November 12, 2026, 6:22 am
----------- Advertisement -----------
----------- Advertisement -----------
HomeNewsPolitics

Politics

ਮੁਸਤਫਾ ਦੇ ਹਿੰਦੂ ਵਿਰੋਧੀ ਬਿਆਨ ਨੇ ਕਾਂਗਰਸ ਦੀ ਹਿੰਦੂ ਅਤੇ ਦੇਸ਼ ਵਿਰੋਧੀ ਮਾਨਸਿਕਤਾ ਦਾ ਕੀਤਾ ਪਰਦਾਫਾਸ਼: ਜੀਵਨ ਗੁਪਤਾ

ਸਿੱਧੂ ਦੇ ਸਲਾਹਕਾਰ ਮੁਸਤਫਾ ਦੀ ਹਿੰਦੂ ਵਿਰੋਧੀ ਟਿੱਪਣੀ ਲਈ ਜੀਵਨ ਗੁਪਤਾ ਨੇ ਕੀਤੀ ਸਖ਼ਤ ਨਿੰਦਾ ਅਤੇ ਗ੍ਰਿਫ਼ਤਾਰੀ ਦੀ ਕੀਤੀ ਮੰਗ ਚੰਡੀਗੜ੍ਹ: 23 ਜਨਵਰੀ 2022 - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋਂ ਮਲੇਰਕੋਟਲਾ ਵਿੱਚ...

ਪੰਜਾਬ ਲੋਕ ਕਾਂਗਰਸ ਵੱਲੋਂ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਿਸਟ 'ਚ 22 ਉਮੀਦਵਾਰ ਐਲਾਨੇ ਗਏ ਹਨ । ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਤੋਂ ਉਹ ਖੁਦ ਚੋਣ ਲੜਨਗੇ। ਪਾਰਟੀ ਵੱਲੋਂ ਮਾਲਵਾ...

ਮੁਹੰਮਦ ਮੁਸਤਫਾ ‘ਤੇ FIR ਦਰਜ਼, ਦਿੱਤਾ ਸੀ ਵਿਵਾਦਿਤ ਬਿਆਨ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਮੁਸਤਫ਼ਾ ਦੀ ਇਕ ਵਿਵਾਦਤ ਵੀਡੀਓ...

‘ਆਪ’ ਚਰਨਜੀਤ ਚੰਨੀ ਵਰਗੀ ਨਹੀਂ , ਜੋ ਰੇਡ ਤੋਂ ਬਾਅਦ ਬੌਖਲਾ ਜਾਵਾਂਗੇ: ਕੇਜਰੀਵਾਲ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਵੱਡਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚਰਨਜੀਤ ਚੰਨੀ ਵਰਗੀ ਨਹੀਂ , ਜੋ ਰੇਡ ਤੋਂ...

Punjab Elections: ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਉਮੀਦਵਾਰ ਦਾ ਐਲਾਨ ਕੀਤਾ ਹੈ। ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਇੱਥੋਂ ਦੀ ਚੋਣ ਲੜਨਗੇ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਜਾਣਕਾਰੀ...

ਵਾਇਰਲ ਵੀਡੀਓ ‘ਤੇ ਮੁਹੰਮਦ ਮੁਸਤਫਾ ਨੇ ਦਿੱਤੀ ਸਫਾਈ, ਵਿਰੋਧੀਆਂ ਨੂੰ ਲਿਆ ਅੜਿੱਕੇ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਮਾਮਲਾ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਹਮਲਾਵਰ ਹੋ ਗਈ ਹੈ ਤੇ ਹੁਣ ਮੁਹੰਮਦ ਮੁਸਤਫਾ ਨੇ ਇਸ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਭਾਜਪਾ ਵੱਲੋਂ ਕੀਤੇ ਜਾ ਰਹੇ ਸ਼ਬਦੀ ਹਮਲਿਆਂ...

ਫਿਰਕੂ ਬਿਆਨ ਦੇਣ ‘ਤੇ ਮੁਸਤਫਾ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ: ਚੁੱਘ

ਸਿੱਧੂ ਅਤੇ ਮੁਸਤਫਾ ਆਈ.ਐਸ.ਆਈ ਦੇ ਹੱਥਾਂ ਵਿੱਚ ਖੇਡਣਾ: ਚੁੱਘ ਚੰਡੀਗੜ੍ਹ, 23 ਜਨਵਰੀ 2022 - ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਕਰਨ ਲਈ ਕਾਂਗਰਸ ‘ਤੇ ਸਿੱਧੇ ਤੌਰ ‘ਤੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ...

ਕਾਂਗਰਸੀ ਆਗੂ ਬਾਦਲ ਸਰਕਾਰ ਵੱਲੋਂ ਸਥਾਪਤ ਮਾਫ਼ੀਆ ਰਾਜ ਚਲਾ ਰਹੇ ਨੇ – ਮਾਲਵਿੰਦਰ

ਮੁੱਖ ਮੰਤਰੀ ਚੰਨੀ ਦਾ ਭਾਈ ਬਿਕਰਮ ਮਜੀਠੀਆ ਦਾ ਪੁਰਾਣਾ ਦੋਸਤ, ਬਾਦਲ ਪਰਿਵਾਰ ਨੇ ਸਿਟੀ ਸੈਂਟਰ ਘੋਟਾਲੇ ਵਿੱਚ ਕੀਤਾ ਸੀ ਬਚਾਅ: ਮਾਲਵਿੰਦਰ ਸਿੰਘ ਕੰਗਬਿਕਰਮ ਮਜੀਠੀਆ ਨੇ ਸਿੱਧ ਕੀਤਾ ਕਿ ਅਕਾਲੀ ਅਤੇ ਕਾਂਗਰਸੀ ਨੇਤਾ ਪੰਜਾਬ ਦੇ ਖ਼ਜ਼ਾਨੇ ਨੂੰ ਵਾਰੀ ਵਾਰੀ ਲੁੱਟਦੇ...

ਕੈਪਟਨ ਅਮਰਿੰਦਰ ਸਿੰਘ ਅੱਜ ਜਾਰੀ ਕਰਨਗੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ

ਚੰਡੀਗੜ੍ਹ: ਪੰਜਾਬ 'ਚ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਹੁਣ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਤੇ ਹੁਣ ਇਸਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ...

ਲੱਖਾ ਸਿਧਾਣਾ ਨੂੰ SSM ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਲੜਨਗੇ ਚੋਣ

ਸੰਯੁਕਤ ਸਮਾਜ ਮੋਰਚੇ ਨੇ ਲੱਖਾ ਸਿਧਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੱਖਾ ਨੂੰ ਸੰਯੁਕਤ ਸਮਾਜ ਮੋਰਚਾ ਨੇ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਨੇ 15 ਦਿਨ...