November 12, 2026, 3:50 am
----------- Advertisement -----------
----------- Advertisement -----------
HomeNewsPolitics

Politics

ਕੌਣ ਹੋਵੇਗਾ ‘ਆਪ’ ਦਾ CM ਚਿਹਰਾ? ਕੇਜਰੀਵਾਲ ਅੱਜ ਕਰਨਗੇ ਐਲਾਨ

ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਦਾ ਸੀਐਮ ਚਿਹਰਾ ਕੌਣ ਹੋਵੇਗਾ ਇਸਦਾ ਖੁਲਾਸਾ ਅੱਜ ਹੋਣ ਵਾਲਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਹਾਲੀ ਵਿੱਖੇ ਇਸਦਾ ਐਲਾਨ ਕਰਨਗੇ। 'ਆਪ' ਨੇ ਇਸ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਦੀ ਰਾਏ ਮੰਗੀ ਸੀ...

ਫਿਰੋਜ਼ਪੁਰ ਦਿਹਾਤੀ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ

ਹਲਕਾ ਫਿਰੋਜ਼ਪੁਰ ਦਿਹਾਤੀ ਤੋ ਐਡਵੋਕੇਟ ਰਜਨੀਸ਼ ਦਹੀਆ ਨੂੰ ਆਮ ਆਦਮੀ ਪਾਰਟੀ ਵੱਲੋਂ ਉਮਿਦਵਾਰ ਐਲਾਨਿਆ ਗਿਆ ਹੈ। ਆਸ਼ੂ ਬਾਂਗੜ ਵਲੋਂ ਆਮ ਆਦਮੀ ਪਾਰਟੀ ਛੱਡ ਕਾਂਗਰਸ ਦਾ ਹੱਥ ਫੜਿਆ ਗਿਆ ਸੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿਹਾਤੀ ਹਲਕੇ ਤੋਂ...

ਸੋਸ਼ਲ ਮੀਡੀਆ ’ਤੇ ਕੋਈ ਸਿਆਸੀ ਮੁਹਿੰਮ ਚਲਾਉਣ ਲਈ ਪ੍ਰੀ-ਸਰਟੀਫੀਕੇਸ਼ਨ ਹੈ ਜ਼ਰੂਰੀ : ਡਾ. ਕਰੁਨਾ ਰਾਜੂ

ਚੰਡੀਗੜ, 17 ਜਨਵਰੀ 2022: ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਪੁਨਰ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ, ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਆਪਣੇ...

ਕਾਂਗਰਸ ਹਾਈਕਮਾਨ ਪੰਜਾਬ ਮਹਿਲਾਂ ਕਾਂਗਰਸ ਨੂੰ ਬਣਦਾ ਹੱਕ ਜਰੂਰ ਦੇਵੇਗੀ: ਪ੍ਰਿਤਪਾਲ ਕੌਰ ਬਡਲਾ

ਚੰਡੀਗੜ੍ਹ 17 ਜਨਵਰੀ 2022: ਹਲਕਾ ਅਮਰਗੜ੍ਹ ਵਿੱਚ ਕਾਂਗਰਸ ਪਾਰਟੀ ਦਾ ਉਮੀਦਵਾਰ ਲੇਟ ਹੋਣ ਨਾਲ ਹਲਕੇ ਦਾ ਸਿਆਸੀ ਪਾਰਾ ਵੱਧਦਾ ਜਾ ਰਿਹਾ ਹੈ। ਹਲਕਾ ਅਮਰਗੜ੍ਹ ਤੋ ਕਾਂਗਰਸ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਪ੍ਰਿਤਪਾਲ ਕੌਰ ਬਡਲਾ ਕੋਆਰਡੀਨੇਟਰ ਪੰਜਾਬ ਮਹਿਲਾਂ ਕਾਂਗਰਸ ਨੇ ਪੱਤਰਕਾਰਾ...

