November 12, 2026, 10:59 am
----------- Advertisement -----------
----------- Advertisement -----------
HomeNewsPolitics

Politics

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੀ ਯਕੀਨਨ ਹੋਵੇਗੀ ਹਾਰ : ਕੈਪਟਨ ਅਮਰਿੰਦਰ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਾਰਵਾਈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਮੀਡੀਆ ਦੇ ਰੂਬਰੂ ਹੋਏ। ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅੰਮ੍ਰਿਤਸਰ...

ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਦੌੜ ‘ਚ ਚੰਨੀ ਅੱਗੇ, ਸਿੱਧੂ ਪਿੱਛੇ

ਚੰਡੀਗੜ੍ਹ : - ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ 'ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ...

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਰੀ ਨਾਮਜ਼ਦਗੀ

20 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ...

ਚਰਨਜੀਤ ਸਿੰਘ ਚੰਨੀ ‘ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਸੀਟਾਂ ਤੋਂ ਚੋਣ ਲੜਨ ਨੂੰ ਲੈ ਕੇ ਰਾਘਵ ਚੱਢਾ ਨੇ ਨਿਸ਼ਾਨਾ ਵਿੰਨ੍ਹਿਆ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਰੇਤਾ ਚੋਰ ਦੱਸਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਦੀ ਜਨਤਾ...

5 ਰਾਜਾਂ ‘ਚ ਚੋਣਾਂ ਤੋਂ ਪਹਿਲਾਂ ਆਵੇਗਾ ਬਜਟ

ਇਸ ਵਾਰ ਆਮ ਬਜਟ ਚੋਣਾਂ ਦੇ ਸੀਜ਼ਨ 'ਚ ਆ ਰਿਹਾ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ 2022 ਨੂੰ ਸ਼ੁਰੂ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਸਾਲ 2021-22 ਦੀ ਇਕਨੌਮਿਕ ਸਰਵੇ ਰਿਪੋਰਟ ਪੇਸ਼ ਕੀਤੀ।...

ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਢੀਂਡਸਾ ਨੇ ਕੀਤੀ PM ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਅਜਿਹੇ 'ਚ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸ ਬਾਰੇ...

ਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ

ਬਠਿੰਡਾ : - ਡੇਰਾ ਸੱਚਾ ਸੌਦਾ ਸਰਸਾ ਦੇ ਪੈਰੋਕਾਰਾਂ ਨੇ ਹਲਕਾ ਤਲਵੰਡੀ ’ਚ ਕਾਂਗਰਸ ਤੋਂ ਬਾਗੀ ਹੋਕੇ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ’ਚ ਉੱਤਰੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਦੀ ਚੋਣ ਨੂੰ ‘ਮੁੱਛ ਦਾ ਸਵਾਲ’ ਬਣਾ ਲਿਆ...

ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ: ਚੰਨੀ

ਬਰਨਾਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮਿਸ਼ਨ ਮਾਲਵਾ ’ਤੇ ਹਨ ਅਤੇ ਸੁਦਮਾ ਬਣ ਕੇ ਆਏ ਹਨ, ਮਾਲਵੇ ਦੇ ਲੋਕ ਉਨ੍ਹਾਂ...

ਬਜਟ ਸੈਸ਼ਨ 2022 : ਜੀ.ਡੀ.ਪੀ ਵੱਧਣ ਦੇ ਅਨੁਮਾਨ, ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ

ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਸੋਮਵਾਰ ਤੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ।ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਮੁਤਾਬਕ ਅਗਲੇ ਵਿੱਤੀ ਸਾਲ 'ਚ 8...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਨਵੀਂ ਦਿੱਲੀ: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦੇ ਮਾਮਲੇ ਬਾਰੇ ਲਗਾਈ ਪਾਬੰਦੀ ਬਾਰੇ ਸੁਣਵਾਈ ਕਰਦੇ ਹੋਏ 23 ਫਰਵਰੀ ਤੱਕ ਅਗਾਊ...