November 12, 2026, 5:44 am
----------- Advertisement -----------
----------- Advertisement -----------
HomeNewsPolitics

Politics

ਮੁੰਬਈ ਵਿਖੇ ਅੱਗ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪੀ.ਐਮ ਮੋਦੀ ਵਲੋਂ ਮੁਆਵਜੇ ਦਾ ਐਲਾਨ

ਨਵੀਂ ਦਿੱਲੀ, 22 ਜਨਵਰੀ - ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ ‘ਚ ਭਾਟੀਆ ਹਸਪਤਾਲ ਨੇੜੇ ਕਮਲਾ ਬਿਲਡਿੰਗ ਦੀ 20 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 19 ਲੋਕਾਂ ਦੇ ਝੁਲਸ ਜਾਣ ਦੀ...

ਪੰਜਾਬ ‘ਚ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਪੂਰਾ – ਗੜ੍ਹੀ

ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਨੇ ਮੰਗਾਂ ਨੂੰ ਲੈਕੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤਾ ਮੰਗ ਪੱਤਰਫਰੰਟ ਦੀਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ‘ਚ ਸ਼ਾਮਿਲ ਕਰਣ ਦੀ ਕੀਤੀ ਮੰਗ ਫਗਵਾੜਾ, 22 ਜਨਵਰੀ 2022 - ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਜ਼...

ਕੈਪਟਨ ਅਮਰਿੰਦਰ ਪਟਿਆਲਾ ਤੋਂ ਲੜਣਗੇ ਚੋਣ

ਚੰਡੀਗੜ੍ਹ 22 ਜਨਵਰੀ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਨ ਸਭਾ ਚੋਣ ਲੜਨਗੇ। ਕੈਪਟਨ ਨੇ ਕਿਹਾ ਕੇ ਉਹ 300 ਸਾਲ ਪੁਰਾਣਾ ਆਪਣਾ ਘਰ ਨਹੀਂ ਛੱਡਣਗੇ। ਇਸ ਦਾ ਐਲਾਨ...

ਹਿੰਦੂਆਂ ਬਾਰੇ ਵਿਵਾਦਤ ਬਿਆਨ ਦੇ ਬੁਰੇ ਫਸੇ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਮੁਹੰਮਦ, ਪੜ੍ਹੋ ਕੀ ਕਿਹਾ ?

ਮਲੇਰਕੋਟਲਾ, 22 ਜਨਵਰੀ 2022 - ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਇੱਕ ਵਿਵਾਦਤ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ...

‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ: ਹਰਪਾਲ ਚੀਮਾ

ਲੋਕ ਸੇਵਾ ਲਈ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਸਰਕਾਰੀ ਕਰਮਚਾਰੀ: ਹਰਪਾਲ ਚੀਮਾਮੁਲਾਜ਼ਮ ਵਰਗ ਦੀਆਂ ਜੇਬਾਂ ਕੱਟ ਕੇ ਨਹੀਂ, ਸਗੋਂ ਮਾਫ਼ੀਆ ਰਾਜ ਬੰਦ ਕਰਕੇ ਭਰੇਗਾ ਖ਼ਜ਼ਾਨਾ : ਹਰਪਾਲ ਚੀਮਾ ਚੰਡੀਗੜ੍ਹ, 22 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ...

31 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ

ਬਰਨਾਲਾ - ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮੀਟਿੰਗ ਹੋਈ। ਇਹ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਆਗੂਆਂ ਦਾ ਕਹਿਣਾ...

ਭਗਵੰਤ ਮਾਨ ਨੇ CM ਚੰਨੀ ਨੂੰ ਦਿੱਤੀ ਚੁਣੌਤੀ, ਕਹਿ ਇਹ ਗੱਲ

ਪੰਜਾਬ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਇਸ ਵਿਚਾਲੇ ਸਿਆਸੀ ਮਾਹੌਲ ਪੂਈਂ ਤਰ੍ਹਾਂ ਭੱਖਿਆ ਹੋਇਆ ਹੈ। ਪਾਰਟੀਆਂ ਇਕ ਦੂਜੇ ਤੇ ਬਿਆਨਬਾਜ਼ੀ ਕਰ ਰਹੀਆਂ ਹਨ। ਹੁਣ ਇਸ ਵਿਚਾਲੇ ਇਕ ਹੋਰ ਖਬਰ ਸਾਹਮਣੇ ਆਈ ਹੈ। 'ਆਪ' ਆਗੂ ਭਗਵੰਤ...

ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਕੋਰੋਨਾ ਪੋਜ਼ੀਟਿਵ, ਹਸਪਤਾਲ ਭਰਤੀ

ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਕੋਰੋਨਾ ਦੀ ਚਪੇਟ ਚ ਆ ਗਏ ਹਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਦੇਵ ਗੌੜਾ ਦੀ ਪਤਨੀ ਚੇਨੰਮਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਘਰ ਚ ਹੀ ਹਨ। ਸੂਤਰਾਂ ਨੇ ਦੱਸਿਆ ਕਿ...

ED Raid ਤੋਂ ਬਾਅਦ ਮਜੀਠੀਆ ਨੇ ਚੰਨੀ ‘ਤੇ ਸੁੱਟਿਆ ‘Video Bomb’

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਜਿਸਦੇ ਚੱਲਦੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਚੰਨੀ 'ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਹੁਣ...

ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਕਾਲੀ ਦਲ ਨੇ ਖੇਡਿਆ ਨਵਾਂ ਦਾਅ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਆਪਣੀ ਚੋਣ ਰਣਨੀਤੀ ਬਦਲ ਦਿੱਤੀ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੌਂਸਲਰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਲਈ ਟਿਕਟਾਂ ਵਿਧਾਨ ਸਭਾ ਚੋਣਾਂ...