November 13, 2026, 8:39 pm
----------- Advertisement -----------
----------- Advertisement -----------
HomeNewsPolitics

Politics

ਗੁਰੂ ਕੀ ਨਗਰੀ ਤੋਂ ਭਗਵੰਤ ਮਾਨ ਨੇ ਲਾਂਚ ਕੀਤਾ ‘ਆਪ’ ਦਾ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’

… ਕੈਂਪੇਨ ਦੇ ਤਹਿਤ ਲੋਕ 98827 98827 ਨੰਬਰ 'ਤੇ ਮਿਸ ਕਾਲ ਕਰਕੇ ਪੰਜਾਬ ਦੇ 11 ਮੁੱਦਿਆਂ 'ਤੇ ਸਿੱਧੇ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਕਰ ਸਕਦੇ ਹਨ ਸਵਾਲ… 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਤਕਦੀਰ ਬਦਲਣ...

‘ਆਪ’ ਨੇ ਰਿਲੀਜ਼ ਕੀਤਾ ਨਵਾਂ ਕੈਂਪੇਨ ਗੀਤ

… 'ਪੰਜਾਬ ਦਾ ਪੁੱਤ ਜਿਤਾਉਣਾ ਹੈ'… ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਜਾਰੀ ਕੀਤਾ ਗੀਤ ਅੰਮ੍ਰਿਤਸਰ/ਚੰਡੀਗੜ੍ਹ, 10 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ...

ਈ.ਵੀ.ਐਮ ‘ਚ ਖਰਾਬੀ ਹੋਣ ‘ਤੇ ਤੁਰੰਤ ਹੋਵੇ ਕਾਰਵਾਈ : ਅਖਿਲੇਸ਼ ਯਾਦਵ

ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ 11 ਜ਼ਿਲ੍ਹਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ਦੀਆ ਯੂਪੀ ਚੋਣਾਂ ਦੌਰਾਨ ਕਈ ਜਗ੍ਹਾ ਤੇ ਈਵੀਐਮ ਵਿੱਚ ਖਰਾਬੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਖਿਲੇਸ਼ ਯਾਦਵ ਨੇ ਚੋਣ ਕਮਿਸ਼ਨ ਨੂੰ...

ਪ੍ਰਿਯੰਕਾ ਗਾਂਧੀ ਵਾਡਰਾ 13 ਫਰਵਰੀ ਨੂੰ ਆਉਣਗੇ ਪੰਜਾਬ

14 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਜਲੰਧਰ ਵਿੱਚ ਰੈਲੀ ਕਰਨ ਆ ਰਹੇ ਹਨ ਪਰ ਉਸ ਤੋਂ ਪਹਿਲਾ ਕਾਂਗਰਸ ਦੀ ਜਰਨਲ ਸਕੱਤਰ ਸ੍ਰੀਮਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੰਜਾਬ ਆਉਣ ਦਾ ਐਲਾਨ ਕੀਤਾ ਹੈ। ਪ੍ਰਿਯੰਕਾ ਗਾਂਧੀ ਐਤਵਾਰ ਯਾਨੀ ਕਿ 13 ਜਨਵਰੀ...

ਹਿਜਾਬ ਵਿਵਾਦ ਦਾ ਸੇਕ ਪੁੱਜਾ ਪੰਜਾਬ : ਸ਼ਾਹੀ ਇਮਾਮ ਵਲੋਂ 12 ਫਰਵਰੀ ਨੂੰ ਲੁਧਿਆਣਾ ਵਿੱਚ ਮਾਰਚ ਕੱਢਣ ਦਾ ਐਲਾਨ

ਲੁਧਿਆਣਾ : - ਕਰਨਾਟਕ ਦੇ ਹਿਜਾਬ ਵਿਵਾਦ ਦਾ ਸੇਕ ਪੰਜਾਬ ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਵੀਰਵਾਰ ਨੂੰ ਜਾਮਾ ਮਸਜਿਦ ਵਿਖੇ ਸੂਬੇ ਦੀਆਂ ਮੁਸਲਿਮ ਜਥੇਬੰਦੀਆਂ ਦੀ ਮੀਟਿੰਗ ਬੁਲਾਈ।ਫੈਸਲਾ ਕੀਤਾ ਗਿਆ ਕਿ 12...

