November 12, 2026, 4:16 am
----------- Advertisement -----------
----------- Advertisement -----------
HomeNewsPolitics

Politics

ਬਜ਼ੁਰਗ, ਦਿਵਿਆਂਗ ਅਤੇ ਕੋਵਿਡ ਪ੍ਰਭਾਵਿਤ ਵੋਟਰ ਪੋਸਟਲ ਬੈਲਟ ਪੇਪਰ ਰਾਹੀਂ ਪਾ ਸਕਣਗੇ ਵੋਟ : ਏਡੀਸੀ ਮਾਨਸਾ

ਮਾਨਸਾ, 18 ਜਨਵਰੀ 2022  : ਭਾਰਤ ਚੋਣ ਕਮਿਸ਼ਨ ਦੀ ਹਦਾਇਤਾ ਅਨੁਸਾਰ 80 ਸਾਲ ਤੋਂ ਵੱਧ ਉਮਰ ਦੇ ਬਜੁਰਗ, ਦਿਵਿਆਂਗ ਅਤੇ ਕੋਵਿਡ ਤੋਂ ਪ੍ਰਭਾਵਿਤ ਵੋਟਰ ਡਾਕ ਮਤ ਪੱਤਰਾਂ (ਪੋਸਟਲ ਬੈਲਟ ਪੇਪਰ) ਰਾਹੀਂ ਮਤਦਾਨ ਕਰ ਸਕਣਗੇ। ਇਹ ਜਾਣਕਾਰੀ ਵਧੀਕ ਜ਼ਿਲਾ ਅਫ਼ਸਰ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 18 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ...

1500 ਕਰੋੜ ਰੁਪਏ ਨਾਲ ਬਦਲੀ ਹਲਕਾ ਘਨੌਰ ਦੀ ਨੁਹਾਰ- ਮਦਨ ਲਾਲ ਜਲਾਲਪੁਰ

ਰਾਜਪੁਰਾ, ਪਟਿਆਲਾ , 18 ਜਨਵਰੀ 2022 - ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਅੱਜ ਰਾਜਪੁਰਾ ਨੇੜਲੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਹਲਕਾ ਘਨੌਰ ਵਿਚ ਕਾਂਗਰਸ ਪਾਰਟੀ ਵਲੋਂ ਕੀਤੇ ਗਏ...

ਕੇਜਰੀਵਾਲ ਦੀ ਹਾਜ਼ਰੀ ‘ਚ ‘ਆਪ’ ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

-ਸੁਜਾਨਪੁਰ ਤੋ ਸਾਬਕਾ ਕਾਂਗਰਸੀ ਉਮੀਦਵਾਰ ਅਮਿਤ ਸਿੰਘ ਮੰਟਾ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਅਤੇ ਰੋਪੜ ਤੋਂ ਗਰਗ ਪਰਿਵਾਰ ਹੋਇਆ ਆਮ ਆਦਮੀ ਪਾਰਟੀ 'ਚ ਸ਼ਾਮਲ ਚੰਡੀਗੜ੍ਹ, 18 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ...

ਅਕਾਲੀ ਦਲ ਨੇ ਲੋਕਾਂ ਤੱਕ ਵਰਚੁਅਲੀ ਪਹੁੰਚ ਕਰਨ ਲਈ ਸ਼ੁਰੂ ਕੀਤੀ ਨਿਵੇਕਲੀ ਸੋਸ਼ਲ ਮੀਡੀਆ ਪਹਿਲਕਦਮੀ

ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨਾਲ ਰਲ ਕੇ ਖਰੜ ਦੇ ਲੋਕਾਂ ਦੇ ਹੋਏ ਰੂ ਬ ਰੂ ਚੰਡੀਗੜ੍ਹ, 18 ਜਨਵਰੀ 2022 - ਆਪਣੇ ਤਰੀਕੇ ਦੀ ਨਿਵੇਕਲੀ ਪਹਿਲਕਦਮੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ...

ਆਮ ਲੋਕਾਂ ਦਾ ਦੁਖ-ਦਰਦ ਚੰਗੀ ਤਰ੍ਹਾਂ ਸਮਝਦਾ ਹੈ ਮੇਰਾ ਭਾਈ ਭਗਵੰਤ – ਭੈਣ ਮਨਪ੍ਰੀਤ ਕੌਰ

ਚੰਡੀਗੜ੍ਹ, 18 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ...

‘ਆਪ’ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਬਾਦਲ

ਕਿਹਾ ਕਿ ਜਦੋਂ ਹੋਰ ਆਗੂਆਂ ਨੇ ਪਾਰਟੀ ਦੀ ਅਗਵਾਈ ਲਈ ਉਮੀਦਵਾਰ ਬਣਨ ਤੋਂ ਨਾਂਹ ਕੀਤੀ ਤਾਂ ਪਾਰਟੀ ਕੋਲ ਭਗਵੰਤ ਮਾਨ ਨੂੰ ਚੁਣਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਰਿਹਾਕਿਹਾ ਕਿ ਅੱਜ ਐਲਾਨ ਦਾ ਪ੍ਰੋਗਰਾਮ ਮਾਨ ਨੁੰ ਪੰਜਾਬੀਆਂ ਨੁੰ ਪ੍ਰਵਾਨਯੋਗ...

ਅਵਤਾਰ ਹੈਨਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਪੀ ਪੀ ਸੀ ਸੀ ਨੇ ਅਵਤਾਰ ਹੈਨਰੀ, ਸਾਬਕਾ ਕੈਬਨਿਟ ਮੰਤਰੀ, ਪੰਜਾਬ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ...

ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ਵਲੋਂ ਅੱਜ ਮੰਗਲਵਾਰ ਨੂੰ ਮੋਹਾਲੀ ਵਿਖੇ ਭਗਵੰਤ ਮਾਨ ਨੂੰ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ। ਸੀ.ਐਮ ਚਿਹਰੇ ਦੇ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ”ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਲੋਕਾਂ ਨੇ...

ਰਿਸ਼ਤੇਦਾਰਾਂ ‘ਤੇ ED ਦੀ ਰੇਡ ‘ਤੇ ਬੋਲੇ ਚੰਨੀ- ਮੈਨੂੰ ਨਿਸ਼ਾਨਾ ਬਣਾਉਣ ਦੀ ਹੋ ਰਹੀ ਕੋਸ਼ਿਸ਼

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ’ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ''ਉਨ੍ਹਾਂ...