November 12, 2026, 9:28 am
----------- Advertisement -----------
----------- Advertisement -----------
HomeNewsPolitics

Politics

ਵੱਡੀ ਭੈਣ ਵਲੋਂ ਲਗਾਏ ਇਲਜ਼ਾਮਾਂ ‘ਤੇ ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਜਵਾਬ

ਅੰਮ੍ਰਿਤਸਰ : - ਅਮਰੀਕਾ ਤੋਂ ਆਈ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ...

ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਦੀ ਪਹਿਲੀ ਫੇਰੀ ਵਿੱਚ ਹੀ ਕਾਂਗਰਸ ਦੇ ਕਈ ਥੰਮ ਪੱਟ ਸੁੱਟੇ

ਅੰਮ੍ਰਿਤਸਰ 28 ਜਨਵਰੀ 2022 - ਚਾਰ ਵਾਰ ਲਗਾਤਾਰ ਤਾਕਤ ਹੰਢਾਉਣ ਵਾਲੇ ਨਵਜੋਤ ਸਿੰਘ ਸਿੱਧੂ ਦੀ ਹੁਣ ਤੱਕ ਦੀ ਕਾਰਗੁਜਾਰੀ ਜੀਰੋ ਰਹੀ ਹੈ ਤੇ ਮੈਨੂੰ ਪੂਰਾ ਭਰੋਸਾ ਹੈ ਕਿ ਅੰਮ੍ਰਿਤਸਰ ਹਲਕਾ ਪੂਰਬੀ ਦੇ ਸੂਝਵਾਨ ਵੋਟਰ ਇਸ ਵਾਰ ਨਵਜੋਤ ਸਿੱਧੂ ਨੂੰ...

CM ਚੰਨੀ ਦੇ ਭਰਾ ਨੇ ਬੱਸੀ ਪਠਾਣਾਂ ਤੋਂ ਆਜ਼ਾਦ ਨਾਮਜ਼ਦਗੀ ਕੀਤੀ ਦਾਖਲ

ਚੰਡੀਗੜ੍ਹ : - ਪੰਜਾਬ 'ਚ CM ਚਰਨਜੀਤ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਬੱਸੀ ਪਠਾਣਾ ਸੀਟ ਤੋਂ ਆਜ਼ਾਦ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਤੋਂ ਪਹਿਲਾਂ ਸੀਐਮ ਚੰਨੀ ਨੇ ਕਿਹਾ ਸੀ...

ਚੋਣ ਕਮਿਸ਼ਨ ਖੁਫੀਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਖਿਲਾਫ ਕਰੇ ਕਾਰਵਾਈ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ : 28 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸੂਬੇ ਦੇ ਉਹਨਾਂ ਸਾਰੇ ਖੁਫੀਆ ਵਿਭਾਗ ਅਧਿਕਾਰੀਆਂ ਦਾ ਫੌਰੀ ਤਬਾਦਲਾ ਕੀਤਾ ਜਾਵੇ ਜਿਹਨਾਂ ਖਿਲਾਫ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਨਾਲ...

ਪੰਜਾਬ ਦੀ ਸਿਆਸੀ ਤਕਦੀਰ ਦਾ ਫੈਸਲਾ ਫੌਜੀ ਕਰਨਗੇ

ਪੰਜਾਬ ਦੇ ਸਿਆਸੀ ਨੇਤਾਵਾਂ, ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦਾ ਫੌਜੀ ਪੱਖੋ ਜਾਇਜਾ ਲੈਣ ਤੇ ਚੋਣ ਰਣਨੀਤੀ ਤੈਅ ਕਰਨ ਲਈ ਪੰਜਾਬ ਫੌਜੀ ਭਾਈਚਾਰੇ ਦੀ ਸ਼ੈਡੋ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਕੋਵਿਡ ਪ੍ਰੋਟੋਕਾਲ ਨੂੰ ਮੁੱਖ ਰੱਖਦਿਆ ਭਾਗ...

