November 12, 2026, 12:42 pm
----------- Advertisement -----------
----------- Advertisement -----------
HomeNewsPolitics

Politics

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਹੋ ਗੁਨੀਵ ਕੌਰ ਨੇ ਸ਼ੁਰੂ ਕੀਤੀ ਚੋਣ ਪ੍ਰਚਾਰ

ਅੰਮ੍ਰਿਤਸਰ: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਮਜੀਠਾ ਹਲਕੇ ਤੋਂ ਚੋਣ ਲੜ ਰਹੀ ਹੈ। ਇਸਦੇ ਚਲਦੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਪਰ ਇਸ ਤੋਂ ਪਹਿਲਾਂ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਏ। । ਇਸ ਮੌਕੇ ਉਨ੍ਹਾਂ ਨਾਲ...

ਚੋਣ ਪ੍ਰਚਾਰ ਵਿਚਾਲੇ ਛੱਡ ਅਚਾਨਕ ਮਾਤਾ ਵੈਸ਼ਨੋ ਦੇਵੀ ਪਹੁੰਚੇ ਨਵਜੋਤ ਸਿੱਧੂ

ਅੰੰਮਿ੍ਤਸਰ : - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਮੰਗਲਵਾਰ ਨੂੰ ਅਚਾਨਕ ਸਿੱਧੂ ਸਾਰੇ ਪ੍ਰਚਾਰ ਪ੍ਰੋਗਰਾਮ ਛੱਡ ਕੇ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਪ੍ਰਚਾਰ...

ਅਕਾਲੀ ਦਲ ਉਮੀਦਵਾਰ ਰਵੀਕਰਨ ਕਾਹਲੋਂ ਦੇ ਵਿਗੜੇ ਬੋਲ,ਰੰਧਾਵਾ ਨੇ ਸੁਖਬੀਰ ਬਾਦਲ ਤੋਂ ਮੰਗਿਆ ਜਵਾਬ

ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਉਮੀਦਵਾਰ ਰਵੀਕਰਨ ਕਾਹਲੋਂ ਦਾ ਵਿਵਾਦਿਤ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਰਵੀਕਰਨ ਕਹਾਲੋਂ ਦੇ ਵਿਗੜੇ ਬੋਲਾਂ ਦੀ ਵਿਵਾਦਿਤ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹਨਾਂ ਨੇ ਗੁੱਜਰ...

ਪਤੀ ਅੰਗਦ ਸਿੰਘ ਨੂੰ ਟਿਕਟ ਨਾ ਮਿਲਣ ‘ਤੇ ਅਦਿਤੀ ਸਿੰਘ ਦਾ ਛਲਕਿਆ ਦਰਦ, ਪੜ੍ਹੋ ਪ੍ਰਿਯੰਕਾ ਗਾਂਧੀ ਨੂੰ ਕੀ ਕਿਹਾ ?

ਨਵੀਂ ਦਿੱਲੀ, 2 ਫਰਵਰੀ 2022 - ਕਾਂਗਰਸ ਛੱਡ ਬੀਜੇਪੀ 'ਚ ਸ਼ਾਮਿਲ ਹੋਈ ਅਦਿਤੀ ਸਿੰਘ ਨੇ ਪ੍ਰਿਅੰਕਾ ਗਾਂਧੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪਿਓ ਦੀ ਧੀ ਨੂੰ ਪ੍ਰਿਯੰਕਾ ਗਾਂਧੀ ਪ੍ਰੇਸ਼ਾਨ ਕਰ ਰਹੀ ਹੈ। ਅਦਿਤੀ ਸਿੰਘ ਹਾਲ ਹੀ...

ਟਿਕਟ ਕੱਟੇ ਜਾਣ ‘ਤੇ ਸਵਾਤੀ ਸਿੰਘ ਨੇ ਕਿਹਾ- ਉਮਰ ਭਰ ਭਾਜਪਾ ‘ਚ ਹੀ ਰਹਾਂਗੀ

ਲਖਨਊ, 2 ਫਰਵਰੀ 2022 - ਸਵਾਤੀ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਨਹੀਂ ਛੱਡ ਰਹੀ ਹੈ। ਲਖਨਊ ਦੀ ਸਰੋਜਨੀ ਨਗਰ ਸੀਟ ਤੋਂ ਟਿਕਟ ਮਿਲਣ ਤੋਂ ਬਾਅਦ ਸਵਾਤੀ ਸਿੰਘ ਦੀ ਇਹ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।...

ਕਾਂਗਰਸ ਨੇ ਮੁੱਖ ਮੰਤਰੀ ਦੇ ਚੇਹਰੇ ਲਈ ਆਮ ਲੋਕਾਂ ਤੋਂ ਰਾਇ ਲੈਣ ਦੀ ਮੁਹਿੰਮ ਕੀਤੀ ਸ਼ੁਰੂ

ਚੰਡੀਗੜ੍ਹ, 2 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਲਈ ਉਮੀਦਵਾਰ ਤੈਅ ਕਰਨ ਵਾਸਤੇ ਕਾਂਗਰਸ ਪਾਰਟੀ ਨੇ ਆਮ ਲੋਕਾਂ ਦੀ ਰਾਇ ਲੈਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵਲੋਂ ਇਹ ਇਹ ਰਾਇ...

ਪੰਜਾਬ ਚੋਣਾਂ: 4 ਫਰਵਰੀ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 2,279 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅੱਜ (ਬੁੱਧਵਾਰ) ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰੇਗਾ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ...

ਪੜ੍ਹੋ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿੰਨੀ ਜਾਇਦਾਦ ਦੇ ਮਾਲਕ…….

ਸਮਰਾਲਾ, 2 ਫਰਵਰੀ 2022 - ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋ ਕਿ ਖੇਤੀ ਕਾਨੂੰਨਾਂ ਵਿਰੁੱਧ ਤਕਰੀਬਨ ਇੱਕ ਸਾਲ ਤੱਕ ਅੰਦੋਲਨ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਪਾਰਟੀ ਵਜੋਂ ਸਰਗਰਮ ਹੋਏ ਹਨ। ਰਾਜੇਵਾਲ ਨੇ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ...

ਚੋਣ ਜ਼ਾਬਤੇ ਦੀ ਉਲੰਘਣਾ ‘ਤੇ BJP ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ‘ਤੇ ਕੇਸ ਦਰਜ

ਬਟਾਲਾ : ਵਿਧਾਨਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ 80-85 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੀਡਿਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਧਾਰਾ 188 ਤਹਿਤ ਥਾਣਾ ਸਿਟੀ ਵਿਖੇ ਮਾਮਲਾ...

ਪੰਜਾਬ ‘ਚ ਚੋਣਾਂ ਪਰ ਗਾਇਬ ਹਨ ਸੰਨੀ ਦਿਓਲ! ਕੀ ਭਾਜਪਾ ਨੂੰ ਹੋਵੇਗਾ ਨੁਕਸਾਨ?

ਚੰਡੀਗੜ੍ਹ (ਸ਼ਿਕਸ਼ਾ ਕਨੌਜੀਆ): ਪੰਜਾਬ ਵਿਧਾਨ ਸਭਾ ਚੋਣਾਂ 'ਚ ਕੁੱਝ ਹੀ ਸਮਾਂ ਰਹਿ ਗਿਆ ਹੈ। ਅੱਜ (ਬੁੱਧਵਾਰ) ਤੋਂ 18 ਦਿਨ ਬਾਅਦ ਯਾਨੀ ਕੇ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ...