November 12, 2026, 10:07 am
----------- Advertisement -----------
----------- Advertisement -----------
HomeNewsPolitics

Politics

ਸੰਯੁਕਤ ਸਮਾਜ ਮੋਰਚਾ ਨੇ ਐਲਾਨੇ 4 ਹੋਰ ਉਮੀਦਵਾਰ ਅਤੇ ਬੁਲਾਰੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਸ਼ਨੀਵਾਰ ਨੂੰ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ 'ਚ ਪਾਰਟੀ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਨਾਲ ਹੀ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 29 ਜਨਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ...

ਕੇਜਰੀਵਾਲ ਵੱਲੋਂ ਪੰਜਾਬ ’ਚ ਸ਼ਹਿਰਾਂ ਦੇ ਲੋਕਾਂ ਨੂੰ 10 ਗਾਰੰਟੀਆਂ

ਪੇਸ਼ ਕੀਤੇ 10 ਏਜੰਡੇ, ਕੇਜਰੀਵਾਲ ਨੇ ਕਿਹਾ ਸਾਨੂੰ ਪੰਜਾਬ ਦੇ ਸ਼ਹਿਰਾਂ ਨੂੰ ਨੰਬਰ-1 ਬਣਾਉਣਾ ਹੈ ਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਲਈ ਪੇਸ਼ ਕੀਤੇ 10 ਏਜੰਡੇ 'ਆਪ' ਸਰਕਾਰ ਨਾ ਕੋਈ ਨਵਾਂ ਟੈਕਸ ਲਗਾਏਗੀ ਅਤੇ ਨਾ ਮੌਜੂਦਾ ਟੈਕਸ ਦਰਾਂ 'ਚ ਵਾਧਾ ਕਰੇਗੀ -...

ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਫਗਵਾੜਾ, 29 ਜਨਵਰੀ 2022 - ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਨੀਵਾਰ ਨੂੰ ਧਾਰਮਿਕ ਸਥਾਨਾਂ 'ਤੇ ਗੁਰੂਆਂ ਅਤੇ ਮਹਾਪੁਰਸ਼ਾਂ ਦਾ ਆਸ਼ੀਰਵਾਦ ਲੈਂਦਿਆਂ ਫਗਵਾੜਾ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਜੀ ਦੇ ਸਾਹਮਣੇ...

ਸੁਖਬੀਰ ਵੱਲੋਂ ਮਜੀਠੀਏ ਨੂੰ ਸਿੱਧੂ ਸਾਹਮਣੇ ਖੜਾ ਕਰਨਾ, ਮਤਲਬ ਮਜੀਠੀਏ ਨੂੰ ਖਤਮ ਕਰਨਾ : ਬੈਂਸ

ਲੁਧਿਆਣਾ 29 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮਜੀਠੀਏ ਨੂੰ ਸਿੱਧੂ ਦੇ ਸਾਹਮਣੇ ਚੋਣ ਲੜਨ ਲਈ ਦਿੱਤੇ ਥਾਪੜੇ 'ਤੇ ਟਿੱਪਣੀ ਕਰਦਿਆ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ...

ਪੰਜਾਬ ਲੋਕ ਕਾਂਗਰਸ ਨੇ ਐਲਾਨ ਕੀਤੇ 7 ਨਵੇਂ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਉਮੀਦਵਾਰ ਦੀ ਸੂਚੀ ਜਾਰੀ ਕੀਤੀ ਗਈ ਇਸ ਸੂਚੀ 'ਚ ਪਾਰਟੀ ਵੱਲੋਂ 7 ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਦੇਵਬੰਦ ਪਹੁੰਚੇ ਅਮਿਤ ਸ਼ਾਹ, ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਯੂਪੀ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਪੱਛਮੀ ਯੂਪੀ ਦੇ ਆਪਣੇ ਦੌਰੇ ਦੌਰਾਨ ਦੇਵਬੰਦ ਪਹੁੰਚੇ। ਅਮਿਤ ਸ਼ਾਹ ਪਹਿਲੀ ਵਾਰ ਦੇਵਬੰਦ ਗਏ ਪਰ ਇੱਥੇ ਸਿਰਫ਼ 17 ਮਿੰਟ ਰੁਕੇ। ਸ਼ਾਹ ਇੱਥੇ ਦੁਪਹਿਰ 2.32 'ਤੇ ਪਹੁੰਚੇ ਅਤੇ 2.49...

ਕੰਮਾਂ ਨਾਲ ਦਿੱਲੀ ਦੇ ਲੋਕਾਂ ਦਾ ਦਿਲ ਜਿੱਤਿਆ, ਪੰਜਾਬ ਵਿੱਚ ਵੀ ਜਿੱਤਾਂਗੇ: ਕੇਜਰੀਵਾਲ

ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਹੀ ਅਸਲੀ ਰਾਸ਼ਟਰ ਨਿਰਮਾਣ ਹੈ: ਅਰਵਿੰਦ ਕੇਜਰੀਵਾਲਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਅਤੇ ਉਦਯੋਗ ਵਪਾਰ ਲਈ ਪੇਸ਼ ਕੀਤੇ 10 ਏਜੰਡੇਏਜੰਡੇ ਵਿੱਚ ਡੋਰ ਸਟੈਪ ਡਿਲਿਵਰੀ ਫਾਰ ਸਰਵਿਸਜ਼, ਔਰਤਾਂ ਦੀ ਸੁਰੱਖਿਆ ਲਈ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ, ਸਾਫ਼...

ਬੀਜੇਪੀ ਲੀਡਰ ਮਦਨ ਮੋਹਨ ਮਿੱਤਲ ਹੋਏ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ, 29 ਜਨਵਰੀ 2022 - ਬੀਜੇਪੀ ਦੇ ਵੱਡੇ ਆਗੂ ਮਦਨ ਮੋਹਨ ਮਿੱਤਲ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ 'ਚ ਸ਼ਾਮਿਲ ਕੀਤਾ। ਸੁਖਬੀਰ ਬਾਦਲ ਵੱਲੋਂ ਉਹਨਾਂ ਨੂੰ ਪਾਰਟੀ ਦਾ ਸੀਨੀਅਰ ਵਾਈਸ...

ਨਾਮਜ਼ਦਗੀ ਦੇ ਚੌਥੇ ਦਿਨ ਹੁਸ਼ਿਆਰਪੁਰ ‘ਚ 11 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ

ਹੁਣ ਤੱਕ 29 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰਕਿਹਾ, 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ...