November 13, 2026, 6:44 pm
----------- Advertisement -----------
----------- Advertisement -----------
HomeNewsPolitics

Politics

ਅਦਾਲਤ ਨੇ ਚੰਨੀ ਦੇ ਭਾਣਜੇ ਹਨੀ ਦੇ ਰਿਮਾਂਡ ਵਿੱਚ ਕੀਤਾ 3 ਦਿਨ ਦਾ ਵਾਧਾ

ਜਲੰਧਰ : - ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਚਾਰ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਜੂਡੀਸ਼ੀਅਲ ਕੋਰਟ 'ਚ...

ਨਵਾਂਸ਼ਹਿਰ ਪਹੁੰਚ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਕਾਂਗਰਸ ’ਤੇ ਕੀਤੇ ਵੱਡੇ ਸ਼ਬਦੀ ਹਮਲੇ

ਅਕਾਲੀ ਦਲ ਨਾਲ ਗਠਜੋੜ ਹੋਣ ਉਪਰੰਤ ਅੱਜ ਪਹਿਲੀ ਵਾਰ ਬਸਪਾ ਸੁਪ੍ਰੀਮੋ ਮਾਇਆਵਤੀ ਪੰਜਾਬ ਦੇ ਨਵਾਂਸ਼ਹਿਰ ਵਿਖੇ ਪਹੁੰਚੀ। ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਨਵਾਂਸ਼ਹਿਰ ਵਿਖੇ ਅਕਾਲੀ-ਬਸਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

ਪੰਜਾਬ ਚੋਣਾਂ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ : ਡੇਰਾ ਸੱਚਾ ਸੌਦਾ

ਸਿਰਸਾ : - ਡੇਰਾ ਮੁਖੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 21 ਦਿਨਾਂ ਦੀ ਛੁੱਟੀ ਮਿਲਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਡੇਰੇ ਨਾਲ ਜੁੜੀ ਪੰਜਾਬ ਦੀ ਸੰਗਤ ਨੇ ਵਿਧਾਨ ਸਭਾ ਚੋਣਾਂ ਲਈ 45 ਮੈਂਬਰੀ...

‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲ਼ੇ ਕਾਂਗਰਸ, ਬਾਦਲ ਅਤੇ ਭਾਜਪਾ, ਲੋਟੂਆਂ ਦੇ ਇਸ ਨਾਪਾਕ ਗੱਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨ

-ਲੋਕਾਂ ਨੇ ਰਿਵਾਇਤੀ ਸਿਆਸੀ ਦਲਾਂ ਨੂੰ ਉਖਾੜ ਕੇ 'ਆਪ' ਦੀ ਸਥਾਪਤੀ ਦਾ ਲਿਆ ਫ਼ੈਸਲਾ, ਬੌਖਲਾਹਟ 'ਚ ਆਏ ਸਾਰੇ ਵਿਰੋਧੀ ਦਲ : ਭਗਵੰਤ ਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ 2017 ਵਿੱਚ ਵੀ ਰਲ-ਮਿਲ ਲੜੀਆਂ ਸਨ ਚੋਣਾ ਚੰਡੀਗੜ੍ਹ, 8...

ਪੰਜਾਬੀ ਗਾਇਕ ਜੈਜ਼ੀ ਬੀ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ - 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਈ ਫ਼ਿਲਮੀ ਹਸਤੀਆਂ ਅਤੇ ਨਾਮੀ ਕਲਾਕਾਰਾਂ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਨੇ ਮੰਗਲਵਾਰ ਨੂੰ ਵੋਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 8 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 396.03 ਕਰੋੜ ਰੁਪਏ ਦੀ...

ਸਿੱਖ ਪਰੰਪਰਾ ਨਾਲ ਹਮੇਸ਼ਾ ਖੜ੍ਹੀ ਹੈ ਭਾਜਪਾ, ਨਾਲ ਹੀ ਮੋਦੀ ਨੇ ਕਿਹਾ ਮੈਂ ਜਲਦ ਹੀ ਪੰਜਾਬ ਆਵਾਂਗਾ

ਲੁਧਿਆਣਾ, 8 ਫਰਵਰੀ 2022 - ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸਤਿ ਸ਼੍ਰੀ ਅਕਾਲ ਨਾਲ ਕੀਤੀ। ਇਸ ਤੋਂ ਬਾਅਦ ਰੈਲੀ ਨਾਲ ਜੁੜੇ ਲੋਕਾਂ ਦਾ ਪੰਜਾਬੀ...

ਅਸ਼ਵਨੀ ਸੇਖੜੀ ਦਾ ਭਰਾ ਭਾਜਪਾ ‘ਚ ਹੋਇਆ ਸ਼ਾਮਲ

ਬਟਾਲਾ ਦੀ ਸਿਆਸਤ ਵਿੱਚ ਵੱਡਾ ਉਲਟ ਫੇਰ ਹੋਣ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦਾ ਭਰਾ ਇੰਦਰ ਸੇਖੜੀ ਭਾਜਪਾ ਵਿੱਚ ਸ਼ਾਮਿਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਕਾਂਗਰਸ ਨੂੰ ਅਲਵਿਦਾ ਕਿਹ ਕੇ ਅਕਾਲੀ ਦਲ ਵਿੱਚ ਹੋਏ...

ਯੋਗੀ ਆਏਗਾ ਤਾਂ ਸਾਰਿਆਂ ਨੂੰ ਖਾ ਜਾਵੇਗਾ : ਮਮਤਾ ਬੈਨਰਜੀ

ਲਖਨਊ : - ਮਮਤਾ ਬੈਨਰਜੀ ਨੇ ਇਥੇ ਅਖਿਲੇਸ਼ ਯਾਦਵ ਲਈ ਲਖਨਊ ਵਿਖੇ ਚੋਣ ਪ੍ਰਚਾਰ ਕੀਤਾ| ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਅਖਿਲੇਸ਼ ਨੇ ਕਿਹਾ ਕਿ ਦੀਦੀ ਨੇ ਬੰਗਾਲ 'ਚ...

ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚਾ ਨੇ ਐਲਾਨੇ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਦੋ ਹਫਤਿਆਂ ਦਾ ਸਮਾਂ ਬਾਕੀ ਹੈ। 20 ਫਰਵਰੀ ਨੂੰ ਸੂਬੇ ਵਿੱਚ ਵੋਟਾਂ ਪੈਣਗੀਆਂ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਵੱਲੋ ਅੱਜ ਪੰਜਾਬ ਵਿਧਾਇਕ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ...