November 14, 2026, 3:23 am
----------- Advertisement -----------
----------- Advertisement -----------
HomeNewsPolitics

Politics

ਅਕਾਲੀ ਦਲ ਵੱਲੋਂ ਅੱਜ ਜਾਰੀ ਕੀਤਾ ਜਾਵੇਗਾ ਚੋਣ ਮੈਨੀਫੈਸਟੋ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਅੱਜ ਚੋਣ ਮੈਨੀਫੈਸਟੋ ਜਾਰੀ ਕਰੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਚੰਡੀਗੜ੍ਹ ਵਿੱਚ ਇਸ ਨੂੰ ਰਿਲੀਜ਼ ਕਰਨਗੇ। ਇਸ ਮੌਕੇ ਬਸਪਾ ਆਗੂ ਵੀ ਉਨ੍ਹਾਂ ਦੇ ਨਾਲ ਹੋਣਗੇ। ਅਕਾਲੀ ਦਲ ਗਰੀਬ ਅਤੇ ਪਛੜੇ ਵਰਗ ਦੇ ਵੋਟਰਾਂ ਨੂੰ...

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਹਸਪਤਾਲ ਭਰਤੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ ਅਲੀ ਜ਼ਰਦਾਰੀ ਦੀ ਸਿਹਤ ਖਰਾਬ ਹੋ ਗਈ। ਜ਼ਰਦਾਰੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਡਾਕਟਰ ਮੁਤਾਬਕ ਉਸ ਨੂੰ ਮੈਡੀਕਲ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ...

ਰਾਕੇਸ਼ ਟਿਕੈਤ ਨੇ ਕੇਂਦਰ ’ਤੇ ਸਾਧੇ ਨਿਸ਼ਾਨੇ ਕਿਹਾ- ਦੇਸ਼ ਉੱਤਰੀ ਕੋਰੀਆ ਨਹੀਂ ਹੈ

ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਉੱਤਰੀ ਕੋਰੀਆ ਨਹੀਂ ਹੈ, ਉਹ ਇੱਥੇ ਕਿਸੇ ਨੂੰ ਕਿਮ-ਜੋਂਗ- ਉਨ ਨਹੀਂ...

ਹਰਚਰਨ ਬੈਂਸ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਕਰਦਿਆਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੈਂਸ ਲੰਬੇ ਸਮੇਂ ਤੋਂ ਜਨਤਕ ਜੀਵਨ...

ਬ੍ਰਾਹਮਣ ਸਮਾਜ ਨੇ ਸਿੱਧੂ ਨੂੰ ਮੁਆਫੀ ਮੰਗਣ ਲਈ ਦਿੱਤਾ ਮੰਗਲਵਾਰ ਤੱਕ ਦਾ ਸਮਾਂ

ਅੰਮ੍ਰਿਤਸਰ : - ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਚੋਣ ਰੈਲੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਜਾਤੀਸੂਚਕ ਸ਼ਬਦ ਕਹੇ ਜਾਣ ਦਾ ਬ੍ਰਾਹਮਣ ਭਾਈਚਾਰੇ ਨੇ ਸਖ਼ਤ ਨੋਟਿਸ ਲਿਆ ਹੈ। ਸੋਮਵਾਰ ਨੂੰ ਬ੍ਰਾਹਮਣ ਸਭਾ ਪਠਾਨਕੋਟ ਨੇ ਕੇਂਦਰੀ...

ਭਗਵੰਤ ਮਾਨ ਨੂੰ ਹਰਾ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਕੇਜਰੀਵਾਲ: ਅਲਕਾ ਲਾਂਬਾ

ਬਰਨਾਲਾ : - ਦਿੱਲੀ ਤੋਂ ਬਰਨਾਲਾ ਪੁੱਜੀ ਆਲ ਇੰਡੀਆ ਕਾਂਗਰਸ ਦੀ ਬੁਲਾਰਾ ਅਲਕਾ ਲਾਂਬਾ ਨੇ ਸੋਮਵਾਰ ਨੂੰ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ ਦੇ ਘਰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ...

ਦੋ ਵਾਰ ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ ਚੰਨੀ ਕਿਹਾ: ਮੈਂ ਸੀ.ਐਮ ਹਾਂ, ਅੱਤਵਾਦੀ ਨਹੀਂ; ਤਾਂ ਪੀ ਐਮ ਮੋਦੀ ਨੇ ਵੀ ਕੀਤਾ ਪਲਟਵਾਰ

ਧਾਨ ਮੰਤਰੀ ਮੋਦੀ ਵੱਲੋਂ ਅੱਜ ਪੰਜਾਬ ਦੇ ਜਲੰਧਰ ਵਿਖੇ ਰੈਲੀ ਕੀਤੀ ਕੀਤੀ ਗਈ ਪੰਜਾਬ ਦੇ ਮੁਖ ਮੰਤਰੀ ਚੰਨੀ ਜਲੰਧਰ ਜਾਣਾ ਚਾਹੁੰਦੇ ਸਨ ਪਰ ਉਨ੍ਹਾਂ ਦਾ ਹੈਲੀਕਾਪਟਰ ਰੋਕਿਆ ਗਿਆ ਜਿਸ ਨੂੰ ਲੈ ਕੇ ਨਵਾਂ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ।...

ਝਾੜੂ ਦਾ ਬਟਨ ਦਬਾਓ, ਹੋਵੇਗਾ ਅਕਾਲੀ-ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਦਾ ਸਫਾਇਆ: ਭਗਵੰਤ ਮਾਨ

ਸੁਲਤਾਨਪੁਰ ਲੋਧੀ : - ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ...

ਬਰਨਾਲਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ; ਦਿਖਾਏ ਕਾਲੇ ਝੰਡੇ

ਬਰਨਾਲਾ : - ਕੇਂਦਰੀ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਮੰਤਰੀ ਪਿਊਸ਼ ਗੋਇਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਈਟੀਆਈ ਚੌਕ ਵਿੱਚ ਜਾਮ ਲਾਇਆ। ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਦਰਸ਼ਨ ਸਿੰਘ...

ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ, ਪੰਜਾਬ

ਚੰਡੀਗੜ੍ਹ, 14 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ...