November 13, 2026, 9:06 pm
----------- Advertisement -----------
----------- Advertisement -----------
HomeNewsPolitics

Politics

ਨਾਮਜ਼ਦਗੀ ਸਮੇਂ ਗਲਤ ਜਾਣਕਾਰੀ ਦੇਣ ਦੇ ਦੋਸ਼ ‘ਚ ‘ਆਪ’ ਉਮੀਦਵਾਰ ‘ਤੇ ਪਰਚਾ

ਪਟਿਆਲਾ, 11 ਫਰਵਰੀ 2022 - ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਠਾਣਮਾਜਰਾ 'ਤੇ ਦੋਸ਼ ਲੱਗੇ ਹਨ ਕਿ ਉਹਨਾਂ ਨਾਮਜ਼ਦਗੀ ਭਰਨ ਦੌਰਾਨ...

JBT ਅਧਿਆਪਕ ਭਰਤੀ ਘੋਟਾਲਾ: ਅਜੈ ਚੌਟਾਲਾ 10 ਸਾਲ ਦੀ ਸਜ਼ਾ ਕੱਟ ਤਿਹਾੜ ਜੇਲ੍ਹ ਤੋਂ ਰਿਹਾਅ

ਨਵੀਂ ਦਿੱਲੀ, 11 ਫਰਵਰੀ 2022 - ਜੇਬੀਟੀ (ਜੂਨੀਅਰ ਬੇਸਿਕ ਟਰੇਨਿੰਗ) ਅਧਿਆਪਕ ਭਰਤੀ ਘੁਟਾਲੇ ਵਿੱਚ 10 ਸਾਲਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਸਾਬਕਾ ਸੰਸਦ ਅਤੇ ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਅਜੈ ਚੌਟਾਲਾ ਜੇਲ੍ਹ 'ਚੋਂ ਰਿਹਾਅ ਹੋ ਗਏ ਹਨ।...

ਲਖੀਮਪੁਰ ਖੀਰੀ ਹਿੰਸਾ: ਜ਼ਮਾਨਤ ਮਿਲੀ ਪਰ ਅਜੇ ਵੀ ਆਸ਼ੀਸ਼ ਮਿਸ਼ਰਾ ਦੀ ਰਿਹਾਈ ‘ਤੇ ਫਸਿਆ ਪੇਚ, ਪੜ੍ਹੋ ਕਿਉਂ ?

ਨਵੀਂ ਦਿੱਲੀ, 11 ਫਰਵਰੀ 2022 - ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਜ਼ਮਾਨਤ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ...

ਸੁਨੀਤਾ ਕੇਜਰੀਵਾਲ ਦੱਸਣ ਕਿ ਉਨ੍ਹਾਂ ਦੇ ਪਤੀ ਕੇਜਰੀਵਾਲ ਦਾ RSS ਦੀ ਜਥੇਬੰਦੀ ਨਾਲ ਕੀ ਸੰਬੰਧ ?: ਅਕਾਲੀ ਦਲ

ਚੰਡੀਗੜ੍ਹ, 11 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੁੰ ਆਖਿਆ ਕਿ ਉਹ ਭਲਕੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਦੇ ਪਤੀ...

ਜੇ.ਪੀ. ਨੱਡਾ, ਮਨੋਹਰ ਲਾਲ ਖੱਟਰ ਅਤੇ ਵੀਕੇ ਸਿੰਘ 12 ਫਰਵਰੀ ਨੂੰ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: 11 ਫਰਵਰੀ 2022 - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ.ਕੇ. ਸਿੰਘ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਉਣਗੇ। ਬੀਜੇਪੀ...

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼: ਬਰਤਾਨਵੀ ਨਾਗਰਿਕ ਕਬੱਡੀ ਖਿਡਾਰੀ ਅਤੇ ਸਾਬਕਾ DSP ਗ੍ਰਿਫਤਾਰ

ਚੰਡੀਗੜ੍ਹ, 11 ਫਰਵਰੀ 2022 - ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬ੍ਰਿਟਿਸ਼ ਸਿਟੀਜ਼ਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਜੀਤਾ ਮੌੜ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਐਸਪੀ...

ਚੋਣ ਕਮਿਸ਼ਨ ਵੱਲੋਂ ਤਪਾ ਦੇ DSP ਦਾ ਤਬਾਦਲਾ

ਚੰਡੀਗੜ੍ਹ, 11 ਫਰਵਰੀ 2022 - ਚੋਣ ਕਮਿਸ਼ਨ ਭਾਰਤ ਨੇ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ ਪੁਲਿਸ ਤਪਾ, ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ...

ਚੋਣ ਕਮਿਸ਼ਨ ਹਟਾ ਸਕਦਾ ਹੈ ਰੈਲੀਆਂ ਤੋਂ ਪਾਬੰਦੀ, ਬੈਠਕ ‘ਚ ਲਿਆ ਜਾਵੇਗਾ ਫੈਸਲਾ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੱਡੀਆਂ ਚੋਣ ਰੈਲੀਆਂ, ਰੋਡ ਸ਼ੋਅ 'ਤੇ ਪਾਬੰਦੀ ਲਗਾ ਦਿੱਤੀ ਹੈ। ਅੱਜ (ਸ਼ੁੱਕਰਵਾਰ) ਇਸ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੌਜੂਦਾ ਸਮੇਂ ਵਿੱਚ, ਕਮਿਸ਼ਨ ਨੇ 1000 ਲੋਕਾਂ ਦੀ ਅੰਦਰੂਨੀ ਅਤੇ 30% ਸਮਰੱਥਾ...

ਸਾਰੀਆਂ ਸਮੱਸਿਆਵਾਂ ਦੀ ਜੜ ਮਾਫੀਆ ਅਤੇ ਭ੍ਰਿਸ਼ਟਾਚਾਰ: ਭਗਵੰਤ ਮਾਨ

ਅੰਮ੍ਰਿਤਸਰ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਪੰਜਾਬ ਦੀ ਸਾਰੀਆਂ ਸਮੱਸਿਆਵਾਂ ਦੀ ਜੜ ਹੈ। ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ...

ਖੇਮਕਰਨ ‘ਚ ਅਕਾਲੀ – ਕਾਂਗਰਸੀ ਸਮਰਥਕਾਂ ‘ਚ ਚੱਲੀਆਂ ਗੋਲੀਆਂ

ਖੇਮਕਰਨ : - ਪੰਜਾਬ ਦੇ ਅੰਮ੍ਰਿਤਸਰ ਦੇ ਖੇਮਕਰਨ ਵਿਧਾਨ ਸਭਾ ਹਲਕੇ ਦੇ ਪਿੰਡ ਬਾਸਰਕੇ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ।...