ਲੋਕਾਂ ਨੂੰ ਰੌਂਦਣ ਵਾਲੇ ਰਾਜਨੀਤਿਕ ਹਾਥੀ ਨੂੰ ਨਹੀਂ, ਆਮ ਆਦਮੀ ਨੂੰ ਚੁਣੇਗਾ ਪੰਜਾਬ: ਅਰਵਿੰਦ ਕੇਜਰੀਵਾਲ

ਪੰਜਾਬ ਨੂੰ ਅੱਜ ਸਭ ਤੋਂ ਜ਼ਿਆਦਾ ਜ਼ਰੂਰਤ ਇੱਕ ਇਮਾਨਦਾਰ ਸਰਕਾਰ ਦੀ ਹੈ, ਭਗਵੰਤ ਮਾਨ ਹੈ ਕੱਟੜ ਇਮਾਨਦਾਰ, ਅੱਠ ਸਾਲਾਂ ਤੋਂ ਸੰਸਦ ਮੈਂਬਰ ਹੋਣ ਦੇ ਬਾਵਜੂਦ ਕਿਰਾਏ ਦੇ ਘਰ 'ਚ ਰਹਿੰਦਾ: ਅਰਵਿੰਦ ਕੇਜਰੀਵਾਲ ਪਹਿਲਾਂ ਪੰਜਾਬ ਦੇ ਲੋਕਾਂ ਕੋਲ ਵਿਕਲਪ ਨਹੀਂ ਸੀ,...

ਅਖਿਲੇਸ਼ ਯਾਦਵ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਤੋਂ ਰੋਕਿਆ; ਕਿਹਾ ਭਾਜਪਾ ਦੀ ਸਾਜ਼ਿਸ਼

ਨਵੀਂ ਦਿੱਲੀ : - ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਉਹ ਦਿੱਲੀ ਵਿੱਚ ਫਸੇ ਹੋਏ ਹਨ ਕਿਉਂਕਿ ਉਨ੍ਹਾਂ ਦੇ ਹੈਲੀਕਾਪਟਰ ਨੂੰ ਯੂਪੀ ਦੇ ਮੁਜ਼ੱਫਰਨਗਰ ਲਈ ਉਡਾਣ ਭਰਨ ਨਹੀਂ ਦਿੱਤੀ ਜਾ ਰਹੀ ਹੈ। ਇੱਕ ਟਵੀਟ...

ਬੇਅਦਬੀ ਮਾਮਲੇ ਤੇ ਕਾਂਗਰਸ, ਅਕਾਲੀ ਦਲ ਕਾਰਵਾਈ ਨਹੀਂ ਕਰਨੀ ਚਾਹੁੰਦੇ; ਕੇਜਰੀਵਾਲ

ਜਲੰਧਰ : -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਦਮਪੁਰ ਦੇ ਟਾਊਨ ਹਾਲ 'ਚ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਅਦਬੀ ਦੇ ਮਾਮਲਿਆਂ 'ਚ ਕੋਈ ਕਾਰਵਾਈ ਨਹੀਂ ਹੋਵੇਗੀ ਕਿਉਂਕਿ ਸਭ ਤੋਂ ਉਪਰਲੇ ਵਿਅਕਤੀ ਦੋਸ਼ੀਆਂ ਨੂੰ...

ਕਰਨਾਟਕ ਦੇ ਸਾਬਕਾ ਸੀ.ਐਮ ਯੇਦੀਯੁਰੱਪਾ ਦੀ ਦੋਹਤੀ ਨੇ ਕੀਤੀ ਖੁਦਕੁਸ਼ੀ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦੀ ਦੋਹਤੀ ਨੇ ਸ਼ੁੱਕਰਵਾਰ ਨੂੰ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੌਂਦਰਿਆ ਦੀ ਲਾਸ਼ ਉਨ੍ਹਾਂ ਦੇ ਅਪਾਰਟਮੈਂਟ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਸੁੰਦਰਿਆ ਦੀ ਲਾਸ਼ ਨੂੰ ਪੋਸਟਮਾਰਟਮ...

ਮਾਇਆਵਤੀ 8 ਫਰਵਰੀ ਨੂੰ ਆਉਣਗੇ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀ

ਅਕਾਲੀ ਬਸਪਾ ਗੱਠਜੋਡ਼ ਪੂਰਨ ਬਹੁਮਤ ਨਾਲ ਪੰਜਾਬ ਚ ਬਣਾਏਗਾ ਸਰਕਾਰ - ਗੜ੍ਹੀ ਚੰਡੀਗੜ੍ਹ, 28 ਜਨਵਰੀ 2022 - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ਚ...