November 13, 2026, 8:13 pm
----------- Advertisement -----------
----------- Advertisement -----------
HomeNewsPolitics

Politics

ਯੂ.ਪੀ ਵੋਟਿੰਗ ਦੌਰਾਨ ਹੋ ਰਹੀ ਸਿਆਸੀ ਬਿਆਨਬਾਜ਼ੀ, ਪੜ੍ਹੋ ਕਿਸਨੇ ਕੀ ਕਿਹਾ..

ਪੱਛਮੀ ਯੂਪੀ ਦੇ 11 ਜ਼ਿਲ੍ਹਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਲਈ ਬੂਥਾਂ 'ਤੇ ਲੋਕ ਪਹੁੰਚ ਰਹੇ ਹਨ। ਯੂਪੀ ਦੇ 11 ਜ਼ਿਲ੍ਹਿਆਂ 'ਚ ਹੋ ਰਹੀ ਵੋਟਿੰਗ ਨੂੰ ਲੈ ਕੇ ਲੋਕਾਂ 'ਚ...

ਕੇਜਰੀਵਾਲ ਦੀ ਪਤਨੀ ਅਤੇ ਧੀ ਦੇ ਪੰਜਾਬ ਆਉਣ ‘ਤੇ ਭਗਵੰਤ ਮਾਨ ਨੇ ਦਿੱਤਾ ਬਿਆਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਰਾਜ ਵਿਧਾਨ ਸਭਾ ਚੋਣਾਂ ਦੇ...

‘ਦਿ ਗ੍ਰੇਟ ਖਲੀ’ ਭਾਜਪਾ ‘ਚ ਹੋਏ ਸ਼ਾਮਿਲ

ਚੰਡੀਗੜ੍ਹ , 10 ਫਰਵਰੀ 2022 - ਪਹਿਲਵਾਨ ਦਲੀਪ ਸਿੰਘ ਰਾਣਾ, ਜਿਹਨਾਂ ਨੂੰ ਦਿ ਗ੍ਰੇਟ ਖਲੀ ਵੀ ਕਿਹਾ ਜਾਂਦਾ ਹੈ, ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਪਹਿਲਾਂ ਉਹ ਸਵੇਰੇ ਕੇਂਦਰੀ ਰਾਜ ਮੰਤਰੀ ਕੈਲਾਸ਼ ਖੇਰ ਨੂੰ ਮਿਲੇ ਸਨ। https://twitter.com/ANI/status/1491683278058778625 ਜਦੋਂ...

Punjab Election: ਸੂਬੇ ਦੀਆਂ ਇਹ ਪੰਜ ਹੌਟ ਸੀਟਾਂ ਬਣੀਆਂ ਦਿੱਗਜ਼ਾਂ ਦੇ ਵੱਕਾਰ ਦਾ ਸਵਾਲ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਇਸ ਵਾਰ ਕਾਫੀ ਦਿਲਚਸਪ ਹਨ। ਪਹਿਲੀ ਵਾਰ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਚੋਣ ਲੜ ਰਿਹਾ ਹੈ। ਅਕਾਲੀ ਦਲ ਬਸਪਾ ਨਾਲ ਗਠਜੋੜ 'ਚ ਹੈ ਤਾਂ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ

ਚੰਡੀਗੜ੍ਹ , 10 ਫਰਵਰੀ 2022- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਪਾਰਟੀ ਲਈ 13 ਫਰਵਰੀ ਨੂੰ ਪੰਜਾਬ ਦੇ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਟਿਕੈਤ, ਬਾਦਲ ਤੇ ਚੌਟਾਲਾ ਤਿੰਨਾਂ ਨੂੰ ਮੇਰੇ ਨਾਲ ਦਿੱਕਤ, ਫੈਲਾ ਰਹੇ ਅਫਵਾਹਾਂ – ਚੜੂਨੀ

ਚੰਡੀਗੜ੍ਹ, 10 ਫਰਵਰੀ 2022 - ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪ੍ਰਕਾਸ਼ ਸਿੰਘ ਬਾਦਲ, ਰਾਕੇਸ਼ ਟਿਕੈਤ ਅਤੇ ਓਮ ਪ੍ਰਕਾਸ਼ ਚੌਟਾਲਾ 'ਤੇ ਨਿਸ਼ਾਨੇ ਲਾਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਮੈਂ ਪੰਜਾਬ ਭੱਜ...

ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਪੰਜਾਬ ਆ ਕੇ ਭਗਵੰਤ ਮਾਨ ਲਈ ਕਰਨਗੇ ਚੋਣ ਪ੍ਰਚਾਰ

ਨਵੀਂ ਦਿੱਲੀ, 10 ਫਰਵਰੀ 2022 - 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਦੋਵੇਂ ਮਾਵਾਂ-ਧੀਆਂ ਪੰਜਾਬ ਆ ਕੇ ਭਗਵੰਤ ਮਾਨ ਦੇ ਲਈ...

ਸੰਤ ਸਮਾਜ ਵੱਲੋਂ ਵਿਧਾਨ ਸਭਾ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ, 10 ਫਰਵਰੀ 2022 - ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਵਿਸ਼ਾਲ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ...

ਕੇਜਰੀਵਾਲ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਇਆ, ਪੰਜਾਬੀਆਂ ਤੋਂ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ : ਸੁਖਬੀਰ

ਕਿਹਾ ਕਿ ਕੇਜਰੀਵਾਲ ਨੇ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੁੰ ਦਿੱਤਾ ਸੀ ਸੁਜਾਨਪੁਰ, 10 ਫਰਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ...

ਕਿਸਾਨਾਂ ਨੂੰ ਲੈ ਕੇ ਪੀ. ਐੱਮ. ਮੋਦੀ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ''ਮੈਂ ਕਿਸਾਨਾਂ ਦਾ ਦਿਲ ਜਿੱਤਣ ਆਇਆ ਹਾਂ। ਖੇਤੀ ਕਾਨੂੰਨ ਕਿਸਾਨਾਂ ਦੇ ਭਲੇ ਲਈ ਹੀ ਲਾਗੂ ਕੀਤੇ ਗਏ ਸਨ ਪਰ ਕੌਮੀ ਹਿੱਤਾਂ...