November 12, 2026, 11:11 am
----------- Advertisement -----------
----------- Advertisement -----------
HomeNewsPolitics

Politics

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 31 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 30 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 305 ਕਰੋੜ ਰੁਪਏ ਦੀ ਕੀਮਤ...

ਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ: ਰਾਜਪਾਲ ਨੇ ਡੀਜੀਪੀ ਨੂੰ ਉੱਚ ਪੱਧਰ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ : - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲੱਗੇ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮਾਂ ਦੇ ਫੈਸਲੇ ਦਾ ਸਵਾਗਤ...

ਬੀਬੀ ਜਗੀਰ ਕੌਰ ਨੇ ਭੁਲੱਥ ਤੋਂ ਆਪਣੇ ਨਾਮਜ਼ਦਗੀ ਕਾਗਜ਼ ਕਰਵਾਏ ਦਾਖ਼ਲ

20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਬੀਬੀ ਜਗੀਰ ਕੌਰ ਨੇ ਐੱਸ. ਡੀ. ਐੱਮ....

ਪੰਜਾਬ ਲੋਕ ਕਾਂਗਰਸ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਆਪਣੇ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ। ਪੰਜਾਬ ਲੋਕ ਕਾਂਗਰਸ ਨੇ ਪੰਜਵੀ ਸੂਚੀ ਜਾਰੀ ਕਰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੀ.ਐਲ.ਸੀ ਨੇ ਖਡੂਰ ਸਾਹਿਬ ਤੋਂ...

CM-ਚੰਨੀ ਨੂੰ MeToo ਤੋਂ ਬਚਾਇਆ, ਫਿਰ ਵੀ ਪਿੱਠ ‘ਚ ਛੁਰਾ ਮਾਰਿਆ : ਕੈਪਟਨ ਅਮਰਿੰਦਰ

ਪਟਿਆਲਾ : - ਪਟਿਆਲਾ 'ਚ ਨਾਮਜ਼ਦਗੀ ਭਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ 'ਤੇ ਵੱਡਾ ਸਿਆਸੀ ਹਮਲਾ ਕਰਦੇ ਹੋਏ ਪਿੱਠ 'ਚ ਛੁਰਾ ਮਾਰਨ ਦਾ ਦੋਸ਼ ਲਗਾਇਆ ਹੈ। ਕੈਪਟਨ ਨੇ ਕਿਹਾ ਕਿ ਜਦੋਂ...

ਅੰਮ੍ਰਿਤਸਰ ‘ਚ ਗੋਲਡਨ ਗੇਟ ‘ਤੇ ਫੂਕਿਆ ਮੋਦੀ ਦਾ ਪੁਤਲਾ

ਅੰਮ੍ਰਿਤਸਰ : - ਪੰਜਾਬ ਦੇ ਕਿਸਾਨ ਸੋਮਵਾਰ ਨੂੰ ਵਿਸ਼ਵਾਸਘਾਤ ਦਿਵਸ ਮਨਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 31 ਜਨਵਰੀ ਨੂੰ ਸੰਸਦ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਨਾਲ ਕਿਸਾਨ ਸੰਘਰਸ਼ ਮੁੜ ਸ਼ੁਰੂ ਹੋ ਗਿਆ ਹੈ। ਮੰਗਾਂ ਉਹੀ ਪੁਰਾਣੀਆਂ...

ਸਿੱਧੂ ਮੂਸੇ ਵਾਲਾ ਨੇ ਭਰਿਆ ਨਾਮਜ਼ਦਗੀ ਪੱਤਰ, ਤਸਵੀਰਾਂ ਸਾਂਝੀਆਂ ਕਰ ਜਤਾਈ ਖੁਸ਼ੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਭਲਕੇ ਆਖਰੀ ਦਿਨ ਹੈ। ਅਕਸਰ ਹੀ ਵਿਵਾਦਾਂ ਚ ਘਿਰੇ ਰਹਿਣ ਵਾਲੇ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਸਿੱਧੂ...

ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਨੇ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਵਿੱਚ 1 ਫਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ। ਭਾਜਪਾ ਦੇ ਉਮੀਦਵਾਰ ਵਿਜੇ ਸਾਂਪਲਾ ਨੇ ਫਗਵਾੜਾ ਵਿਖੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ। ਵਿਜੇ ਸਾਂਪਲਾ ਵੱਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੁਲਪ੍ਰੀਤ ਸਿੰਘ...

ਓਮੀਕਰੋਂਨ ਤੋਂ ਵੀ ਜ਼ਿਆਦਾ ਖਤਰਨਾਕ ਹੈ ‘ਓ ਮਿਤਰੋਂ’ : ਸ਼ਸ਼ੀ ਥਰੂਰ ਦਾ PM ਮੋਦੀ ‘ਤੇ ਤੰਜ਼

ਨਵੀਂ ਦਿੱਲੀ : -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀਆਂ ਅਤੇ ਭਾਸ਼ਣਾਂ ਵਿੱਚ ਹਮੇਸ਼ਾ ਲੋਕਾਂ ਨੂੰ ਦੋਸਤ ਸ਼ਬਦ ਨਾਲ ਸੰਬੋਧਨ ਕਰਦੇ ਹਨ। ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਪ੍ਰਧਾਨ ਮੰਤਰੀ 'ਤੇ 'ਓ ਮਿਤਰੋਂ' ਸ਼ਬਦ ਨੂੰ ਲੈ ਕੇ ਤਾਅਨਾ ਮਾਰਿਆ...

ਨਵਜੋਤ ਸਿੱਧੂ ਦਾ ‘ਰੋਜਗਾਰ ਮਾਡਲ’; ਪੜ੍ਹੋ ਕਿੰਨੇ ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ

ਚੰਡੀਗੜ੍ਹ : - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਹੁਣ ਸੂਬੇ ਲਈ ਰੁਜ਼ਗਾਰ ਦਾ ਮਾਡਲ ਪੇਸ਼ ਕੀਤਾ ਹੈ। ਚੰਡੀਗੜ੍ਹ ਵਿੱਚ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਨਾਲ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਬਣੀ ਤਾਂ ਪੰਜਾਬ 5...