November 12, 2026, 4:03 am
----------- Advertisement -----------
----------- Advertisement -----------
HomeNewsPolitics

Politics

CM ਫੇਸ ਐਲਾਨਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ।...

ਭਗਵੰਤ ਮਾਨ ਨੂੰ CM ਫੇਸ ਐਲਾਨਣ ਮਗਰੋਂ ਮਾਂ ਹਰਪਾਲ ਕੌਰ ਹੋਏ ਭਾਵੁੱਖ, ਪੜ੍ਹੋ ਕਿ ਕਿਹਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਜੀ ਵੀ ਕਾਫੀ ਭਾਵੁਕ ਨਜ਼ਰ...

ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ, ਪੜ੍ਹੋ ਕਦੋਂ ਹੋਏਗੀ ਅਗਲੀ ਸੁਣਵਾਈ

ਚੰਡੀਗੜ੍ਹ, 18 ਜਨਵਰੀ - ਡਰੱਗ ਰੈਕਟ ਮਾਮਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵਿਚ ਵਾਧਾ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾਮਲੇ ‘ਚ...

ਨਵਜੋਤ ਸਿੱਧੂ ਦੀ ਥਾਂ ਚੰਨੀ ਹੋਣਗੇ ਕਾਂਗਰਸ ਦਾ CM face? ਪਾਰਟੀ ਨੇ ਦਿੱਤੇ ਸੰਕੇਤ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਵਿਚਾਲੇ ਲੋਕਾਂ ਤੇ ਸਿਆਸੀ ਪਾਰਟੀਆਂ ਵੱਲੋਂ ਇਕ ਗੱਲ ਬਹੁਤ ਹੀ ਸਸਪੈਂਸ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਪਾਰਟੀਆਂ ਵਲੋਂ ਅਜੇ ਤਕ ਚੋਣਾਂ ਲਈ ਮੁੱਖ ਮੰਤਰੀ ਚਿਹਰਾ...

CM ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਸਮੇਤ 12 ਥਾਵਾਂ ‘ਤੇ ED ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ'ਤੇ ਛਾਪੇਮਾਰੀ ਕੀਤੀ ਹੈ। ਸੀਐਮ...

ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

ਪਟਿਆਲਾ, 18 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਚੇਅਰਮੈਨ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ...

ਐਸ.ਸੀ ਭਾਈਚਾਰੇ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ – ਰਾਘਵ ਚੱਢਾ

ਕਾਂਗਰਸ ਨੇ ਚੰਨੀ ਨੂੰ 'ਯੂਜ ਐਂਡ ਥਰੋ' ਕੀਤਾ, 'ਨਾਈਟ- ਵਾਚਮੈਨ' ਦੀ ਤਰ੍ਹਾਂ ਇਸਤੇਮਾਲ ਕੀਤਾ- ਰਾਘਵ ਚੱਢਾਬੇਟਿਆਂ ਅਤੇ ਭਾਈ-ਭਤੀਜਿਆਂ ਨੂੰ ਰੇਵੜੀਆਂ ਦੀ ਤਰ੍ਹਾਂ ਵੰਡੀਆਂ ਕਾਂਗਰਸ ਨੇ ਟਿਕਟਾਂ, ਕਮਜੋਰ ਚੰਨੀ ਆਪਣੇ ਭਰਾ ਨੂੰ ਵੀ ਨਹੀਂ ਦਿਵਾ ਸਕੇ ਟਿਕਟ, ਕੇਪੀ ਨੂੰ ਵੀ...

ਸਿੱਖ ਜਥੇਬੰਦੀਆਂ ਨੇ ਘੇਰਿਆ ‘ਆਪ ਹੈਡਕੁਆਰਟਰ’, ਮਾਮਲਾ ਭਾਈ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ

ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ : ਜੀਕੇ ਨਵੀਂ ਦਿੱਲੀ, 18 ਜਨਵਰੀ 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

22 ਲੱਖ ਤੋਂ ਵੱਧ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ ‘ਤੇ ਰਾਇ – ਚੀਮਾ

ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ 'ਆਪ' ਨੇ ਮੁੱਖ ਮੰਤਰੀ ਲਈ ਲੋਕਾਂ ਦੀ ਰਾਇ ਲਈ, ਇਹ ਕਾਂਗਰਸ, ਅਕਾਲੀ ਤੇ ਭਾਜਪਾ ਦੇ ਵੱਸ ਦੀ ਗੱਲ ਨਹੀਂ - ਹਰਪਾਲ ਸਿੰਘ ਚੀਮਾਪੰਜਾਬ ਦੀ ਸਿਆਸਤ ਵਿੱਚ ‘ਆਪ’ ਦੇ ਇਸ ਨਵੇਂ ਪ੍ਰਯੋਗ ਨੇ ਵਿਰੋਧੀਆਂ...

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

ਪੰਜਾਬ ਹਰਿਆਣਾ ਹਾਈਕੋਰਟ ਅੱਜ ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਮਜੀਠੀਆ ਫਿਲਹਾਲ ਅੰਤਰਿਮ ਜ਼ਮਾਨਤ 'ਤੇ ਬਾਹਰ ਹਨ। ਹਾਈਕੋਰਟ ਦੇ ਹੁਕਮਾਂ 'ਤੇ ਉਹ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ...