵਾਲ

ਸੰਗਰੂਰ : - ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਸਾਰੇ ਲੋਕ, ਭਾਵੇਂ ਕਿਸੀ ਵੀ ਜਾਤ ਜਾਂ ਧਰਮ ਦੇ...

ਭਾਜਪਾ ਸਰਕਾਰ ਬਣੀ ਤਾਂ ਇਕ ਸਾਲ ‘ਚ ਨਸ਼ਾ ਖਤਮ ਕਰਾਂਗੇ : ਰਾਜਨਾਥ ਸਿੰਘ

ਮੁਕਤਸਰ : - ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਿਰ 'ਤੇ ਬੰਨ੍ਹੀ ਪੱਗ ਪੰਜਾਬ ਦਾ ਮਾਣ ਹੈ। ਭਾਜਪਾ ਸਰਕਾਰ ਇਸ ਪੱਗ ਦੀ ਰਾਖੀ ਭਾਜਪਾ ਸਰਕਾਰ ਹੀ ਕਰ ਸਕਦੀ ਹੈ। ਇਸ ਦੌਰਾਨ ਉਨ੍ਹਾਂ ਦਾ...

ਘਰ ਵਾਲਾ ਝਾੜੂ ਆਪਣੇ ਘਰਾਂ ਦੀ ਸਫਾਈ ਕਰਦਾ ਹੈ, ਪਰ ਆਪ ਦਾ ‘ਝਾੜੂ’ ਦੇਸ਼ ਦੀ ਰਾਜਨੀਤਿਕ ਗੰਦਗੀ ਸਾਫ਼ ਕਰਦਾ: ਭਗਵੰਤ ਮਾਨ

ਬਠਿੰਡਾ/ ਚੰਡੀਗੜ,15 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਠਿੰਡਾ ਜ਼ਿਲੇ ਦੇ ਉਮੀਦਵਾਰਾਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਬਲਕਾਰ ਸਿੱਧੂ, ਸੁਖਵੀਰ ਸਿੰਘ ਮਾਇਸਰਖਾਨਾ, ਅਮਿਤ ਰਤਨ ਕੋਟਫੱਤਾ ਅਤੇ...

ਜੇਕਰ ਪੰਜਾਬ ਵਿੱਚ ਮੁੜ ਕਾਂਗਰਸ ਸਰਕਾਰ ਨਾ ਬਣੀ ਤਾਂ ਅੱਗ ਲੱਗ ਸਕਦੀ ਹੈ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਹਨ। ਮੰਗਲਵਾਰ ਨੂੰ ਬਰਨਾਲਾ 'ਚ ਰੈਲੀ ਦੌਰਾਨ ਰਾਹੁਲ ਨੇ ਕਿਹਾ ਕਿ ਪੰਜਾਬ 'ਚ ਸ਼ਾਂਤੀ ਸਿਰਫ ਕਾਂਗਰਸ ਹੀ ਰੱਖ ਸਕਦੀ ਹੈ। ਜੇਕਰ ਇੱਥੇ ਕੋਈ ਤਜਰਬਾ ਕੀਤਾ ਗਿਆ ਤਾਂ ਪੰਜਾਬ ਵਿੱਚ ਅੱਗ ਲੱਗ ਸਕਦੀ...

ਚੰਗਾ ਹੁੰਦਾ ਜੇ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਭਾਰਤ ਦਾ ਹਿੱਸਾ ਹੁੰਦੇ: ਰਾਜਨਾਥ ਸਿੰਘ

ਫਰੀਦਕੋਟ : - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਫਰੀਦਕੋਟ ਅਤੇ ਡੇਰਾਬੱਸੀ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਬਹੁਤ ਵਧੀਆ ਹੁੰਦਾ ਜੇਕਰ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਭਾਰਤ ਦਾ ਹਿੱਸਾ ਹੁੰਦੇ। ਉਨ੍ਹਾਂ ਕਿਹਾ ਕਿ...

ECI ਨੇ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾਣ ਵਾਲੇ 12 ਵਿਕਲਪਕ ਦਸਤਾਵੇਜ਼ਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 15 ਫਰਵਰੀ 2022 - ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ...

ਪ੍ਰਿਅੰਕਾ ਗਾਂਧੀ ਪਹੁੰਚੇ ਅੰਮ੍ਰਿਤਸਰ; ਨਵਜੋਤ ਸਿੱਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਅੰਮ੍ਰਿਤਸਰ : - ਰੋਪੜ 'ਚ ਰੈਲੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਪਹੁੰਚੀ। ਪ੍ਰਿਅੰਕਾ ਗਾਂਧੀ ਨੇ ਪੰਜਾਬ ਕਾਂਗਰਸ ਦੀ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਉੱਤਰੀ ਤੋਂ ਸੁਨੀਲ ਦੱਤੀ ਦੇ ਸਮਰਥਨ ਵਿੱਚ ਰੋਡ ਸ਼ੋਅ ਕੱਢਿਆ।...