November 14, 2026, 4:28 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਵਿਧਾਨ ਸਭਾ ਚੋਣਾਂ 2022 : ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਕੌਂਣ ਮਾਰੇਗਾ ਬਾਜ਼ੀ ?

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਹਨ। ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਸਰਦੂਲਗੜ੍ਹ ਹਲਕਾ ਜੋ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਬਠਿੰਡਾ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਵਿਧਾਨ ਸਭਾ...

ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ੍ਹ : ਰਾਘਵ ਚੱਢਾ

ਚਮਕੌਰ ਸਾਹਿਬ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ।...

ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਹੋਏ ਰਿਹਾਅ

ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਲਖੀਮਪੁਰ ਖੇੜੀ ਦੇ ਤਿਕੁਨੀਆ 'ਚ ਕਿਸਾਨਾਂ ਨੂੰ ਕੁਚਲਣ ਦੇ ਦੋਸ਼ੀ ਨੂੰ ਮੰਗਲਵਾਰ ਨੂੰ 129 ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ...

ਭਾਜਪਾ ਦੀ ਸਹਿਮਤੀ ਨਾਲ ਸੁਖਬੀਰ ਬਾਦਲ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ: ਪ੍ਰਕਾਸ਼ ਸਿੰਘ ਬਾਦਲ

ਲੰਬੀ : - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ...

ਪੰਜਾਬ ਨੂੰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਉਣਾ ਹੈ – ਅਰਵਿੰਦ ਕੇਜਰੀਵਾਲ

ਲੁਧਿਆਣਾ : - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ। ਇੱਥੇ ਉਨਾਂ ਨੇ ਹਲਕਾ ਲੁਧਿਆਣਾ ਸੈਂਟਰਲ ਵਿਧਾਨ ਸਭ ਹਲਕੇ ਤੋਂ 'ਆਪ' ਉਮੀਦਵਾਰ ਪੱਪੀ ਪਰਾਸਰ, ਲੁਧਿਆਣਾ...

ਚੋਣ ਕਮਿਸ਼ਨ ਨੇ ਰਾਜਪਾਲ ਨੂੰ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸੋਢੀ ਵਿਰੁੱਧ ਕਾਰਵਾਈ ਕਰਨ ਲਈ ਕਿਹਾ

ਚੰਡੀਗੜ੍ਹ ; - ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਖ਼ਿਲਾਫ਼ ਕਾਰਵਾਈ ਕਰਨ ਲਈ ਬੇਨਤੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ...

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸੀਐਮ ਚੰਨੀ ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : - ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਪਾਰਟੀ ਛੱਡਦੇ ਹੀ ਉਨ੍ਹਾਂ ਨੇ ਸੀਐਮ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੇ 111 ਦਿਨਾਂ...

ਉੱਘੇ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਵੱਲੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ

ਉੱਘੇ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਵੱਲੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਭੂ-ਮਾਫ਼ੀਏ ਅਤੇ ਕੁਰੱਪਟ ਸਿਸਟਮ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼...

ਪੰਜਾਬ ਚੋਣਾਂ: ਆਖਿਰ ਕੀ ਹੈ ਭਾਜਪਾ ਦਾ ਗੇਮ ਪਲਾਨ ?

ਪੰਜਾਬ : - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ-ਸੰਯੁਕਤ) ਨਾਲ ਭਾਜਪਾ ਗਠਜੋੜ ਦੀ ਰਣਨੀਤੀ ਇਸ ਵਾਰ ਪੂਰੀ ਤਰ੍ਹਾਂ ਦਿੱਲੀ ਲੀਡਰਸ਼ਿਪ ਦੇ ਹੱਥਾਂ ਵਿੱਚ ਹੈ। ਪੰਜਾਬ ਵਿੱਚ ਪਹਿਲੀ...

ਦੇਸ਼ ਨੂੰ ਬਰਬਾਦ ਕਰਨ ਦੀ ਦਿਸ਼ਾ ‘ਤੇ ਕੰਮ ਕਰ ਰਿਹਾ ਹੈ ਮੋਦੀ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਇਕ ਵਾਰ ਫਿਰ ਆਹਮੋ-ਸਾਹਮਣੇ ਹਨ। ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਤੋਂ ਇੱਕ ਦਿਨ ਬਾਅਦ ਯਾਨੀ ਅੱਜ ਰਾਹੁਲ ਗਾਂਧੀ ਨੇ ਰਾਜਪੁਰਾ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ...