November 14, 2026, 1:52 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 417.26 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 13 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ, 2022 ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ...

ਪ੍ਰਿਅੰਕਾ ਗਾਂਧੀ ਦੀ ਰੈਲੀ ਵਿੱਚ ਵੀ ਰੁੱਸ ਗਏ ਨਵਜੋਤ ਸਿੱਧੂ

ਧੂਰੀ : - ਪ੍ਰਿਅੰਕਾ ਗਾਂਧੀ ਅੱਜ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਪਹਿਲਾਂ ਉਹਨਾਂ ਦੀ ਰੈਲੀ ਕੋਟਕਪੂਰਾ ਸੀ ਤੇ ਬਾਅਦ ਵਿੱਚ ਧੂਰੀ 'ਚ ਰੈਲੀ ਸੀ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦੀ ਰੈਲੀ 'ਚ ਪਾਰਟੀ ਦੇ ਸੂਬਾ ਪ੍ਰਧਾਨ...

ਰਵਨੀਤ ਬਿੱਟੂ ਨੂੰ ਭਾਜਪਾ ਦੀ ਖੁੱਲ੍ਹੀ ਚੁਣੌਤੀ; ਰੋਕ ਕੇ ਦਿਖਾਓ ਮੋਦੀ ਦਾ ਕਾਫਲਾ

ਲੁਧਿਆਣਾ : - ਲੁਧਿਆਣਾ ਪੂਰਬੀ ਤੋਂ ਭਾਜਪਾ-ਪੀਐਲਸੀ ਦੇ ਸਾਂਝੇ ਉਮੀਦਵਾਰ ਜਗਮੋਹਨ ਸ਼ਰਮਾ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹਿੰਮਤ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਕੇ ਦਿਖਾਓ। ਉਨ੍ਹਾਂ...

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸੀ ਐਮ ਚੰਨੀ ਨੂੰ ਕਲੀਨ ਚਿੱਟ ਮਿਲਣ ਤੇ ਭੜਕੇ ਕੇਜਰੀਵਾਲ, ਕਿਹਾ -ਸਰਕਾਰ ਬਣਨ ‘ਤੇ ਕਰਵਾਵਾਂਗੇ ਨਿਰਪੱਖ ਜਾਂਚ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ। ਸੀਐਮ ਚੰਨੀ ਨੂੰ ਨਾਜਾਇਜ਼ ਮਾਈਨਿੰਗ ਮਾਮਲੇ 'ਚ ਕਲੀਨ ਚਿੱਟ ਮਿਲਣ 'ਤੇ ਦਿੱਲੀ ਦੇ ਮੁੱਖ ਮੰਤਰੀ...

ਲੁਧਿਆਣਾ ਪੁਹੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀ.ਐਮ ਚੰਨੀ ‘ਤੇ ਸਾਧੇ ਨਿਸ਼ਾਨੇ

ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਵਿਖੇ ਪੁਹੰਚੇ ਹਨ। ਗ੍ਰਹਿ ਮੰਤਰੀ ਸ਼ਾਹ ਲੁਧਿਆਣਾ ਦੇ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਸ਼ਾਹ ਦੀ ਰੈਲੀ ਨੂੰ ਲੈ ਕੇ ਰੈਲੀ...

PM ਮੋਦੀ ਦੀ ਪੰਜਾਬ ਰੈਲੀ, ਕੀ ਫਿਰ ਕਰਨਾ ਪਵੇਗਾ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ?

ਵਿਧਾਨਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਅਤੇ ਭਾਜਪਾ ਦੀਆਂ ਨਜ਼ਰਾਂ ਵੀ ਹੁਣ ਪੰਜਾਬ 'ਤੇ ਹਨ। ਹੁਣ ਇਸ ਚੋਣ ਦੰਗਲ ਨੂੰ ਹੋਰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਂਟਰੀ ਹੋ ਰਹੀ। 14 ਫਰਵਰੀ ਤੋਂ ਮੋਦੀ...

ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵਿੰਨ੍ਹਿਆ ਨਿਸ਼ਾਨਾ, ਕਹਿ ਵੱਡੀ ਗੱਲ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ।ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ...

ਕਿਸਾਨਾਂ ਦੇ ਵਿਰੋਧ ਤੋਂ ਬਾਅਦ BJP ਨੇ ਰੱਦ ਕੀਤੀ ਖੱਟਰ ਦੀ ਰੈਲੀ

ਜਗਰਾਓਂ/ਲੁਧਿਆਣਾ, 13 ਫਰਵਰੀ, 2022 - ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਬੀਜੇਪੀ ਨੇ ਜਗਰਾਂਓ ਹਲਕੇ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰੈਲੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕੇ ਕਿਸਾਨਾਂ ਵੱਲੋਂ ਕੇਂਦਰ ਦੀ ਬੀਜੇਪੀ ਸਰਕਾਰ...

ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰਣਗੇ ਚੋਣ: ਅਰਵਿੰਦ ਕੇਜਰੀਵਾਲ

ਧੂਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨ ਧੂਰੀ ਪੁੱਜੇ ਇਸ ਦੌਰਾਨ ਕੇਜਰੀਵਾਲ ਨੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਸੀਐਮ ਚਰਨਜੀਤ ਸਿੰਘ ਚੰਨੀ 'ਤੇ...

‘ਡ੍ਰੀਮ ਗਰਲ ਹੇਮਾ ਮਾਲਿਨੀ’ ਦੇ ਪੰਜਾਬ ‘ਚ ਪ੍ਰਚਾਰ ਪ੍ਰੋਗਰਾਮ ਰੱਦ: ਪੜ੍ਹੋ ਕੀ ਰਿਹਾ ਕਾਰਨ ?

ਅੰਮ੍ਰਿਤਸਰ, 13 ਫਰਵਰੀ 2022 - ਹੇਮਾ ਮਾਲਿਨੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5 ਸਾਲਾਂ ਬਾਅਦ ਇੱਕ ਵਾਰ ਭਾਜਪਾ ਲਈ ਪ੍ਰਚਾਰ ਕਰਨ ਜਾ ਰਹੀ ਸੀ। ਪਰ ਐਤਵਾਰ ਸਵੇਰੇ ਹੀ ਉਨ੍ਹਾਂ ਨੇ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਇਸ...