November 12, 2026, 8:49 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਲੜਾਂਗੇ: ਰਾਹੁਲ ਗਾਂਧੀ

ਜਲੰਧਰ : - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਾਂਗਰਸ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਲੜੇਗੀ। ਜਲੰਧਰ 'ਚ ਪੰਜਾਬ ਫਤਿਹ ਰੈਲੀ 'ਚ ਰਾਹੁਲ ਨੇ ਕਿਹਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ...

ਸੰਗਰੂਰ: ਵਿਜੈ ਇੰਦਰ ਸਿੰਗਲਾ ਵੱਲੋਂ ਨਾਮਜ਼ਦਗੀ ਪੱਤਰ ਕਰਵਾਇਆ ਗਿਆ ਦਾਖ਼ਲ

ਸੰਗਰੂਰ, 27 ਜਨਵਰੀ, 2022: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ...

ਪੰਜਾਬ ਚੋਣਾਂ ਲਈ ਦੂਜੇ ਦਿਨ 113 ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ : - ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਦੂਜੇ ਦਿਨ ਤੱਕ 113 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਅਕਾਲੀ ਦਲ ਦੇ ਸੁੱਚਾ ਸਿੰਘ ਛੋਟੇਪੁਰ, ਕਾਂਗਰਸ ਦੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,...

SSM ਦੇ ਵਲੋਂ 12 ਉਮੀਦਵਾਰਾਂ ਦੀ ਲਿਸਟ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਵੀਰਵਾਰ ਨੂੰ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ...

ਹਰਦੀਪ ਸਿੰਘ ਕਲੇਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਿਲ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆ ਹੀ ਕਈ ਪਾਰਟੀ ਵਰਕਰ ਪਾਰਟੀ ਛੱਡ ਰਹੇ ਹਨ ਤੇ ਕਈ ਪਾਰਟੀ ਬਦਲ ਨਵੀ ਪਾਰਟੀ ਚ ਜਾ ਰਹੇ ਹਨ ਵੀਰਵਾਰ ਨੂੰ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ ਨੇ ਸ਼੍ਰੋਮਣੀ...

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ

ਚੰਡੀਗੜ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿੱਚ ਪਹਿਲੀ ਵਾਰ ਚੋਣ ਲੜਦਿਆਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਗਜ ਆਗੂ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ,...

ਅੱਜ ਹੁਸ਼ਿਆਰਪੁਰ ਜ਼ਿਲ੍ਹੇ ’ਚ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, 27 ਜਨਵਰੀ 2022 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ 8 ਉਮੀਦਵਾਰਾਂ...

ਸਿੱਧੂ-ਮਜੀਠੀਆ ਜੰਗ ‘ਤੇ ਭਗਵੰਤ ਮਾਨ ਨੇ ਕਿਹਾ ਸਾਡੀ ਉਮੀਦਵਾਰ ਨੂੰ ਜਿਤਾਓ, ਦੋਵੇਂ ਚੁੱਪ ਹੋ ਜਾਣਗੇ

ਅੰਮ੍ਰਿਤਸਰ, 27 ਜਨਵਰੀ 2022 - ਪੰਜਾਬ ਦੀ ਸਭ ਤੋਂ ਹੌਟ ਸੀਟ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਦੀ ਲੜਾਈ ਵਿੱਚ ਆਮ ਆਦਮੀ ਪਾਰਟੀ ਦੀ ਵੀ ਐਂਟਰੀ ਹੋ ਗਈ ਹੈ। 'ਆਪ' ਦੇ ਪੰਜਾਬ ਦੇ ਸੀਐਮ ਚਿਹਰੇ ਭਗਵੰਤ ਮਾਨ...

ਰਾਹੁਲ ਗਾਂਧੀ ਦਾ ਪੰਜਾਬ ਦੌਰਾ: ਸੰਸਦ ਮੈਂਬਰਾਂ ਨੇ ਰਾਹੁਲ ਦੀ ਰੈਲੀ ਦੇ ਬਾਈਕਾਟ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਕਿਹਾ- ਸਿਰਫ਼ ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ ਤਾਂ ਨਹੀਂ ਗਏ ਅੰਮ੍ਰਿਤਸਰ, 27 ਜਨਵਰੀ 2022 - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਅਜਿਹੀਆਂ ਖਬਰਾਂ ਆਈਆਂ ਸਨ ਕਿ ਕਾਂਗਰਸ ਦੇ 5 ਸੰਸਦ ਮੈਂਬਰਾਂ ਨੇ ਉਨ੍ਹਾਂ...

ਉੱਤਰਾਖੰਡ ਚੋਣਾਂ : ਕਾਂਗਰਸ ਨੇ ਜਾਰੀ ਕੀਤੀ ਤੀਜੀ ਸੂਚੀ, ਵੇਖੋ ਇਸ ਵਾਰ ਹਰੀਸ਼ ਰਾਵਤ ਕਿਥੋਂ ਲੜ੍ਹ ਰਹੇ ਨੇ ਚੋਣ

ਉੱਤਰਾਖੰਡ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ ਹੋਣ ਜਾ ਰਹੀਆਂ ਹਨ। ਕਾਂਗਰਸ ਨੇ ਬੁੱਧਵਾਰ ਨੂੰ 10 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਵਾਰ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੈਨੀਤਾਲ ਜ਼ਿਲ੍ਹੇ ਦੀ ਲਾਲ ਕੂੰਆਂ ਸੀਟ ਤੋਂ ਚੋਣ ਲੜਨਗੇ।