November 12, 2026, 5:22 am
----------- Advertisement -----------
----------- Advertisement -----------
HomeNewsPolitics

Politics

‘ਆਪ’ ਨੇ 12ਵੀਂ ਸੂਚੀ ਜਾਰੀ ਕਰ 4 ਹੋਰ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ‘ਚ ਕੀਤਾ ਚੋਣ ਪ੍ਰਚਾਰ 

ਚੰਡੀਗੜ੍ਹ 21 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਹਲਕਾ ਗਿੱਦੜਬਾਹਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੈਬਨਿਟ...

ਚੰਨੀ, ਸਿੱਧੂ ਅਤੇ ਕਾਂਗਰਸੀ ਦੱਸਣ ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ

ਬਿਜਲੀ ਸਮਝੌਤੇ ਰੱਦ ਨਹੀਂ ਹੋਏ, ਪਰ ਚੰਨੀ ਸਰਕਾਰ ਨੇ ਇਸ ਦੇ ਪ੍ਰਚਾਰ 'ਤੇ ਖ਼ਰਚ ਕੀਤੇ ਕਰੋੜਾਂ ਰੁਪਏ: ਭਗਵੰਤ ਮਾਨਬਿਜਲੀ ਖਰੀਦ ਸਮਝੌਤੇ 'ਤੇ ਮੁੱਖ ਮੰਤਰੀ ਚੰਨੀ ਨੇ ਕੀਤਾ ਝੂਠਾ ਪ੍ਰਚਾਰ, ਨਿੱਜੀ ਥਰਮਲ ਪਾਵਰ ਪਲਾਂਟਾਂ ਤੋਂ ਅੱਜ ਵੀ ਪੁਰਾਣੀਆਂ ਦਰਾਂ 'ਤੇ...

ਵੱਡੀ ਖ਼ਬਰ : ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪੰਜਾਬ ਵਿੱਚ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 12 ਉਮੀਦਵਾਰਾਂ ਦਾ ਕੀਤਾ ਐਲਾਨ

ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ 12 ਉਮੀਦਵਾਰਾਂ ਦੀ ਸੂਚੀ ਜਾਰੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ...

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਸੀਈਓ ਪੰਜਾਬ

ਚੰਡੀਗੜ੍ਹ, 21 ਜਨਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 60.75 ਕਰੋੜ ਰੁਪਏ ਦੀ ਕੀਮਤ...

ਕਾਂਗਰਸ ਅਤੇ ਚੰਨੀ ਆਪਣੀ ਲੁੱਟ ’ਤੇ ਪਰਦਾ ਪਾਉਣ ਲਈ ਗਰੀਬਾਂ ਅਤੇ ਐਸ.ਸੀ. ਭਾਈਚਾਰੇ ਦਾ ਨਾਂਅ ਨਾ ਵਰਤਣ: ਚੀਮਾ

ਕਿਹਾ, ਕਾਂਗਰਸ ਪਾਰਟੀ ਨੇ ਕਦੇ ਵੀ ਐਸ.ਸੀ. ਵਰਗ ਨੂੰ ਸੰਵਿਧਾਨਕ ਅਤੇ ਮਾਨਵੀਂ ਹੱਕ ਨਹੀਂ ਦਿੱਤੇਕਾਂਗਰਸ ਸਰਕਾਰ ਨੇ ਵਜ਼ੀਫ਼ਾ ਘੋਟਾਲਾ ਕੀਤਾ, ਸਾਇਕਲ ਵੰਡ ਸਕੀਮ ਬੰਦ ਕੀਤੀ, ਪਖਾਨੇ ਤੇ ਮਕਾਨ ਬਣਾਉਣ ਦੀਆਂ ਸਕੀਮਾਂ ਰੋਕੀਆਂ, ਆਟਾ-ਦਾਲ ਸਕੀਮ ਤਹਿਤ ਮਿਲਦੀ ਦਾਲ ਬੰਦ ਕੀਤੀਚੰਨੀ...

ਧੂਰੀ ਦੇ ਲੋਕ ਭਗਵੰਤ ਮਾਨ ਨੁੰ ਹਰਾ ਕੇ ਜਲਾਲਾਬਾਦ ਵਾਲਾ ਇਤਿਹਾਸ ਦੁਹਰਾਉਣਗੇ : ਦਲਵੀਰ ਗੋਲਡੀ

ਆਪ ਪਾਰਟੀ ਵੱਲੋ ਭਗਵੰਤ ਮਾਨ ਨੂੰ ਧੂਰੀ ਤੋਂ 2022 ਦੀਆਂ ਚੋਣ ਲੜਾਉਣ ਦੇ ਫੈਸਲੇ ਉੱਪਰ ਸਿਆਸੀ ਟਿੱਪਣੀ ਕਰਦਿਆਂ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਮਾਨ ਦੇ ਧੂਰੀ ਤੋਂ ਚੋਣ ਲੜਨ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀ ਪੈਦਾ।...

ਪੰਜਾਬ ਲਈ BJP ਨੇ ਪਹਿਲੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 21 ਜਨਵਰੀ 2022 - ਪੰਜਾਬ 'ਚ ਭਾਜਪਾ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵੱਲੋਂ ਪਹਿਲੀ ਸੂਚੀ 'ਚ ਪੰਜਾਬ ਲਈ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। https://twitter.com/BJP4India/status/1484498004434644994 ਭਾਜਪਾ ਨੇ 34 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...

ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਰੱਦ ਕਰਨ ਨਾਲ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਪਾਸੋਂ ਦਖ਼ਲ ਦੀ ਮੰਗਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ...