November 13, 2026, 4:45 pm
----------- Advertisement -----------
----------- Advertisement -----------
HomeNewsPolitics

Politics

ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਐਲਾਨਿਆ ਪੰਜਾਬ ਕਾਂਗਰਸ ਦਾ ਸੀ ਐਮ ਚੇਹਰਾ

ਲੁਧਿਆਣਾ, 6 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਰਾਹੁਲ ਗਾਂਧੀ ਦੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ। ਰਾਹੁਲ ਗਾਂਧੀ ਦੇ ਵਲੋਂ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਚਿਹਰਾ, ਚਰਨਜੀਤ ਸਿੰਘ ਚੰਨੀ...

ਲਤਾ ਮੰਗੇਸ਼ਕਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਮੋਦੀ

ਮੁੰਬਈ : - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।92 ਸਾਲਾ ਲਤਾ ਮੰਗੇਸ਼ਕਰ ਦਾ ਅੰਤਿਮ ਸੰਸਕਾਰ ਸ਼ਾਮ ਨੂੰ ਕੀਤਾ ਜਾਵੇਗਾ। ਉਹਨਾਂ ਦਾ ਸਰਕਾਰੀ ਅੰਤਿਮ ਸੰਸਕਾਰ...

ਭਾਜਪਾ ਨੇ ਸੋਸ਼ਲ ਮੀਡੀਆ ਤੇ ਕਾਰਟੂਨ ਰਾਹੀਂ ਚੰਨੀ ‘ਤੇ ਨਿਸ਼ਾਨਾ ਸਾਧਿਆ

ਜਲੰਧਰ : - ਅੱਜ ਲੁਧਿਆਣਾ 'ਚ ਰਾਹੁਲ ਗਾਂਧੀ ਪੰਜਾਬ ਦਾ ਹੋਣ ਵਾਲਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਤੋਂ ਪਹਿਲਾਂ ਅੱਜ ਭਾਜਪਾ ਨੇ ਸੋਸ਼ਲ ਮੀਡੀਆ ਤੇ ਚਰਨਜੀਤ ਚੰਨੀ ਤੇ ਉਹਨਾਂ ਦੇ ਭਾਣਜੇ ਤੇ ਤੰਜ਼ ਕੱਸਿਆ। ਕਿਉਂਕਿ ਕਿਆਸ ਅਰਾਈਆਂ ਲਗਾਈਆਂ...

ਮੁੱਖ ਮੰਤਰੀ ਚਿਹਰਾ; ਚੰਨੀ-ਸਿੱਧੂ ‘ਚ ਫਸਿਆ ਪੇਚ; ਰਾਹੁਲ ਗਾਂਧੀ ਮਨਾਉਣ ‘ਚ ਲੱਗੇ ; ਸਿੱਧੂ ਦੇ ਅਸਤੀਫੇ ਦੀ ਵੀ ਚਰਚਾ

ਲੁਧਿਆਣਾ : - ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੰਜਾਬ 'ਚ ਵੱਡਾ ਪੇਚ ਹੈ। ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਦੇ ਨਾਂ 'ਤੇ ਕੋਈ ਸਹਿਮਤੀ ਨਹੀਂ ਹੈ। ਰਾਹੁਲ ਗਾਂਧੀ ਨੇ ਸਵੇਰੇ 2 ਵਜੇ ਇਸ ਦਾ ਐਲਾਨ ਕਰਨਾ ਸੀ।...

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਢਿੱਲੀ, ਚੌਟਾਲਾ ਤੇ ਹਰਸਿਮਰਤ ਨੇ ਸੰਭਾਲਿਆ ਲੰਬੀ ਮੋਰਚਾ

ਲੰਬੀ : - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਚੈਕਅੱਪ ਲਈ ਲੈ ਕੇ ਜਾਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਅੱਜ...

ਯੂਪੀ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ, ਸਿੱਧੂ ਦਾ ਨਾਂਅ ਫੇਰ ਬਾਹਰ

ਨਵੀਂ ਦਿੱਲੀ, 6 ਫਰਵਰੀ 2022 - ਯੂਪੀ ਚੋਣਾਂ ਲਈ ਚੌਥੇ ਗੇੜ ਦੇ ਪ੍ਰਚਾਰ ਲਈ ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।...

ਰਾਹੁਲ ਗਾਂਧੀ ਦੇ ਦੌਰੇ ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਲੁਧਿਆਣਾ: ਕਾਂਗਰਸ ਆਗੂ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਦਾ ਸੁਆਗਤ ਕਰਨ ਲਈ ਹਲਵਾਰਾ ਏਅਰਪੋਰਟ ਪਹੁੰਚੇ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਉਸ ਨੂੰ...

ਰਾਹੁਲ ਗਾਂਧੀ ਪਹੁੰਚੇ ਲੁਧਿਆਣਾ, ਥੋੜ੍ਹੀ ਦੇਰ ’ਚ ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਲੁਧਿਆਣਾ, 6 ਫਰਵਰੀ 2022 - ਪੰਜਾਬ 'ਚ ਕਾਂਗਰਸ ਦੇ ਸੀਐਮ ਚਿਹਰੇ ਦਾ ਐਲਾਨ ਅੱਜ ਲੁਧਿਆਣਾ 'ਚ ਹੋਵੇਗਾ, ਜਿਸ ਦੇ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚ ਚੁੱਕੇ ਹਨ। ਜਾਣਕਾਰੀ ਮੁਤਾਬਿਕ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇਕ ਨਿੱਜੀ...

ਮੋਹਾਲੀ ‘ਚ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ, ਕਾਂਗਰਸ ਤੇ ਅਕਾਲੀ ਦਲ ‘ਤੇ ਵਿੰਨ੍ਹਿਆ ਨਿਸ਼ਾਨਾ

ਮੋਹਾਲੀ: ਆਮ ਆਦਮੀ ਪਾਰਟੀ ਆਗੂ ਤੇ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਨੇ ਮੋਹਾਲੀ ਵਿਖੇ ਰੋਡ ਸ਼ੋਅ ਕੱਢਿਆ। ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੱਢਿਆ। ਮਾਨ ਨੇ ਇਸ ਮੌਕੇ ਵਿਰੋਧੀਆਂ 'ਤੇ ਜੰਮ ਕੇ...

ਕੈਪਟਨ ਅਮਰਿੰਦਰ ਨਾਲੋਂ ਧੀ ਜੈਇੰਦਰ ਕੌਰ ਹੈ ਜ਼ਿਆਦਾ ਅਮੀਰ, ਪੜ੍ਹੋ ਜਾਇਦਾਦ ਦਾ ਪੂਰਾ ਵੇਰਵਾ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਅਤੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨ ਵਾਲੀ ਪਟਿਆਲਾ ਦੀ ਜੈ ਇੰਦਰ ਕੌਰ ਜਾਇਦਾਦ ਦੇ ਮਾਮਲੇ ਵਿੱਚ ਬਹੁਤ ਅਮੀਰ ਹੈ। ਜ਼ਿਕਰਯੋਗ ਹੈ ਕਿ ਜੈ ਇੰਦਰ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ...