November 12, 2026, 6:35 am
----------- Advertisement -----------
----------- Advertisement -----------
HomeNewsPolitics

Politics

ਯੂਪੀ ਚੋਣਾਂ ‘ਚ ਪਾਕਿਸਤਾਨ ਦੀ ਐਂਟਰੀ, ਅਖਿਲੇਸ਼ ਯਾਦਵ ਜਿਨਾਹ ਤੇ ਪਾਕਿਸਤਾਨ ਨੂੰ ਪਿਆਰ ਕਰਦੇ ਹਨ: ਸੰਬਿਤ ਪਾਤਰਾ

ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਸੋਮਵਾਰ ਨੂੰ ਲਖਨਊ 'ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਅਖਿਲੇਸ਼ ਯਾਦਵ 'ਤੇ ਤਿੱਖਾ ਹਮਲਾ ਕੀਤਾ। ਪਾਤਰਾ ਨੇ ਕਿਹਾ, ''ਜਦੋਂ ਪੂਰਾ ਦੇਸ਼ ਉੱਤਰ ਪ੍ਰਦੇਸ਼ ਦਾ ਸਥਾਪਨਾ ਦਿਵਸ ਮਨਾ ਰਿਹਾ ਹੈ ਤਾਂ ਅਖਿਲੇਸ਼ ਯਾਦਵ...

ਨਵਜੋਤ ਸਿੱਧੂ ਕਰਨਗੇ ਵੱਡਾ ਸਿਆਸੀ ਧਮਾਕਾ, ਬੁਲਾਈ ਪ੍ਰੈੱਸ ਕਾਨਫਰੰਸ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸੋਮਵਾਰ ਦੁਪਹਿਰ ਕਰੀਬ 2.30 ਵਜੇ ਵੱਡਾ ਸਿਆਸੀ ਧਮਾਕਾ ਕਰਨਗੇ। ਇਸ ਦੇ ਲਈ ਸਿੱਧੂ ਨੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਸਿੱਧੂ...

ਮਜੀਠੀਆ ਨੂੰ ਵੱਡਾ ਝਟਕਾ! ਆਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ

ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ 'ਚ ਫਸੇ ਅਕਾਲੀ ਦਲ ਦੇ ਆਗੂ ਬਿਕ੍ਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ....

ਪੰਜਾਬ ਵਿਧਾਨਸਭਾ ਚੋਣਾਂ: ਉਮੀਦਵਾਰਾਂ ਨੂੰ ਨਾਮਜ਼ਦਗੀਆਂ ਲਈ ਮਿਲਣਗੇ ਸਿਰਫ਼ 6 ਦਿਨ

ਪੰਜਾਬ ਵਿਧਾਨਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀਆਂ ਮੰਗਲਵਾਰ ਤੋਂ ਸ਼ੁਰੂ ਹੋ ਜਾਣਗੀਆਂ। ਆਪਣੇ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਕੋਲ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ। ਨਾਮਜ਼ਦਗੀ ਫਾਰਮ ਭਰਨ ਦੀ ਆਖਰੀ...

ਰਾਣਾ ਗੁਰਜੀਤ ਨੇ ਸੋਨੀਆ ਗਾਂਧੀ ਨੂੰ ਲਿੱਖੀ ਚਿੱਠੀ, ਖਹਿਰਾ ਨੂੰ ਲੈ ਕੇ ਕੀਤੀ ਵੱਡੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਮੰਗ ਕੀਤੀ ਹੈ। ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਿਛਲੇ ਸਾਲ ਮਨੀ...

