November 13, 2026, 7:08 pm
----------- Advertisement -----------
----------- Advertisement -----------
HomeNewsPolitics

Politics

111 ਦਿਨਾਂ ‘ਚ ਪੰਜ ਸਾਲ ਜਿੰਨਾ ਭ੍ਰਿਸ਼ਟਾਚਾਰ ਕੀਤਾ ਮੁੱਖ ਮੰਤਰੀ ਚੰਨੀ ਨੇ: ਰਾਘਵ ਚੱਢਾ

ਚੰਡੀਗੜ੍ਹ : - ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਮਿਲੇ ਕਰੋੜਾਂ ਰੁਪਏ ਦੇ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਵੱਲੋਂ ਪੁੱਛਗਿੱਛ ਦੌਰਾਨ...

ਕਾਂਗਰਸ ਨੇ ਅਮਰਿੰਦਰ ਸਾਹਮਣੇ ਜਾਂਬਾਜ਼ ਤੇ ਇਮਾਨਦਾਰ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਮੈਦਾਨ ਵਿੱਚ : ਚਰਨਜੀਤ ਚੰਨੀ

ਪਟਿਆਲਾ, 8 ਫਰਵਰੀ,2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਹੈ ਕਿ ਅਮਰਿੰਦਰ ਦਾ ਕਿਲਾ ਢਹਿ ਢੇਰੀ ਕਰਨ ਲਈ ਵੀ ਕਾਂਗਰਸ ਪਾਰਟੀ ਨੇ ਇੱਕ ਜਾਂਬਾਜ, ਇਮਾਨਦਾਰ ਅਤੇ ਦਲੇਰ ਨੇਤਾ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ...

ਪੰਜਾਬ ਦੀਆਂ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ‘ਆਪ’ ਵਿੱਚ ਹੋਈਆਂ ਸ਼ਾਮਲ

ਚੰਡੀਗੜ੍ਹ : - ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਰਾਜਨੀਤਿਕ ਆਗੂਆਂ ਅਤੇ ਸਮਾਜ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ...

ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠੇ ਵਾਅਦਿਆਂ ਦਾ ਦੇਣਗੇ ਕਰਾਰਾ ਜਵਾਬ: ਭਗਵੰਤ ਮਾਨ

ਫ਼ਰੀਦਕੋਟ, 8 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ...

ਕਾਂਗਰਸ ਪਾਰਟੀ ਦੇ ਦੋਬਾਰਾ ਸੱਤਾ ਵਿੱਚ ਆਉਣ ‘ਤੇ ਸ਼੍ਰੀ ਅਨੰਦਪੁਰ ਹਲਕੇ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਾਂਗੇ- ਰਾਣਾ ਕੇਪੀ ਸਿੰਘ

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਦੇ ਦੋਬਾਰਾ ਸੱਤਾ ਵਿੱਚ ਆਉਣ 'ਤੇ ਸ਼੍ਰੀ ਅਨੰਦਪੁਰ ਹਲਕੇ ਨੂੰ ਆਈਟੀ ਹੱਬ...

170 ਕਰੋੜ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ- ਭਗਵੰਤ ਮਾਨ

ਚੰਡੀਗੜ੍ਹ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕਾਂਗਰਸ ਨੇ ਜਿਸ ਚਰਨਜੀਤ...

ਹਰਚਰਨ ਬੈਂਸ ਨੇ ਸਿੱਖ ਮਾਮਲਿਆਂ ’ਤੇ ਭਗਵੰਤ ਮਾਨ ਨੁੰ ਲਿਖਿਆ ਖੁੱਲ੍ਹਾ ਪੱਤਰ

ਚੰਡੀਗੜ੍ਹ : - ਸ਼੍ਰੋਮਣੀ ਅਕਾਲੀ ਦਲ ਲੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਵਰਕਰਾਂ ਨੁੰ ਕੀਤੀ ਅਪੀਲ ਨੁੰ ‘ਆਤਮ ਸਮਰਪਣ ਵਾਲਾ ਭਾਸ਼ਣ’ ਕਰਾਰ ਦਿੰਦਿਆਂ ਉਹਨਾਂ ਦਾ ਇਸ ਗੱਲੋਂ ਧੰਨਵਾਦ ਕੀਤਾ...

ਭਾਜਪਾ ਜਿਲ੍ਹਾ ਯੁਵਾ ਮੌਰਚਾ ਦੇ ਜਰਨਲ ਸਕੱਤਰ ਅਮਿਤ ਮਿਸ਼ਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਭਾਜਪਾ ਜਿਲ੍ਹਾ ਯੁਵਾ ਮੌਰਚਾ ਦੇ ਜਰਨਲ ਸਕੱਤਰ ਅਮਿਤ ਮਿਸ਼ਰਾ ਨੇ ਅੱਜ ਭਾਜਪਾ ਨੂੰ ਅਲਵਿਦਾ ਆਖ ਦਿੱਤਾ। ਅਮਿਤ ਮਿਸ਼ਰਾ ਫਰੀਦਕੋਟ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਅਮਿਤ...

ਉਮੀਦਵਾਰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਜਲਦ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ

ਚੰਡੀਗੜ੍ਹ, 8 ਫਰਵਰੀ 2022 - ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ...

ਡਾ. ਸਵੈਮਾਣ ਸਿੰਘ ਆਪਣਾ 20 ਨੁਕਾਤੀ ਪ੍ਰੋਗਰਾਮ ਲੈ ਕੇ ਕੱਲ ਮੀਡਿਆ ਦੇ ਰੂਬਰੂ ਹੋਣਗੇ

ਪੰਜਾਬ : - ਕਿਸਾਨ ਅੰਦੋਲਨ ਦਾ ਮਕਬੂਲ ਅਤੇ ਪ੍ਰਮਾਣਿਤ ਚੇਹਰਾ ਐਨ ਆਰ ਆਈ ਡਾ. ਸਵੈਮਾਣ ਸਿੰਘ ਪੰਜਾਬ ਦੇ ਮੁੱਦਿਆਂ ਤੇ ਆਪਣਾ 20 ਨੁਕਾਤੀ ਪ੍ਰੋਗਰਾਮ ਲੈ ਕੇ ਮੀਡਿਆ ਦੇ 9 ਫਰਵਰੀ ਦਿਨ ਬੁੱਧਵਾਰ ਸਵੇਰੇ 11.30 ਪ੍ਰੈਸ ਕਲੱਬ ਸੈਕਟਰ - 27...