November 12, 2026, 10:33 am
----------- Advertisement -----------
----------- Advertisement -----------
HomeNewsPolitics

Politics

ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਭਰਾ ਸਰਬਜੀਤ ਸਿੰਘ ਵੈਦ ਭਾਜਪਾ ਵਿੱਚ ਸ਼ਾਮਲ

ਲੁਧਿਆਣਾ : - ਵਿਧਾਨ ਸਭ ਹਲਕਾ ਗਿੱਲ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਭਰਾ ਸਰਬਜੀਤ ਸਿੰਘ ਵੈਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸਰਬਜੀਤ ਸਿੰਘ ਵੈਦ ਤੋਂ ਬਿਨਾਂ ਹੋਰ ਸ਼ਖ਼ਸੀਅਤਾਂ ਵੀ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਵਿਖੇ...

ਕਾਂਗਰਸ ਨੇ 8 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, 2 ਸੀਟਾਂ ਤੋਂ CM ਚੰਨੀ ਨੂੰ ਮੈਦਾਨ ‘ਚ ਉਤਾਰਿਆ

ਪੰਜਾਬ : - ਕਾਂਗਰਸ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਚਮਕੌਰ ਸਾਹਿਬ ਤੋਂ ਇਲਾਵਾ ਸੀ.ਐਮ ਚਰਨਜੀਤ ਚੰਨੀ ਭਦੌੜ ਸੀਟ ਤੋਂ ਵੀ ਚੋਣ ਲੜਨਗੇ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ...

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਕਿਉਂ ਕਿਹਾ ‘ਬਲੈਕਮੇਲਰ’

ਪੰਜਾਬ : - ਇਸ ਵਾਰ ਪੰਜਾਬ ਚੋਣਾਂ ਵਿੱਚ ਕਈ ਮੋਰਚੇ ਨਜ਼ਰ ਆ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਮੋਰਚਾ ਅਕਾਲੀ ਦਲ ਅਤੇ ਬਸਪਾ ਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਆਪਣੀ ਜਿੱਤ ਦਾ ਦਾਅਵਾ ਕਰ...

ਪੰਜਾਬ ਚੋਣਾਂ: ਭਾਜਪਾ ਨੇ ਐਲਾਨੇ ਦੋ ਹੋਰ ਉਮੀਦਵਾਰ

ਚੰਡੀਗੜ੍ਹ : - ਪੰਜਾਬ ਵਿੱਚ ਭਾਜਪਾ ਗਠਜੋੜ ਵਲੋਂ ਦੋ ਹੋਰ ਉਮੀਦਵਾਰ ਐਲਾਨ ਕੀਤੇ ਹਨ। ਇਨ੍ਹਾਂ ਵਿੱਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ...

ਬਿਕਰਮ ਮਜੀਠੀਆ ਤੇ ਭੜਕੇ ਨਵਜੋਤ ਸਿੱਧੂ

ਚੰਡੀਗੜ੍ਹ : - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਐਤਵਾਰ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ 'ਪਰਚਾ ਮਾਫੀਆ' ਹੈ। ਉਸ ਨੇ ਕਈ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਹੈ। ਮੈਂ...

ਰਾਣਾ ਗੁਰਜੀਤ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ – ਸਿੱਧੂ ਦੇ ‘ਪੰਜਾਬ ਮਾਡਲ’ ਨੂੰ ਦੱਸਿਆ ਫੇਲ੍ਹ

ਕਪੂਰਥਲਾ : - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਤਾਪਮਾਨ ਵਧਦਾ ਜਾ ਰਿਹਾ ਹੈ। ਕਾਂਗਰਸ ਹਾਈਕਮਾਂਡ ਨੇ ਸੂਬੇ ਵਿੱਚ ਚੋਣਾਂ ਦੀ ਕਮਾਨ ਨਵਜੋਤ ਸਿੱਧੂ, ਸੁਨੀਲ ਜਾਖੜ ਅਤੇ ਚਰਨਜੀਤ ਸਿੰਘ ਚੰਨੀ ਦੀ ਸਾਂਝੀ ਲੀਡਰਸ਼ਿਪ ਨੂੰ ਸੌਂਪੀ ਹੈ, ਨਾ...

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਉੱਪਰ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭੁੱਲਰ...

ਮਲੇਰਕੋਟਲਾ ‘ਚ ਜ਼ਬਰਦਸਤ ਚੋਣ ਦੰਗਲ, ਸਾਬਕਾ DGPs ਦੀਆਂ ਪਤਨੀਆਂ ਹਨ ਉਮੀਦਵਾਰ

ਮਲੇਰਕੋਟਲਾ: ਮਲੇਰਕੋਟਲਾ ਵਿਧਾਨ ਸਭਾ ਸੀਟ ’ਤੇ ਇਸ ਵਾਰ ਦਸ ਸਾਲਾਂ ਬਾਅਦ ਫਿਰ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲੇਗਾ। ਖਾਸ ਗੱਲ ਇਹ ਹੈ ਕਿ ਸੂਬੇ ਦੇ ਦੋ ਸਾਬਕਾ ਡੀਜੀਪੀਜ਼ ਦੀਆਂ ਪਤਨੀਆਂ ਇੱਥੋਂ ਦੀ ਮੈਦਾਨ ਵਿਚ ਹਨ। ਕਾਂਗਰਸ ਨੇ ਇਥੋਂ ਕੈਬਨਿਟ ਮੰਤਰੀ...

ਕੇਜਰੀਵਾਲ ਦਾ ਵੱਡਾ ਐਲਾਨ, ‘ਆਪ’ ਦੀ ਸਰਕਾਰ ਬਣਨ ‘ਤੇ ਸਰਕਾਰੀ ਦਫਤਰਾਂ ‘ਚ ਨਹੀਂ ਲੱਗੇਗੀ CM ਦੀ ਫੋਟੋ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ । ਕੇਜਰੀਵਾਲ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਸੂਬੇ ਵਿੱਚ 'ਆਪ' ਦੀ ਸਰਕਾਰ...

ਕਾਂਗਰਸ ਨੂੰ ਇਕ ਹੋਰ ਝਟਕਾ! ਜੱਸੀ ਖੰਗੂੜਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਕਾਂਗਰਸ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।