ਕਾਂਗਰਸ CEC ਦੀ ਅਹਿਮ ਮੀਟਿੰਗ, 31 ਉਮੀਦਵਾਰਾਂ ਦੀ ਲਿਸਟ ਅੱਜ ਹੋ ਸਕਦੀ ਹੈ ਜਾਰੀ

ਨਵੀਂ ਦਿੱਲੀ: ਕਾਂਗਰਸ ਦੀ ਕੇਂਦਰੀ ਇਲੇਕਸ਼ਨ ਕਮੇਟੀ (CEC) ਦੀ ਮੀਟਿੰਗ ਅੱਜ (ਸੋਮਵਾਰ) ਹੋਵੇਗੀ। ਇਸ ਮੀਟਿੰਗ ਵਿੱਚ ਕਾਂਗਰਸ ਦੇ 31 ਕੈਂਡਿਡੇਟਸ ਦੀ ਟਿਕਟ ਲਈ ਮਂਥਨ ਹੋਵੇਗਾ। ਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਅਸਹਿਮਤੀ ਦੇ ਬਾਅਦ ਅੰਤਮ ਫੈਸਲੇ ਦਾ ਅਧਿਕਾਰ ਕਾਂਗਰਸ ਦੀ...

ਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ, ਪੜ੍ਹੋ ਕਿ ਕਿਹਾ?

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੀਤ ਸਿੰਘ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਸਿੱਧੂ ਨੂੰ ਪੰਜਾਬ ਵਿਚ ਮੰਤਰੀ ਬਣਵਾਉਣ ਲਈ ਗੁਆਂਢੀ ਮੁਲਕ ਪਾਕਿਸਤਾਨ ਦੇ...

ਰਾਹੁਲ ਤੇ ਸੋਨੀਆ ਗਾਂਧੀ ਨੇ ਚੰਨੀ ਖ਼ਿਲਾਫ਼ ਸ਼ਿਕਾਇਤ ਮਿਲਣ ‘ਤੇ ਕਿਉਂ ਨਹੀਂ ਕੀਤੀ ਕਾਰਵਾਈ ? – ਰਾਘਵ ਚੱਢਾ

ਚੰਨੀ 'ਤੇ ਵਿਕਰਮ ਮਜੀਠੀਆ 'ਤੇ 111 ਦਿਨਾਂ 'ਚ 1111 ਕਰੋੜ ਕਮਾਉਣ ਦੇ ਦੋਸ਼, ਕੀ ਅਰਵਿੰਦ ਕੇਜਰੀਵਾਲ ਵਾਂਗ ਮਜੀਠੀਆ 'ਤੇ ਮਾਣਹਾਨੀ ਦਾ ਕੇਸ ਕਰਨਗੇ ਚੰਨੀ ? - ਰਾਘਵ ਚੱਢਾਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਨੂੰ ਚਲਾਉਣ ਲਈ...

ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ – ਪ੍ਰਕਾਸ਼ ਬਾਦਲ

ਕੇਜਰੀਵਾਲ ਭੁੱਲਰ ਦੀ ਰਿਹਾਈ ਵਿਚ ਫਿਰਕੂ ਪੱਖਪਾਤ ਤੇ ਚੋਣਾਂ ਦੀ ਮੌਕਾਪ੍ਰਸਤੀ ਨੂੰ ਅੜਿੱਕਾ ਨਾ ਬਣਨ ਦੇਣ : ਪ੍ਰਕਾਸ਼ ਬਾਦਲ ਕਿਹਾ ਕਿ ਭੁੱਲਰ ਖਿਲਾਫ ਅਨਿਆਂ ਖਤਮ ਕਰਨ ਨਾਲ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਮਜ਼ਬੂਤ ਹੋਵੇਗੀਦਿੱਲੀ ਦੇ ਮੁੱਖ ਮੰਤਰੀ ਨੁੰ ਕਿਹਾ...

ਸੰਯੁਕਤ ਸਮਾਜ ਮੋਰਚਾ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

ਲੁਧਿਆਣਾ, 23 ਜਨਵਰੀ 2022 - ਸੰਯੁਕਤ ਸਮਾਜ ਮੋਰਚਾ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਹਨਾਂ 'ਚ ਰਸ਼ਪਾਲ ਸਿੰਘ ਰਾਜੂ ਚੱਬੇਵਾਲ ਤੋਂ, ਬਾਬਾ ਚਮਕੌਰ ਸਿੰਘ ਬਠਿੰਡਾ ਦਿਹਾਤੀ ਤੋਂ, ਬੰਗਾ ਤੋਂ ਰਾਜ ਕੁਮਾਰ ਮਾਹਲ ਖੁਰਦ, ਫਗਵਾੜਾ ਤੋਂ...