November 13, 2026, 6:29 pm
----------- Advertisement -----------
----------- Advertisement -----------
HomeNewsPolitics

Politics

ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਹੈ। ਸਿਮਰਜੀਤ ਸਿੰਘ ਬੈਂਸ 'ਤੇ ਇਰਾਦਾ ਕਤਲ ਦਾ ਮਾਮਲਾ ਦਰਜ...

ਪਤੀ ਨੂੰ ਸੀਐਮ ਚਿਹਰਾ ਨਾ ਐਲਾਨੇ ਜਾਣ ਤੋਂ ਨਾਰਾਜ਼ ਹੋਈ ਨਵਜੋਤ ਕੌਰ ਸਿੱਧੂ, ਕਹੀ ਵੱਡੀ ਗੱਲ

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਤੋਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉੱਚ ਅਹੁਦੇ ਲਈ ਕਿਸੇ ਨੂੰ ਚੁਣਨ ਲਈ ਸਿੱਖਿਆ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ।...

ਕਪੂਰਥਲਾ ‘ਚ ਸੜਕ ‘ਤੇ ਪਈ ‘ਆਪ’ ਉਮੀਦਵਾਰ, ਪੜ੍ਹੋ ਕੀ ਹੈ ਮਾਮਲਾ ?

ਕਪੂਰਥਲਾ, 8 ਫਰਵਰੀ 2022 - ਪੰਜਾਬ ਦੇ ਕਪੂਰਥਲਾ ਵਿਧਾਨ ਸਭਾ ਹਲਕੇ 'ਚ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਮੰਜੂ ਰਾਣਾ ਨੇ ਮੰਗਲਵਾਰ ਸਵੇਰੇ ਸੁਲਤਾਨਪੁਰ ਰੋਡ 'ਤੇ ਡੀਐੱਸਪੀ ਦਫ਼ਤਰ ਦੇ ਬਾਹਰ ਸੜਕ 'ਤੇ ਲੇਟ ਕੇ ਪੁਲਿਸ ਪ੍ਰਸ਼ਾਸਨ 'ਤੇ ਧੱਕਾਸ਼ਾਹੀ ਕਰਨ...

ਸੰਯੁਕਤ ਸਮਾਜ ਮੋਰਚੇ ਦੀ ਲੜਾਈ ਪੰਜਾਬ ਦੇ ਵਿਕਾਸ ਲਈ: ਰਵਨੀਤ ਬਰਾੜ

ਮੋਹਾਲੀ: ਸੰਯੁਕਤ ਸਮਾਜ ਮੋਰਚਾ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਤਕੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੜਾਈ ਸਿਰਫ਼ ਸੱਤਾ ਤੇ ਕਾਬਜ਼ ਹੋਣ ਦੀ ਇਨ੍ਹਾਂ ਨੂੰ ਪੰਜਾਬ ਦੇ...

ਸੰਯੁਕਤ ਸਮਾਜ ਮੋਰਚਾ ਨੇ ਪੇਸ਼ ਕੀਤਾ ‘ਚੁਣਾਵੀ ਇਕਰਾਰਨਾਮਾ’, ਕੀਤੇ ਵੱਡੇ ਐਲਾਨ

ਸੰਯੁਕਤ ਸਮਾਜ ਮੋਰਚਾ ਵੱਲੋ ਅੱਜ ਯਾਨੀ ਕਿ ਮੰਗਲਵਾਰ ਨੂੰ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। 25 ਵੱਡੇ ਐਲਾਨਾਂ ਵਾਲੇ ਇਸ ਮੈਨੀਫੈਸਟੋ ਨੂੰ 22 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚੇ ਨੇ 'ਚੁਣਾਵੀ ਇਕਰਾਰਨਾਮਾ' ਦਾ ਨਾਮ ਦਿੱਤਾ ਹੈ। ਚੰਡੀਗੜ੍ਹ ਵਿੱਚ ਮੋਰਚਾ ਦੇ...

ਭਗਵੰਤ ਮਾਨ ਦਾ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਘੇਰਿਆ ਹੈ। ਮਾਨ ਨੇ ਕਿਹਾ ਕਿ ਰਾਹੁਲ ਗਾਂਧੀ ਖੁਦ ਅਰਬਪਤੀ ਹਨ। ਇਸੇ ਲਈ 170 ਕਰੋੜ ਦੀ ਜਾਇਦਾਦ ਵਾਲਾ ਚਰਨਜੀਤ ਚੰਨੀ ਉਸ...

ਪੰਜਾਬ ਚੋਣਾਂ: ਭਾਜਪਾ-ਕੈਪਟਨ-ਢੀਂਡਸਾ ਗਠਜੋੜ ਵਲੋਂ ਚੋਣ ਮੈਨੀਫੈਸਟੋ ਜਾਰੀ

ਚੰਡੀਗੜ੍ਹ, 8 ਫਰਵਰੀ 2022 - ਭਾਜਪਾ ਗਠਜੋੜ ਵਲੋਂ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਭਾਜਪਾ-ਕੈਪਟਨ-ਢੀਂਡਸਾ ਗਠਜੋੜ ਵਲੋਂ ਪੇਂਡੂ ਖੇਤਰਾਂ ਲਈ ਰੂਰਲ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਸੰਕਲਪ ਪੱਤਰ ਵਿਚ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਗਏ ਹਨ।

PSEB ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ : ਸਿਰਸਾ

ਚੰਡੀਗੜ੍ਹ, 8 ਫਰਵਰੀ 2022 - ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ...

ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਪਰਚਾ ਦਰਜ

ਪਟਿਆਲਾ 8 ਫਰਵਰੀ 2022 : ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪਟਿਆਲਾ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖ਼ਿਲਾਫ਼ ਮਾਮਲਾ ਪਰਚਾ ਕੀਤਾ ਹੈ। ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਸ ਨੂੰ ਦਿੱਤੀ...

ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ, ਕਾਂਗਰਸੀ ਉਮੀਦਵਾਰ ‘ਤੇ ਹਮਲਾ ਕਰਨ ਦਾ ਹੈ ਇਲਜ਼ਾਮ

ਲੁਧਿਆਣਾ - ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਹੋਰਾਂ ਤੇ ਪਰਚਾ ਦਰਜ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਉੱਪਰ ਕੀਤੇ...