November 12, 2026, 4:29 am
----------- Advertisement -----------
----------- Advertisement -----------
HomeNewsPolitics

Politics

ਨਵਜੋਤ ਸਿੱਧੂ ਨੇ ਪੇਸ਼ ਕੀਤਾ ਕਿਸਾਨ ਮਾਡਲ, ਕਿਹਾ- ਹਰ ਮਾਲ ਵਿੱਚ ਖੋਲ੍ਹੇ ਜਾਣਗੇ ਬਾਬਾ ਨਾਨਕ ਸਟੋਰ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਕਿਸਾਨ ਮਾਡਲ ਪੇਸ਼ ਕੀਤਾ। ਸਿੱਧੂ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਹਰ ਮਾਲ ਵਿੱਚ ਬਾਬਾ ਨਾਨਕ ਸਟੋਰ ਖੋਲ੍ਹੇ ਜਾਣਗੇ, ਜਿੱਥੇ ਪੰਜਾਬ ਦੇ ਨੌਜਵਾਨ ਕੰਮ ਕਰਨਗੇ।ਸਿੱਧੂ ਨੇ ਕੇਂਦਰ 'ਤੇ...

ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਹੋਰਾਂ ਤੋਂ 10 ਕਰੋੜ ਬਰਾਮਦ

ਨਵੀਂ ਦਿੱਲੀ, 19 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ਹਨ। ਈ.ਡੀ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ...

ਬੀਜੇਪੀ ਅੱਜ ਕਰ ਸਕਦੀ ਹੈ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 19 ਜਨਵਰੀ 2022 - ਭਾਰਤੀ ਜਨਤਾ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕ ਸਕਦੀ ਹੈ। ਇਸ ਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਾਰਟੀ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ...

ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਅੱਜ ਸੁਣਵਾਈ

ਪਟਿਆਲਾ, 19 ਜਨਵਰੀ 2022 - ਕਾਂਗਰਸੀ ਲੀਡਰ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਕਾਂਗਰਸ ਦੀ ਪਹਿਲੀ ਸੂਚੀ ਵਿੱਚ...

CM ਦੇ ਰਿਸ਼ਤੇਦਾਰ ‘ਤੇ ED ਦੀ ਰੇਡ ਦਾ ਮਾਮਲਾ: ਕਾਂਗਰਸ ਤੇ BJP ਵਿਚਾਲੇ ਛਿੜੀ ਸਿਆਸੀ ਜੰਗ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਛਾਪੇ ਤੋਂ ਬਾਅਦ ਸਿਆਸੀ ਜੰਗ ਛਿੜ ਗਈ ਹੈ। ਸੀਐਮ ਚੰਨੀ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਬਦਲੇ ਕੇਂਦਰ ਸਰਕਾਰ...

ਰਾਣਾ ਗੁਰਜੀਤ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ, ਮਾਮਲਾ ਪੁੱਤ ਦੇ ਆਜ਼ਾਦ ਚੋਣ ਲੜਨ ਦੇ ਐਲਾਨ ਦਾ

ਚੰਡੀਗੜ੍ਹ, 19 ਜਨਵਰੀ 2022 - ਕਾਂਗਰਸੀ ਮੰਤਰੀ ਰਾਣਾ ਗੁਰਜੀਤ ਦੇ ਪੁੱਤ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਰਟੀ ਦੇ ਲੀਡਰਾਂ ਵੱਲੋਂ ਰਾਣਾ ਗੁਰਜੀਤ ਖਿਲਾਫ...

ਆਪ ਨੇ ਮੰਨਿਆ ਕਿ 2.23 ਕਰੋੜ ਪੰਜਾਬੀਆਂ ਨੇ ਉਸਨੂੰ ਮੂੰਹ ਨਹੀਂ ਲਾਇਆ : ਅਕਾਲੀ ਦਲ

ਕਿਹਾ ਕਿ ਮੌਕੇ ਦੀ ਭਾਲ ਕਰ ਰਹੇ ਕੇਜਰੀਵਾਲ ਨੁੰ ਆਪ ਵਰਕਰਾਂ ਨੇ ਵੀ ਜਵਾਬ ਦੇ ਦਿੱਤਾਪੰਜਾਬ ਦੀ ਧਰਤੀ ’ਤੇ ਹਿੰਦੀ ਵਿਚ ਸਾਰਾ ਪ੍ਰੋਗਰਾਮ ਆਪ ਦੇ ਪੰਜਾਬ ਆਗੂਆਂ ਨੇ ਵੀ ਮੁਕ ਦਰਸ਼ਕ ਬਣ ਕੇ ਵੇਖਿਆ ਚੰਡੀਗੜ੍ਹ, 18 ਜਨਵਰੀ 2022 - ਸ਼੍ਰੋਮਣੀ...

ਨਸ਼ੇੜੀ ਦਾ ਮੁੱਖ ਮੰਤਰੀ ਦਾ ਉਮੀਦਵਾਰ ਬਣਨਾ ਪੰਜਾਬ ਦੇ ਭਵਿੱਖ ਲਈ ਖ਼ਤਰਾ : ਜੀਵਨ ਗੁਪਤਾ

ਭਗਵੰਤ ਮਾਨ ਨੇ ਸ਼ਰਾਬ ਪੀ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ, ਅਜਿਹੇ ਨਸ਼ੇੜੀ ਨੂੰ ਮੁੱਖ ਮੰਤਰੀ ਬਣਾਉਣਾ ਕੇਜਰੀਵਾਲ ਦੀ ਪੰਜਾਬ ਪ੍ਰਤੀ ਕੋਝੀ ਸਾਜ਼ਿਸ਼: ਜੀਵਨ ਗੁਪਤਾ ਚੰਡੀਗੜ੍ਹ: 19 ਜਨਵਰੀ 2022 - ਬੀਜੇਪੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ...

ਸਾਬਕਾ ਫੌਜ ਮੁਖੀ ਜਨਰਲ ਜੇ.ਜੇ.ਸਿੰਘ, ਅਜਮੇਰ ਸਿੰਘ ਤੇ ਬਲਰਾਮ ਯਾਦਵ ਨੇ ਫੜਿਆ ਭਾਜਪਾ ਦਾ ਕਮਲ

ਚੰਡੀਗੜ੍ਹ, 19 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ...

ਸੁਨੀਲ ਸ਼ੋਰਵ ਸ਼ਰਮਾ ਪਟਿਆਲਾ ਅਕਾਲੀ ਦਲ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁਕਤ  

ਪਟਿਆਲਾ, 18 ਜਨਵਰੀ,2022 - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਪਟਿਆਲਾ ਸ਼ਹਿਰ ਤੋਂ ਸੁਨੀਲ ਸ਼ੋਰਵ ਸ਼ਰਮਾ ਜ਼ਿਲ੍ਹਾ ਅਕਾਲੀ ਦਲ ਸ਼ਹਿਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਸੁਨੀਲ ਸ਼ੋਰਵ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਵੱਡੇ ਪੱਧਰ ’ਤੇ ਕੰਮ ਕਰ...