ਪੰਜਾਬ ਦੇ ਲੋਕ ਕਾਂਗਰਸ ਤੋਂ ਦੁਖੀ ਹਨ : ਭਗਵੰਤ ਮਾਨ

ਅੰਮਿ੍ਤਸਰ : - ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਲੋਕ ਸੱਤਾਧਾਰੀ ਕਾਂਗਰਸ ਤੋਂ ਤੰਗ ਆ ਚੁੱਕੇ ਹਨ।"ਪੰਜਾਬ ਚੋਣਾਂ ਲਈ ਸਿਰਫ਼ 10 ਦਿਨ ਬਾਕੀ ਹਨ।...

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਰਾਕੇਸ਼ ਟਿਕੈਤ ਨੇ ਦਿੱਤਾ ਇਹ ਬਿਆਨ

ਲਖੀਮਪੁਰ ਖੀਰੀ ਕਾਂਡ 'ਚ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਢਾਬਿਆਂ ਸਾਹਮਣੇ ਆਇਆ ਹੈ। ਜਿਸ 'ਚ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਆਮ ਆਦਮੀ ਹੁੰਦਾ ਤਾਂ ਇੰਨੀ ਜਲਦੀ ਜ਼ਮਾਨਤ ਮਿਲ ਜਾਂਦੀ। ਉਨ੍ਹਾਂ ਨੇ ਇਕ...

ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦਾ CDEO ਤੁਰੰਤ ਪ੍ਰਭਾਵ ਨਾਲ ਮੁਅੱਤਲ

ਸੰਗਰੂਰ, 10 ਫਰਵਰੀ, 2022: ਕੋਆਪ੍ਰੇਟਿਵ ਬੈਂਕ ਦੀ ਬਰਾਂਚ ਆਫਿਸ ਸੰਗਰੂਰ ਦੇ ਸੀ.ਡੀ.ਈ.ਓ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ...

ਅੰਮ੍ਰਿਤਸਰ ਪੂਰਬੀ ਸੀਟ ‘ਤੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਮਜੀਠੀਆ ਕਰਕੇ ਵਧੀਆਂ

ਅੰਮ੍ਰਿਤਸਰ : - ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਨਿਕਲ ਗਏ ਹਨ। ਇੱਕ ਹਫ਼ਤੇ ਅੰਦਰ ਵੈਸ਼ਨੋ ਦੇਵੀ ਦੀ ਇਹ ਉਨ੍ਹਾਂ ਦੀ ਦੂਜੀ ਯਾਤਰਾ ਹੈ। 20 ਫਰਵਰੀ ਨੂੰ...

ਪੰਜਾਬ ਚੋਣਾਂ: ਡੇਰਾ ਸਿਰਸਾ ਸਮਰਥਕਾਂ ਦੀ ‘ਚੁੱਪ’ ਨੇ ਸਿਆਸੀ ਪਾਰਟੀਆਂ ਨੂੰ ਪਾਇਆ ਚਿੰਤਾ ‘ਚ

ਪੰਜਾਬ : - ਡੇਰਾ ਮੁਖੀ ਰਾਮ ਰਹੀਮ ਦੇ 21 ਦਿਨਾਂ ਦੀ ਫਰਲੋ 'ਤੇ ਜੇਲ 'ਚੋਂ ਬਾਹਰ ਆਉਣ 'ਤੇ ਡੇਰਾ ਪ੍ਰੇਮੀਆਂ 'ਚ ਖੁਸ਼ੀ ਦੀ ਲਹਿਰ ਹੈ ਪਰ ਡੇਰਾ ਪ੍ਰੇਮੀਆਂ ਦੀ ਸਿਆਸੀ 'ਚੁੱਪ' ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿੰਤਾ ਵਿੱਚ ਪਾ...