November 14, 2026, 2:44 am
----------- Advertisement -----------
----------- Advertisement -----------
HomeNewsPolitics

Politics

CM ਚੰਨੀ ਦੇ ਚੌਪਰ ਨੇ ਭਰੀ ਉਡਾਣ, ਹੁਣ ਗੁਰਦਸਪੂਰ ‘ਚ ਰਾਹੁਲ ਦੀ ਰੈਲੀ ‘ਚ ਹੋਣਗੇ ਸ਼ਾਮਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੈਲੀਕਾਪਟਰ ਨੇ ਗੁਰਦਾਸਪੁਰ ਲਈ ਉਡਾਣ ਭਰ ਲਈ ਹੈ। ਦਰਅਸਲ ਰਾਹੁਲ ਗਾਂਧੀ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਲਈ ਚਰਨਜੀਤ ਸਿੰਘ ਚੰਨੀ ਹੁਣ ਸਿੱਧੇ ਗੁਰਦਾਸਪੁਰ ਜਾਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ...

ਯੂਪੀ ਦੀਆਂ 55 ਸੀਟਾਂ ‘ਤੇ ਵੋਟਿੰਗ ਜਾਰੀ, 1 ਵਜੇ ਤੱਕ ਹੋਈ 39 ਫੀਸਦੀ ਵੋਟਿੰਗ

ਯੂਪੀ ਵਿਧਾਨ ਸਭਾ ਚੋਣਾਂ 2022 ਦੇ ਦੂਜਾ ਪੜਾਅ ਲਈ ਅੱਜ ਯਾਨੀ 14 ਫਰਵਰੀ ਨੂੰ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 39 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਹੈ। ਦਸ ਦਈਏ ਕਿ ਯੂਪੀ ਦੇ...

ਹੁਸ਼ਿਆਰਪੁਰ ‘ਚ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਮੋਦੀ ਤੇ ਵਰੇ, ਕਿਹਾ ਮੋਦੀ ਕਦੇ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੀ ਗੱਲ ਨਹੀਂ ਕਰਦੇ

ਹੁਸ਼ਿਆਰਪੁਰ : - ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ। ਰਾਹੁਲ ਗਾਂਧੀ ਨੇ ਹੁਸ਼ਿਆਰਪੁਰ 'ਚ ਜਨ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਨੋਟਬੰਦੀ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ...

ਪ੍ਰਿਅੰਕਾ ਦੀ ਧੂਰੀ ਰੈਲੀ ‘ਚ ਬੋਲੇ ਨਹੀਂ ਪਰ ਰਾਹੁਲ਼ ਦੀ ਰੈਲੀ ‘ਚ ਗਰਜੇ ਸਿੱਧੂ

ਚੰਡੀਗੜ੍ਹ, 14 ਫਰਵਰੀ 2022 - ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਕੇ ਹੁਸ਼ਿਆਰਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਭ ਤੋਂ ਖਾਸ ਗੱਲ ਇਹ ਰਹੀ ਕਿ ਇਸ ਰੈਲੀ ਨੂੰ ਨਵਜੋਤ ਸਿੱਧੂ ਨੇ ਵੀ ਸੰਬੋਧਨ ਕੀਤਾ। ਬੀਤੇ...

ਦਿੱਲੀ ਦੇ ਬਾਰਡਰ ‘ਤੇ 700 ਕਿਸਾਨ ਹੋਏ ਸ਼ਹੀਦ, ਕੇਂਦਰ ਸਰਕਾਰ ਨੇ ਇੱਕ ਸਾਲ ਤੱਕ ਕਿਸਾਨਾਂ ਨਾਲ ਨਹੀਂ ਕੀਤੀ ਸੀ ਗੱਲ – ਰਾਹੁਲ ਗਾਂਧੀ

ਹੁਸ਼ਿਆਰਪੁਰ, 14 ਫਰਵਰੀ 2022 - ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਕੇ ਹੁਸ਼ਿਆਰਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਬਿੱਲ ਲੈ ਕੇ ਆਈ ਸੀ ਜਿਸ ਦੇ...

ਅਮਿਤ ਸ਼ਾਹ ਦੇ ਨਸ਼ਿਆਂ ਵਾਲੇ ਬਿਆਨ ‘ਤੇ ਸੁਨੀਲ ਜਾਖੜ ਨੇ ਕੀਤਾ ਪਲਟਵਾਰ

ਲੁਧਿਆਣਾ : - ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫ਼ਤਰ ਖੋਲ੍ਹਣ ਬਾਰੇ ਦਿੱਤੇ ਬਿਆਨ ਦਾ ਮਜ਼ਾਕ ਉਡਾਇਆ ਹੈ। ਅਮਿਤ ਸ਼ਾਹ ਦੇ ਬਿਆਨ 'ਤੇ ਚੁਟਕੀ ਲੈਂਦਿਆਂ ਸੁਨੀਲ...

ਮੋਹਾਲੀ ‘ਚ ਗੁਰਨਾਮ ਚੜੂਨੀ ਦੇ ਪਾਰਟੀ ਦਫਤਰ ‘ਚ ਭੰਨਤੋੜ, ਦੋ ਨੌਜਵਾਨਾਂ ਦੀ ਕੁੱਟਮਾਰ

ਮੋਹਾਲੀ, 14 ਫਰਵਰੀ 2022 - ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਦੇ ਮੋਹਾਲੀ ਦੇ ਸੈਕਟਰ 97 ਸਥਿਤ ਦਫ਼ਤਰ ਵਿੱਚ ਐਤਵਾਰ ਦੇਰ ਰਾਤ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਚੜੂਨੀ...

CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਪੜ੍ਹੋ ਕੀ ਰਿਹਾ ਕਾਰਨ?

ਚੰਡੀਗੜ੍ਹ : ਇੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੌਪਰ ਨੂੰ ਉੱਡਣ ਦੀ ਮਨਜ਼ਰੂੀ ਨਹੀਂ ਮਿਲ ਸਕੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਕਰੀਬ ਇਕ ਘੰਟਾ ਹੈਲੀਪੇਡ 'ਤੇ ਫਸੇ ਰਹੇ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ...

ਇਹ ‘ਆਪ’ ਸਮਰਥਕ ਵੱਖਰੇ ਢੰਗ ਨਾਲ ਕਰ ਰਿਹਾ ਚੋਣ ਪ੍ਰਚਾਰ, ਕਰ ਰਿਹਾ ਫਰੀ ਬੂਟ ਪਾਲਿਸ਼

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ 'ਚ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਦੇ ਸਮਰਥਕ ਵੀ ਆਪਣੀ ਪਸੰਦੀਦਾ ਪਾਰਟੀਆਂ ਲਈ ਪ੍ਰਚਾਰ ਵੱਖਰੇ...

ਚੰਨੀ ਦੀ ਨੀਂਦ ਉੱਡ ਗਈ ਹੈ ਤੇ ਮੈਂ ਉਨ੍ਹਾਂ ਦੇ ਸੁਪਨੇ ‘ਚ ਭੂਤ ਬਣ ਕੇ ਆ ਰਿਹਾਂ: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਨੇ ਕਿਹਾ ਮੈਂ...