November 14, 2026, 1:13 am
----------- Advertisement -----------
----------- Advertisement -----------
HomeNewsPolitics

Politics

ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚਲੇਗੀ: ਪ੍ਰਿਅੰਕਾ ਗਾਂਧੀ

ਕੋਟਕਪੂਰਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ।ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ...

ਪੰਜਾਬ ‘ਚ ਵੋਟਾਂ ਲਈ 7 ਦਿਨ ਬਾਕੀ: ਕੇਜਰੀਵਾਲ ਨੇ ਸੂਬੇ ‘ਚ ਡੇਰੇ ਲਾਏ, ਮੋਦੀ-ਪ੍ਰਿਅੰਕਾ ਤੇ ਅਮਿਤ ਸ਼ਾਹ ਵੀ ਆ ਰਹੇ ਮੈਦਾਨ ‘ਚ

ਚੰਡੀਗੜ੍ਹ, 13 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ 'ਚ ਪੂਰਾ ਜ਼ੋਰ ਲਗਾ ਰਹੀਆਂ ਹਨ। ਅਜਿਹੇ ਵਿੱਚ ਹੁਣ ਸਾਰੀਆਂ ਪਾਰਟੀਆਂ ਦੇ ਦਿੱਗਜ ਆਗੂ...

ਪ੍ਰਿਅੰਕਾ ਗਾਂਧੀ ਪਹੁੰਚੀ ਕੋਟਕਪੂਰਾ

ਕੋਟਕਪੁਰਾ, 13 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸੇ ਦੌਰਾਨ ਕਾਂਗਰਸ ਦੀ ਕੇਂਦਰੀ ਵਰਕਿੰਗ...

ਨਾਜਾਇਜ਼ ਮਾਈਨਿੰਗ ਮਾਮਲਾ: CM ਚੰਨੀ ਨੂੰ ਕਲੀਨ ਚਿੱਟ, ਬੋਲੇ- ਕੇਜਰੀਵਾਲ ਝੂਠਾ

ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਿਸ ਤੋਂ ਬਾਅਦ ਚੰਨੀ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ...

ਪੰਜਾਬ ਦੀ ਹੌਟ ਸੀਟ ਧੂਰੀ ਦੀ ਰਿਪੋਰਟ, ਬਦਲਾਅ ਦੇ ਪੱਖ ‘ਚ ਨੇ ਲੋਕ, ਮੁਸ਼ਕਲ ‘ਚ ਕਾਂਗਰਸ

ਪੰਜਾਬ ਦੀ ਲੋਅ-ਪ੍ਰੋਫਾਈਲ ਸੀਟ ਧੂਰੀ ਅਚਾਨਕ ਸਿਆਸੀ ਸੁਰਖੀਆਂ ਵਿੱਚ ਆ ਗਈ ਹੈ। ਇਸ ਦਾ ਕਾਰਨ ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੈ, ਜੋ ਇੱਥੋਂ ਚੋਣ ਲੜ ਰਹੇ ਹਨ। ਭਗਵੰਤ ਮਾਨ ਦੇ ਆਉਣ ਤੋਂ ਬਾਅਦ ਇਹ...

ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ‘ਆਪ’ ਉਮੀਦਵਾਰ ‘ਤੇ ਹੋਇਆ ਪਰਚਾ

ਸਰਦੂਲਗੜ੍ਹ , 13 ਫਰਵਰੀ 2022 : ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ’ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਾਗੂ ਹੋਏ ਆਦਰਸ ਚੋਣ...

ਚੋਣਾਂ ਕਰਕੇ ਭਖਿਆ ਪੰਜਾਬ ਦਾ ਸਿਆਸੀ ਮਾਹੌਲ, ਕੇਜਰੀਵਾਲ ਨੇ ਵੀ 7 ਦਿਨਾਂ ਲਈ ਲਾਏ ਸੂਬੇ ‘ਚ ਡੇਰੇ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ 7 ਦਿਨਾਂ ਲਈ ਪੰਜਾਬ 'ਚ ਡੇਰੇ ਲਾਏ ਹਨ। ਅੱਜ ਉਹ ਅੰਮ੍ਰਿਤਸਰ 'ਚ ਡੋਰ-ਟੂ-ਡੋਰ ਜਨਸਭਾਵਾਂ ਨੂੰ ਸੰਬੋਧਨ ਕਰਨਗੇ ਤੇ ਲੋਕਾਂ ਤੋਂ ਵੋਟਾਂ ਮੰਗਣਗੇ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ...

ਚੋਣ ਕਮਿਸ਼ਨ ਵਲੋਂ DSP ਮਲੇਰਕੋਟਲਾ ਦਾ ਤਬਾਦਲਾ

ਚੰਡੀਗੜ੍ਹ, 13 ਫਰਵਰੀ 2022 - ਚੋਣ ਕਮਿਸ਼ਨ ਭਾਰਤ ਨੇ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ...

‘ਆਪ’ ਨੇ ਫੇਕ ਨਿਊਜ਼ ਫੈਲਾਉਣ ਦੇ ਦੋਸ਼ ‘ਚ ਸਿਰਸਾ ਖਿਲਾਫ ਸ਼ਿਕਾਇਤ ਦਰਜ ਕਰਵਾਈ

… 'ਆਪ' ਨੇ ਭਾਜਪਾ ਨੇਤਾ ਸਿਰਸਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਚ ਕਿਹਾ ਰਾਜਨੀਤਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਫੈਲਾਈ ਝੂਠੀ ਖ਼ਬਰ ਚੰਡੀਗੜ੍ਹ, 13 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ 'ਚ ਭਾਜਪਾ ਨੇਤਾ...

ਪੰਜਾਬ ਦੌਰੇ ‘ਤੇ ਪ੍ਰਿਅੰਕਾ ਗਾਂਧੀ, ਧੁਰੀ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: ਵੋਟਾਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਪ੍ਰਿਅੰਕਾ ਗਾਂਧੀ ਵੀ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਕੋਟਕਪੂਰਾ, ਡੇਰੀਬੱਸੀ ਤੇ ਧੁਰੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪ੍ਰਿਅੰਕਾ...