ਪੰਜਾਬ ਕਾਂਗਰਸ ਨੇ ਜਾਰੀ ਕੀਤੀ ਕਾਂਗਰਸ ਬੁਲਾਰਿਆਂ ਦੀ ਸੂਚੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੋਮਵਾਰ ਨੂੰ ਕਾਂਗਰਸ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਇਸ ਸੂਚੀ ਵਿੱਚ 39 ਕਾਂਗਰਸ ਬੁਲਾਰਿਆਂ ਦੇ ਨਾਮ ਸ਼ਾਮਿਲ ਹਨ

ਕਾਂਗਰਸ ਨੂੰ ਇੱਕ ਹੋਰ ਝਟਕਾ, ਲਵ ਕੁਮਾਰ ਗੋਲਡੀ ਪਾਰਟੀ ਛੱਡ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਕਈ ਲੀਡਰ ਪਾਰਟੀ ਛੱਡ ਚੁੱਕੇ ਹਨ। ਹਲਕਾ ਗੜ੍ਹਸ਼ੰਕਰ ਦੇ ਸਾਬਕਾ ਵਿਧਾਇਕ ਲਵ...

ਆਸ਼ੂ ਬਾਂਗੜ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਾਂਵਾਂਗੇ- ਸੀ.ਐਮ ਚੰਨੀ

ਪੰਜਾਬ ਲੋਕ ਸਭਾ ਚੋਣਾਂ ਵਿੱਚ ਚਾਹੇ ਇੱਕ ਮਹੀਨੇ ਦਾ ਸਮਾਂ ਰਹਿ ਗਿਆ ਹੈ ਫਿਰ ਵੀ ਪਾਰਟੀ ਆਗੂਆਂ ਵੱਲੋਂ ਪਾਰਟੀਆਂ ਦਾ ਫੇਰ ਬਦਲ ਜਾਰੀ ਹੈ। ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਫਿਰੋਜ਼ਪੁਰ ਰੂਰਲ ਤੋਂ ਉਮੀਦਵਾਰ ਆਸ਼ੂ...

SSM ਦਾ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਹੋਇਆ ਸਮਝੌਤਾ, ਚੜੂਨੀ ਨੂੰ ਦਿੱਤੀਆਂ 10 ਸੀਟਾਂ

ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਦੇ ਨਾਲ ਸਮਝੌਤਾ ਕਰ ਲਿਆ ਗਿਆ ਹੈ ਅਤੇ ਪੰਜਾਬ ਦੇ ਅੰਦਰ ਚੜੂਨੀ ਨੂੰ ਦਸ ਸੀਟਾਂ ਦਿੱਤੀਆਂ ਗਈਆਂ ਹਨ, ਜਿਥੇ ਉਹ ਚੋਣ ਲੜਨਗੇ ਅੱਜ ਸੰਯੁਕਤ ਸਮਾਜ ਮੋਰਚੇ...

ਸੰਯੁਕਤ ਸਮਾਜ ਮੋਰਚਾ ਵੱਲੋਂ 20 ਹੋਰ ਉਮੀਦਵਾਰਾਂ ਦਾ ਐਲਾਨ

ਸੰਯੁਕਤ ਸਮਾਜ ਮੋਰਚਾ ਵੱਲੋਂ ਉਮੀਦਵਾਰਾਂ ਦੇ ਨਾਮਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਸੰਯੁਕਤ ਸਮਾਜ ਮੋਰਚਾ ਨੇ ਦੂਜੀ ਸੂਚੀ ਜਾਰੀ ਕਰ 20 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਰੁੱਸਿਆ ਨੂੰ ਮਨਾਉਣ ਦਾ ਸਿਲਸਿਲਾ ਜਾਰੀ, ਭਗਵੰਤਪਾਲ ਸਿੰਘ ਸੱਚਰ ਮੁੜ ਕਾਂਗਰਸ ਚ ਸ਼ਾਮਿਲ

ਪੰਜਾਬ ਵਿਧਾਨ ਸਭਾ ਚੋਣਾਂ 20 ਜਨਵਰੀ ਨੂੰ ਹੋਣ ਜਾ ਰਹੀਆਂ ਹਨ ਇਸ ਦੇ ਮੱਦੇਨਜ਼ਰ ਪੰਜਾਬ ਦੀ ਕਾਂਗਰਸ ਪਾਰਟੀ ਆਪਣੇ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਬੀਤੇ ਦਿਨ ਐਤਵਾਰ ਨੂੰ ਕਾਂਗਰਸ ਦੇ ਅੰਮ੍ਰਿਤਸਰ ਤੋਂ...