November 13, 2026, 8:54 pm
----------- Advertisement -----------
----------- Advertisement -----------
HomeNewsPolitics

Politics

ਸੁਨੀਤਾ ਕੇਜਰੀਵਾਲ ਦੱਸਣ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਪੰਜਾਬੀ ਮਾਂ ਬੋਲੀ ਦੀ ਪੜ੍ਹਾਈ ਬੰਦ ਕਿਉਂ ਕੀਤੀ: ਅਕਾਲੀ ਦਲ

ਚੰਡੀਗੜ੍ਹ, 10 ਫਰਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੁੰ ਆਖਿਆ ਕਿ ਉਹ ਭਲਕੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਦੇ ਪਤੀ...

ਰਵਨੀਤ ਬਿੱਟੂ ਨੇ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਲਈ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ : - ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਈ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਚੋਣ ਪ੍ਰਚਾਰ ਦੌਰਾਨ ਮੀਟਿੰਗ ਨੂੰ ਸੰਬੋਧਨ ਕੀਤਾ ਜਿਸ ਦੌਰਾਨ ਹਲਕੇ ਤੋਂ ਅਕਾਲੀ ਉਮੀਦਵਾਰ ਤੇ ਸਾਬਕਾ ਮੰਤਰੀ ਬਿਕਰਮ...

ਸਨੋਰ: ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਹੱਕ ‘ਚ ਕੀਤੀ ਭਰਵੀਂ ਰੈਲੀ

ਸਨੌਰ,(ਪਟਿਆਲਾ) 10 ਫਰਵਰੀ 2022 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਲਕਾ ਸਨੌਰ ਵਿਖੇ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ – ਡਾ. ਐਸ. ਕਰੁਣਾ ਰਾਜੂ

ਚੰਡੀਗੜ੍ਹ, 10 ਫਰਵਰੀ: 2022 - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ...

ਹਿਜਾਬ ਵਿਵਾਦ: ਹਾਈ ਕੋਰਟ ਨੇ ਵਿਦਿਆਰਥੀਆਂ ਨੂੰ ਮਾਮਲਾ ਹੱਲ ਹੋਣ ਤੱਕ ‘ਧਾਰਮਿਕ ਚੀਜ਼ਾਂ’ ਨਾ ਪਹਿਨਣ ਨੂੰ ਕਿਹਾ

ਬੈਂਗਲੁਰੂ : - ਕਰਨਾਟਕ ਹਾਈਕੋਰਟ ਨੇ ਵੀਰਵਾਰ ਨੂੰ ਹਿਜਾਬ ਮੁੱਦੇ 'ਤੇ ਸੁਣਵਾਈ ਕਰਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਜਦੋਂ ਤੱਕ ਮਾਮਲਾ ਹੱਲ ਨਹੀਂ ਹੋ ਜਾਂਦਾ ਉਹ ਵਿਦਿਅਕ ਸੰਸਥਾਵਾਂ ਦੇ ਕੈਂਪਸ 'ਚ ਅਜਿਹਾ ਕੋਈ ਵੀ ਕੱਪੜਾ ਨਾ ਪਹਿਨਣ ਜੋ ਲੋਕਾਂ ਨੂੰ...

ਕਾਂਗਰਸ ਨੂੰ ਪ੍ਰਨੀਤ ਕੌਰ ਦਾ ਜਵਾਬ: ਪਰਿਵਾਰ ਮੇਰੇ ਲਈ ਸਭ ਤੋਂ ਉੱਪਰ

ਪਟਿਆਲਾ : - ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਪ੍ਰਚਾਰ ਤੋਂ ਦੂਰ ਰਹਿਣ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪਰਿਵਾਰ ਦੇ ਨਾਲ ਹਾਂ। ਮੇਰੇ ਲਈ ਪਰਿਵਾਰ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਉੱਪਰ...

ਸੰਗਰੂਰ: ਪ੍ਰਮੁੱਖ ਅਕਾਲੀ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਮੁੱਖ ਅਕਾਲੀ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਦਲਜੀਤ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਜ਼ਿਲ੍ਹਾ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ...

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਦਾ ਬਿਕਰਮ ਮਜੀਠੀਆ ’ਤੇ ਵੱਡਾ ਹਮਲਾ

ਅੰਮ੍ਰਿਤਸਰ : ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਹਮਲਾ ਬੋਲਿਆ ਹੈ। ਅੰਮ੍ਰਿਤਸਰ ’ਚ ਆਪਣੇ ਪਿਤਾ ਨਵਜੋਤ ਸਿੱਧੂ ਚੋਣ ਪ੍ਰਚਾਰ ਕਰਨ ਪਹੁੰਚੀ ਰਾਬੀਆ ਨੇ ਕਿਹਾ ਕਿ ਅੱਜ ਲੜਾਈ ਝੂਠ ਅਤੇ ਸੱਚ ਦਰਮਿਆਨ ਹੈ। ਉਨ੍ਹਾਂ...

ਪੰਜਾਬ ਚੋਣਾਂ: ਔਰਤਾਂ ਨੂੰ ਉਤਸ਼ਾਹਿਤ ਕਰਨ ਲਈ 9 ਮਹਿਲਾ ਪੋਲਿੰਗ ਸਟੇਸ਼ਨ ਬਣਨਗੇ

ਜਲੰਧਰ : - ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਅਜਿਹੇ 9 ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਪ੍ਰਬੰਧ ਸਿਰਫ਼ ਮਹਿਲਾ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ। ਇੰਨਾ ਹੀ ਨਹੀਂ ਇਨ੍ਹਾਂ...

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਫਰਵਰੀ 2022 - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ...