November 12, 2026, 7:07 am
----------- Advertisement -----------
----------- Advertisement -----------
HomeNewsPolitics

Politics

ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ’ਚੋਂ 77.76 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ...

ਰਾਹੁਲ ਗਾਂਧੀ 27 ਜਨਵਰੀ ਨੂੰ ਆਉਣਗੇ ਪੰਜਾਬ, ਕਰਨਗੇ ਵਰਚੂਅਲ ਰੈਲੀ

ਜਲੰਧਰ: ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ 'ਚ ਚੋਣ ਵਿਗੁਲ ਵਜਾਉਣ ਵਾਲੇ ਹਨ। 27 ਜਨਵਰੀ ਨੂੰ ਉਹ ਪੰਜਾਬ ਪਹੁੰਚਣਗੇ ਤੇ ਜਲੰਧਰ 'ਚ ਵਰਚੂਅਲ ਰੈਲੀ ਕਰਨਗੇ। ਇਸ 'ਚ ਉਹ ਵਰਕਰਾਂ ਨੂੰ ਵਰਚੂਅਲ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪਹਿਲਾਂ ਵੀ...

ਨਾਮਜ਼ਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ‘ਚ ਸੋਧ, ਉਮੀਦਵਾਰ ਦੇਣਗੇ ਅਪਰਾਧਿਕ ਪਿਛੋਕੜ ਦੀ ਪੂਰੀ ਜਾਣਕਾਰੀ

ਚੋਣ ਕਮਿਸ਼ਨ ਭਾਰਤ ਵੱਲੋਂ ਅਪਰਾਧੀ ਪਿਛੋਕੜ ਬਾਰੇ ਜਾਣਕਾਰੀ ਦੇਣ ਵਾਲੇ ਫਾਰਮ ਨੰਬਰ 26 ਬਾਰੇ ਜਾਣਕਾਰੀ ਨੂੰ ਹੋਰ ਸਪੱਸ਼ਟ ਕੀਤਾ ਗਿਆ ਚੰਡੀਗੜ੍ਹ, 25 ਜਨਵਰੀ 2022 - ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ...

ਪਟਿਆਲਾ ‘ਚ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ, ਫੁੱਟ ਪਾਊ ਤਾਕਤਾਂ ਮਾਹੌਲ ਵਿਗਾੜ ਨਹੀਂ ਸਕਦੀਆਂ – ਸਿੱਧੂ

ਚੰਡੀਗੜ੍ਹ, 25 ਜਨਵਰੀ 2022 - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਪਟਿਆਲਾ ਵਿਖੇ ਮਾਤਾ ਕਾਲੀ ਦੇਵੀ ਮੰਦਰ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ...

ਪੰਜਾਬ ਵਿਧਾਨ ਸਭਾ ਚੋਣਾਂ 2022: ‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ, ਪੜ੍ਹੋ

ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ, ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧੀਆ ਬਦਲ ਮਿਲ ਗਿਆ ਹੈ-ਭਗਵੰਤ ਮਾਨਪੰਜਾਬ ਦੀ ਖੁਸ਼ਹਾਲੀ ਲਈ ਦਿਨ ਰਾਤ ਇੱਕ ਕਰ...

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲਾ: ਅਕਾਲੀ ਦਲ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ

ਅਕਾਲੀ ਦਲ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰਾਸ਼ਟਰਪਤੀ ਦਾ ਦਖਲ ਮੰਗਿਆਪਾਰਟੀ ਦਾ ਵਫਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕਰੇਗਾ ਮੁਲਾਕਾਤ ਚੰਡੀਗੜ੍ਹ, 25 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦਾ ਇਕ ਉਚ ਪੱਧਰੀ ਵਫਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ...

ਪੰਜਾਬ ਦੀਆਂ ਔਰਤਾਂ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਕੇਜਰੀਵਾਲ – ਮੋਨਾ ਜੈਸਵਾਲ

ਭਾਜਪਾ ਮਹਿਲਾ ਮੋਰਚਾ ਨੇ ਕੇਜਰੀਵਾਲ ਨੂੰ ਘੇਰਿਆ ਕਿਹਾ ਪੰਜਾਬ ਦੀਆਂ ਔਰਤਾਂ ਕਾਬਲ ਹਨ, ਪਹਿਲਾਂ ਦਿੱਲੀ 'ਚ 1000 ਰੁਪਏ ਦਿਓ: ਮੋਨਾ ਜੈਸਵਾਲਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਗੁੰਮਰਾਹ ਕਰਕੇ ਕੇਜਰੀਵਾਲ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ: ਮੋਨਾ...

ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦੀ ‘ਡਰਾਮਾ ਕੁਈਨ’- ਰਾਘਵ ਚੱਢਾ

ਪੰਜਾਬ ਦਾ ਸਭ ਤੋਂ ਅਯੋਗ ਨੇਤਾ ਹੈ ਸਿੱਧੂ , 15 ਸਾਲਾਂ ਤੋਂ ਲਗਾਤਾਰ ਸੱਤਾ 'ਚ ਰਹਿਣ ਦੇ ਬਾਵਜੂਦ ਲੋਕਾਂ ਲਈ ਕੁੱਝ ਨਹੀਂ ਕੀਤਾ - ਰਾਘਵ ਚੱਢਾਸਿੱਧੂ 2007 ਤੋਂ 2017 ਤੱਕ ਅਕਾਲੀ-ਭਾਜਪਾ ਅਤੇ 2017 ਤੋਂ 2022 ਤੱਕ ਕਾਂਗਰਸ ਸਰਕਾਰ ਦਾ...

ਕਾਂਗਰਸ ਦੀ ਦੂਜੀ ਸੂਚੀ ‘ਤੇ ਵਿਵਾਦ ਤੇਜ਼: CEC ਦੀ ਮੀਟਿੰਗ ‘ਚ ਨਹੀਂ ਪਹੁੰਚੇ ਸੀਐਮ ਚੰਨੀ

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਉਮੀਦਵਾਰ ਸੂਚੀ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਇਸ ਸਬੰਧੀ ਸੋਮਵਾਰ ਦੇਰ ਸ਼ਾਮ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਵਰਚੁਅਲ ਮੀਟਿੰਗ ਹੋਈ। ਜਿਸ ਵਿੱਚ ਸੀਐਮ ਚਰਨਜੀਤ...

ਇਮਰਾਨ ਦੀ ਮਦਦ ਲੈਣ ‘ਤੇ ਸਿੱਧੂ ਨੇ ਕਾਂਗਰਸ ਹਾਈਕਮਾਂਡ ਨੂੰ ਕਟਹਿਰੇ ‘ਚ ਖੜ੍ਹਾ ਕੀਤਾ: ਤਰੁਣ ਚੁੱਘ

ਸਿੱਧੂ ਹੀ ਨਹੀਂ ਕਾਂਗਰਸ ਹਾਈਕਮਾਂਡ ਦੀ ਭੂਮਿਕਾ ਵੀ ਜਾਂਚ ਦੇ ਘੇਰੇ 'ਚ : ਚੁੱਘਕੈਪਟਨ ਦੇ ਬਿਆਨ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਪਰਦਾਫਾਸ਼ : ਚੁੱਘ ਚੰਡੀਗੜ੍ਹ, 25 ਜਨਵਰੀ 2022 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ...