November 13, 2026, 4:19 pm
----------- Advertisement -----------
----------- Advertisement -----------
HomeNewsPolitics

Politics

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਜੱਸੀ ਖੰਗੂੜਾ ਆਪ ‘ਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਛੱਡਣ ਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਲ੍ਹਾ ਰਾਏਪੁਰ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪਿਤਾ ਦੇ ਨਾਲ...

ਸੁਖਪਾਲ ਖਹਿਰਾ ਨੇ ਨਵਤੇਜ ਚੀਮਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਉੱਚਾ ਵਿਖੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਕੀਤੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ...

ਸੀ.ਐਮ ਯੋਗੀ ਪੁਹੰਚੇ ਸ਼੍ਰੀ ਸ਼੍ਰੀ ਗੋਪਾਲ ਮੰਦਰ ਫਿਰ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

ਗੋਰਖਪੁਰ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਯੋਗੀ ਆਦਿਤਿਆਨਾਥ ਸ਼ਨੀਵਾਰ ਸਵੇਰੇ ਪੂਜਾ ਕਰਨ ਲਈ ਸ਼੍ਰੀ ਸ਼੍ਰੀ ਗੋਪਾਲ ਮੰਦਰ, ਮੋਹਾਦੀਪੁਰ ਪਹੁੰਚੇ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਬਾਅਦ ਸੀਐਮ ਯੋਗੀ ਨੇ ਮੋਹਾਦੀਪੁਰ ਗੁਰਦੁਆਰਾ ਸਾਹਿਬ...

ਪੰਜਾਬ ਰਾਜ ਵਿਧਾਨ ਸਭਾ ਚੋਣਾਂ 2022 ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ

ਚੰਡੀਗੜ੍ਹ, 5 ਫਰਵਰੀ 2022 - ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ...

ਬਸਪਾ -ਅਕਾਲੀ-ਗੱਠਜੋੜ ਪੰਜਾਬ ‘ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ-ਗੜ੍ਹੀ

ਪੰਜਾਬ ਦੇ 35 ਫੀਸਦੀ ਦਲਿਤ ਭਾਈਚਾਰੇ ਲਈ ਸੁਨਹਿਰੀ ਮੌਕਾ ਬਸਪਾ -ਅਕਾਲੀ ਗਠਜੋੜ ਹੀ ਆਖ਼ਿਰੀ ਉਮੀਦ -ਗੜ੍ਹੀ ਚੰਡੀਗੜ੍ਹ 5 ਫਰਵਰੀ , 2022 - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਅੰਦਰ ਪੈਦਾ ਹੋ ਰਹੇ ਸਿਆਸੀ ਸਮੀਕਰਣ ਸਾਫ਼ ਦਰਸਾ ਰਹੇ ਹਨ...

ਪੀਐਮ ਮੋਦੀ 8 ਫਰਵਰੀ ਤੋਂ ਉਤਰਨਗੇ ਪੰਜਾਬ ਦੇ ਚੋਣ ਮੈਦਾਨ ‘ਚ, ਲੁਧਿਆਣਾ ‘ਚ ਹੋ ਸਕਦੀ ਹੈ ਰੈਲੀ

ਚੰਡੀਗੜ੍ਹ : ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਨੇ ਕਮਰ ਕਸ ਲਈ ਹੈ। ਹੁਣ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਮੈਦਾਨ 'ਚ ਉਤਰ ਚੁੱਕੇ ਹਨ। ਉਹ 8 ਤੇ 9 ਫਰਵਰੀ ਨੂੰ ਸੂਬੇ 'ਚ ਪ੍ਰਚਾਰ ਲਈ ਆਉਣਗੇ। ਮੀਡਿਆ ਰਿਪੋਰਟਾਂ ਮੁਤਾਬਕ...

ਪੜ੍ਹੋ ਪੰਜਾਬ ‘ਚ CM ਦੇ ਚਿਹਰੇ ਨੂੰ ਲੈ ਕੇ ਸਿੱਧੂ ਨੇ ਕੀ ਕਿਹਾ ?

ਬਦਲਾਅ ਲਈ ਕੁਰਸੀ ਜ਼ਰੂਰੀ ਨਹੀਂਹਾਈਕਮਾਂਡ ਦਾ ਹਰ ਫੈਸਲਾ ਮਨਜ਼ੂਰ ਅੰਮ੍ਰਿਤਸਰ, 5 ਫਰਵਰੀ 2022 - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਹਨ। ਨਵਜੋਤ ਸਿੰਘ...

ਅਰੂਸਾ ਦਾ ਕਾਂਗਰਸੀਆਂ ‘ਤੇ ਹਮਲਾ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 5 ਫਰਵਰੀ 2022 - ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀਆਂ 'ਤੇ ਹਮਲਾ ਕੀਤਾ ਹੈ। ਅਰੂਸਾ ਆਲਮ ਨੇ ਪੰਜਾਬ 'ਚ ਕਾਂਗਰਸ ਦੇ ਅੰਦਰ ਚੱਲ ਰਹੀ ਗੜਬੜੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸੀਆਂ ਨੂੰ ਆਪਣੇ...

ਚੋਣਾਂ ਤੋਂ ਪਹਿਲਾਂ ਸੀਐਮ ਚਿਹਰਾ ਐਲਾਨਣ ਨਾਲ ਕਾਂਗਰਸ ਨੂੰ ਹੋਵੇਗਾ ਨੁਕਸਾਨ

ਲੁਧਿਆਣਾ: ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚਣਗੇ। ਜਿੱਥੇ ਦਾਖਾ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਜਾਵੇਗੀ। ਉੱਥੇ ਹੀ ਵਿਰੋਧੀ...

ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਲੁਧਿਆਣਾ ‘ਚ ਤਿਆਰੀਆਂ ਜ਼ੋਰਾਂ ‘ਤੇ

ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚਣਗੇ। ਜਿੱਥੇ ਦਾਖਾ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਜਾਵੇਗੀ। ਚੋਣ ਕਮਿਸ਼ਨ ਦੀਆਂ ਪਾਬੰਦੀਆਂ...