November 12, 2026, 5:01 am
----------- Advertisement -----------
----------- Advertisement -----------
HomeNewsPolitics

Politics

ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ ‘ਆਪ’ ‘ਚ ਸ਼ਾਮਲ

'ਆਪ' ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸਵਾਗਤਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਹਰ ਵਰਗ ਦੇ ਲੋਕ 'ਆਪ' ਨੂੰ ਕਰਦੇ ਨੇ ਪਸੰਦ: ਭਗਵੰਤ ਮਾਨ ਚੰਡੀਗੜ੍ਹ, 21 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ...

ਪਿਛਲੇ ਸੱਤ ਸਾਲ ‘ਚ ਕੋਈ ਵੀ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਸਕਿਆ – ਚੀਮਾ

ਦੋਸ਼: ਜਿਵੇਂ ਹੀ ਜਾਂਚ ਸਹੀ ਰਸਤੇ 'ਤੇ ਆਉਂਦੀ ਹੈ, ਉਸ ਨੂੰ ਖ਼ਾਰਜ ਕਰ ਦਿੱਤਾ ਜਾਂਦਾਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣਾ 'ਆਪ' ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੋਵੇਗੀ: ਹਰਪਾਲ ਚੀਮਾਕਿਹਾ, ਬੇਅਦਬੀ ਮਾਮਲਿਆਂ 'ਚ ਇਨਸਾਫ਼ ਨਾਨਕ ਨਾਮ ਲੇਵਾ ਸਿੱਖ ਸੰਗਤ...

ਸੰਤ ਲੋਪੋਂ ਦੇ ਪੁੱਤਰ ਭਗੀਰਥ ਗਿੱਲ ਨੂੰ ਸੁਖਬੀਰ ਬਾਦਲ ਨੇ ਬਣਾਇਆ ਆਪਣਾ OSD

ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਪੁੱਤਰ ਭਗੀਰਥ ਗਿੱਲ ਲੋਪੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਨਿਯੁਕਤ ਕੀਤਾ ਹੈ। ਸੁਖਬੀਰ...

ਪੰਜਾਬ ਚੋਣਾਂ 2022 : ਬਹੁਜਨ ਸਮਾਜ ਪਾਰਟੀ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਪਿੱਛੋਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ 20 ਵਿਧਾਨ ਸਭਾ ਸੀਟਾਂ ਆਈਆਂ ਹਨ, ਜਿਨ੍ਹਾਂ ਵਿੱਚੋਂ ਅੱਜ 14 ਸੀਟਾਂ ‘ਤੇ ਉਮੀਦਵਾਰ ਐਲਾਨੇ ਗਏ ਹਨ

ਸਯੁੰਕਤ ਸਮਾਜ ਮੋਰਚੇ ਨੇ ਰਾਜਪੁਰਾ ਤੋਂ ਉਮੀਦਵਾਰ ਐਲਾਨਿਆ

ਘਨੌਰ, 20 ਜਨਵਰੀ 2022 : ਸੰਯੁਕਤ ਸਮਾਜ ਮੋਰਚਾ ਦੇ ਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਹਲਕਾ ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੋਕੇ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਪਿਛਲੇ ਲੰਮੇ...

ਵੇਰਕਾ ਦਾ ਮੋਦੀ ਸਰਕਾਰ ‘ਤੇ ਹਮਲਾ ਕਿਹਾ ਭਾਜਪਾ ਸੀ.ਐੱਮ ਚੰਨੀ ਰਾਹੀਂ ਦਲਿਤਾਂ ਨੂੰ ਦਬਾਉਣ ਤੇ ਡਰਾਉਣ ਦੀ ਕਰ ਰਹੀ ਕੋਸ਼ਿਸ਼

ਚੰਡੀਗੜ੍ਹ, 20 ਜਨਵਰੀ 2022 - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਡਾ ਰਾਜ ਕੁਮਾਰ ਵੇਰਕਾ ਨੇ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਸੂਬੇ ਸਣੇ ਦੇਸ਼ ਭਰ ਦੇ ਦਲਿਤਾਂ ਨੂੰ ਦਬਾਉਣ ਦੀ ਸੋਚ ਤਹਿਤ ਭਾਰਤ...

ਲੁਧਿਆਣਾ: ਭਗਵੰਤ ਮਾਨ ਦੀ ਮੌਜੂਦਗੀ ‘ਚ ਰਾਕੇਸ਼ ਪਰਾਸ਼ਰ ਸਮੇਤ ਕਈ ਲੀਡਰ ਆਪ ‘ਚ ਸ਼ਾਮਿਲ

ਲੁਧਿਆਣਾ ਤੋਂ ਕਾਂਗਰਸ ਕੌਂਸਲਰ ਰਾਕੇਸ਼ ਪਰਾਸ਼ਰ ਅੱਜ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ । ਦਸ ਦਈਏ ਕਿ ਰਾਕੇਸ਼ ਪਰਾਸ਼ਰ ਤੋਂ ਇਲਾਵਾ 2 ਸਾਬਕਾ ਕੌਂਸਲਰ ਤੇ ਹੋਰ ਕਈ ਲੀਡਰ ਵੀ ਆਪ ਪਾਰਟੀ ਚ ਸ਼ਾਮਿਲ ਹੋਏ...

ਚੰਨੀ ਦੇ ਪਰਿਵਾਰ ਨੇ 111 ਦਿਨਾਂ ਵਿਚ ਗੈਰ ਕਾਨੂੰਨੀ ਰੇਤ ਮਾਇਨਿੰਗ ਰਾਹੀਂ ਕਰੋੜਾਂ ਰੁਪਏ ਇਕੱਠੇ ਕੀਤੇ : ਹਰਸਿਮਰਤ ਬਾਦਲ

ਆਪ ਦੇ ਮੁੱਖ ਮੰਤਰੀ ਉਮੀਦਵਾਰ ਪੰਜਾਬੀਆਂ ਨੁੰ ਦੱਸਣ ਕਿ ਉਹ ਪੰਜਾਬ ਦੇ ਥਰਮਲ ਪਲਾਂਟਾਂ ਤੇ ਸਤਲੁਜ ਯਮੁਨਾ Çਲੰਕ ਨਹਿਰ ਦੇ ਮਾਮਲੇ ’ਤੇ ਕੇਜਰੀਵਾਲ ਦੇ ਸਟੈਂਡ ਦਾ ਵਿਰੋਧ ਕਿਵੇਂ ਕਰਨਗੇ ਚੰਡੀਗੜ੍ਹ, 20 ਜਨਵਰੀ 2022 - ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ...

ਧੂਰੀ ਤੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ

ਮਾਨ ਦੀ ਉਮੀਦਵਾਰੀ ਦਾ 'ਆਪ' ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੀਤਾ ਐਲਾਨਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ 'ਆਪ' ਦੀ ਸਰਕਾਰ ਬਣਾਉਣਗੇ: ਰਾਘਵ ਚੱਢਾਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ 'ਇੱਕ ਤੇ ਇੱਕ ਗਿਆਰਾਂ' ਸਾਬਤ...

ਯੂਪੀ ਚੋਣਾਂ 2022 : ਕਾਂਗਰਸ ਨੇ 16 ਮਹਿਲਾ ਉਮੀਦਵਾਰਾਂ ਸਮੇਤ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਆਪਣੇ 41 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇੰਨ੍ਹਾਂ 41 ਉਮੀਦਵਾਰਾਂ ਦੇ ਵਿੱਚ 16 ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਇਸ ਤੋਂ ਪਹਿਲਾ ਕਾਂਗਰਸ...