November 13, 2026, 10:24 pm
----------- Advertisement -----------
----------- Advertisement -----------
HomeNewsPolitics

Politics

ਕ੍ਰਿਪਟੋ ਕਰੰਸੀ ‘ਤੇ ਟੈਕਸ ਲਗਾਉਣ ਦਾ ਮਤਲਬ ਇਸਨੂੰ ਕਾਨੂੰਨੀ ਮਾਨਤਾ ਨਹੀਂ – ਨਿਰਮਲਾ ਸੀਤਾਰਮਨ

ਨਵੀਂ ਦਿੱਲੀ : - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਦੇ ਸਦਨ ਨੂੰ ਦੱਸਿਆ ਕਿ ਇਹ ਕ੍ਰਿਪਟੋਕਰੰਸੀ ਲੈਣ-ਦੇਣ 'ਤੇ ਟੈਕਸ ਲਗਾਉਣ ਦਾ ਦੇਸ਼ ਦਾ ਅਧਿਕਾਰ ਹੈ। ਸੀਤਾਰਮਨ ਨੇ ਕਿਹਾ ਕਿ ਦੇਸ਼ ਕ੍ਰਿਪਟੋਕਰੰਸੀ 'ਤੇ ਪਾਬੰਦੀ ਲਗਾਏਗਾ ਜਾਂ ਨਹੀਂ ਇਸ ਬਾਰੇ...

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈਣ ਦੇ ਹੁਕਮ

ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਅੱਜ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ।ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...

ਮਾਲਵਾ ਪੱਟੀ ਚ ‘ਕੈਂਸਰ’ ਸਿਆਸੀ ਪਾਰਟੀਆਂ ਲਈ ਮੁੱਦਾ ਹੀ ਨਹੀਂ

ਬਠਿੰਡਾ : - ਪਿਛਲੇ ਕਈ ਸਾਲਾਂ ਤੋਂ ਤਲਵੰਡੀ ਸਾਬੋ ਬਲਾਕ ਦੀ ਸਿਰੇ 'ਤੇ ਵਸੇ ਬਠਿੰਡਾ ਦੇ ਪਿੰਡ ਚੱਠੇਵਾਲਾ 'ਚ ਹਰ ਸਾਲ ਔਸਤਨ ਪੰਜ ਤੋਂ ਸੱਤ ਮਰੀਜ਼ ਕੈਂਸਰ ਨਾਲ ਮਰਦੇ ਹਨ। ਇਸ ਪਿੰਡ ਦੇ 500 ਦੇ ਕਰੀਬ ਪਰਿਵਾਰਾਂ ਵਿੱਚੋਂ 150...

ਸਾਬਕਾ ਰਾਜ ਸਭਾ ਮੈਂਬਰ ਅਮਰਜੀਤ ਕੌਰ ਭਾਜਪਾ ‘ਚ ਸ਼ਾਮਿਲ

ਜਿਵੇ ਜਿਵੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆ ਆ ਰਹੀ ਹੈ ਚੋਣ ਅਖਾੜਾ ਵੀ ਭਖਦਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਰਾਜ ਸਭਾ ਮੈਂਬਰ ਅਮਰਜੀਤ ਕੌਰ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖ ਦਿੱਤਾ ਹੈ।...

ਰੱਦ ਕੀਤੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ

ਨਵੀਂ ਦਿੱਲੀ : - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਖੇਤੀ ਕਾਨੂੰਨਾਂ ਨੂੰ ਦੁਬਾਰਾ ਪੇਸ਼ ਨਹੀਂ ਕਰੇਗਾ। ਕੇਂਦਰੀ ਮੰਤਰੀ ਦਾ ਸਪੱਸ਼ਟੀਕਰਨ ਕਾਂਗਰਸ ਦੇ ਦੋਸ਼ਾਂ ਤੋਂ ਬਾਅਦ ਆਇਆ ਹੈ ਕਿ ਕੇਂਦਰ ਪੰਜ ਰਾਜਾਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 11 ਫਰਵਰੀ 2022 - ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ...

ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਦਿੱਤਾ ਧੋਖਾ : ਰਾਘਵ ਚੱਢਾ

ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ: ਰਾਘਵ ਚੱਢਾਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ ਹਨ: ਰਾਘਵ ਚੱਢਾ ਮਾਈਸਰਖਾਨਾ (ਬਠਿੰਡਾ), 11 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ...

ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ, ਮੌੜ ਦੇ ਪੁੱਤ ਸੁਖਵੀਰ ਮਾਈਸਰਖਾਨਾ ਦੀ ਲੋੜ : ਰਾਘਵ ਚੱਢਾ

ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ : ਰਾਘਵ ਚੱਢਾ50 ਸਾਲ ਕਾਂਗਰਸ, ਅਕਾਲੀ ਦਲ ਨੂੰ ਦਿੱਤੇ, ਇੱਕ ਮੌਕਾ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ: ਰਾਘਵ...

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਦੇ ਕਿਸੇ ਨੇ ਮਾਰੀ ਕੋਈ ਚੀਜ਼, ਪੜ੍ਹੋ ਫਿਰ ਕੀ ਹੋਇਆ ?

ਅਟਾਰੀ, 11 ਫਰਵਰੀ 2022 - ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਦੌਰਾਨ ਕਿਸੇ ਵੱਲੋਂ ਕੋਈ ਚੀਜ਼ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ...

ਅੰਬਿਕਾ ਸੋਨੀ ਦੇ ਬਿਆਨ ਨਾਲ ਦੁੱਖ ਹੋਇਆ : ਸੁਨੀਲ ਜਾਖੜ

ਚੰਡੀਗੜ੍ਹ : - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਨਾ ਬਣਨ ਦਾ ਦਰਦ ਫਿਰ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨੇ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ 'ਤੇ ਹਮਲਾ ਬੋਲਿਆ। ਸੁਨੀਲ...