November 12, 2026, 3:18 am
----------- Advertisement -----------
----------- Advertisement -----------
HomeNewsPolitics

Politics

ਟਿਕਟ ਕੱਟੇ ਜਾਣ ਤੋਂ ਕਾਂਗਰਸ ਆਗੂ ਮਹਿੰਦਰ ਕੇਪੀ ਹੋਏ ਨਾਰਾਜ਼, ਕਿਹਾ- 17 ਨੂੰ ਲਵਾਂਗਾ ਵੱਡਾ ਫੈਸਲਾ

ਜਲੰਧਰ: ਦੋਆਬੇ ਦੀਆਂ ਰਾਖਵੀਆਂ ਸੀਟਾਂ ਵਿੱਚੋਂ ਸਭ ਤੋਂ ਹੋਟਸੀਟ ਮੰਨੀ ਜਾਂਦੀ ਆਦਮਪੁਰ (ਜਲੰਧਰ) ਤੋਂ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟੀ ਗਈ ਹੈ। ਹੁਣ ਉਨ੍ਹਾਂ ਦੀ ਥਾਂ 'ਤੇ 17 ਦਸੰਬਰ ਨੂੰ ਬਸਪਾ ਤੋਂ ਕਾਂਗਰਸ 'ਚ ਸ਼ਾਮਲ ਹੋਏ ਜਨਰਲ ਸਕੱਤਰ (ਪੰਜਾਬ)...

CM ਚੰਨੀ ਦਾ ਭਰਾ ਬੱਸੀ ਪਠਾਣਾਂ ਤੋਂ ਲੜੇਗਾ ਆਜ਼ਾਦ ਉਮੀਦਵਾਰ ਵਜੋਂ ਚੋਣ

ਚੰਡੀਗੜ੍ਹ, 16 ਜਨਵਰੀ, 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਕਾਂਗਰਸ ਵੱਲੋਂ ਉਹਨਾਂ...

12 ਕਾਂਗਰਸੀ MLAs ਨੂੰ ਹਾਲੇ ਟਿਕਟ ਦੀ ਉਡੀਕ, ਪਹਿਲੀ ਲਿਸਟ ‘ਚ ਨਹੀਂ ਆਇਆ ਨਾਂਅ

ਚੰਡੀਗੜ੍ਹ, 16 ਜਨਵਰੀ, 2022 - ਕਾਂਗਰਸ ਹਾਈ ਕਮਾਂਡ ਵੱਲੋਂ ਕਾਂਗਰਸ 'ਚ ਕਿਸੇ ਵੀ ਕਿਸਮ ਦੀ ਬਗਾਵਤ ਤੋਂ ਬਚਣ ਲਈ ਆਪਣੇ ਬਹੁਤ ਸਾਰੇ ਪੁਰਾਣੇ ਅਤੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਦਿੱਤੀਆਂ ਹਨ। ਪਰ ਉਨ੍ਹਾਂ 'ਚ ਅਜੇ ਵੀ 12 ਪੁਰਾਣੇ ਵਿਧਾਇਕ...

ਬਿਕਰਮ ਮਜੀਠੀਆ ਖ਼ਿਲਾਫ਼ ਇੱਕ ਹੋਰ ਕੇਸ ਦਰਜ, ਜਾਣੋ ਕੀ ਹੈ ਮਾਮਲਾ?

ਪੰਜਾਬ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸੁਲਤਾਨਵਿੰਡ ਥਾਣੇ 'ਚ ਮਾਮਲਾ ਦਰਜ ਹੋਇਆ ਹੈ। ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ...

ਬਿਕਰਮ ਮਜੀਠੀਆ ਮੁੜ SIT ਅੱਗੇ ਹੋਏ ਪੇਸ਼

ਚੰਡੀਗੜ੍ਹ, 16 ਜਨਵਰੀ 2022 - ਡਰੱਗਜ਼ ਮਾਮਲੇ ਵਿਚ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਅੱਜ ਮੁੜ ਜਾਂਚ ਟੀਮ ਅੱਗੇ ਪੇਸ਼ ਹੋਏ ਹਨ। ਜਿਸ ਦੇ ਲਈ ਮਜੀਠੀਆ ਫ਼ੇਜ਼ ਚਾਰ ਮੋਹਾਲੀ ਥਾਣਾ ਸਟੇਟ ਕ੍ਰਾਈਮ ਵਿਖੇ ਪਹੁੰਚ ਗਏ ਹਨ। ਇੱਥੇ ਏਆਈਜੀ ਬਲਰਾਜ ਸਿੰਘ...

ਵਿਧਾਨ ਸਭਾ ਚੋਣਾਂ ‘ਦੇ ਐਲਾਨ ਤੋਂ ਬਾਅਦ ਚੋਣ ਅਫਸਰ ਪੰਜਾਬ ਨੇ ਨਸ਼ਿਆਂ ‘ਤੇ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ, 16 ਜਨਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ 'ਦੇ ਐਲਾਨ ਹੋਣ ਤੋਂ ਇਕ ਹਫਤੇ ਦੇ ਅੰਦਰ ਹੀ ਪੰਜਾਬ ਵਿਚ 38.93 ਕਰੋੜ ਰੁਪਏ ਦੇ ਨਸ਼ੇ ਫੜੇ ਗਏ ਹਨ। ਇਸ ਤੋਂ ਇਲਾਵਾ 81 ਲੱਖ ਰੁਪਏ ਦੀ 2.72 ਲੱਖ ਲੀਟਰ ਸ਼ਰਾਬ...

ਭਾਜਪਾ ਦੀ 16 ਜਨਵਰੀ ਨੂੰ ਹੋਣ ਵਾਲੀ ਵਰਚੂਅਲ ਰੈਲੀ ਮੁਲਤਵੀ

ਭਾਜਪਾ ਦੀ ਐਤਵਾਰ ਨੂੰ ਹੋਣ ਵਾਲੀ ਵਰਚੂਅਲ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਭਾਜਪਾ ਆਗੂਆਂ ਅਨੁਸਾਰ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਨੇਤਾ...

ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਹੋ ਸਕਦੀ ਹੈ ਭਾਜਪਾ ‘ਚ ਸ਼ਾਮਲ

ਲਖਨਊ, 16 ਜਨਵਰੀ 2022 - ਯੂਪੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਨੇਤਾਵਾਂ ਦੀ ਦਲ-ਬਦਲੀ ਜਾਰੀ ਹੈ। ਇੱਕ ਪਾਸੇ ਭਾਜਪਾ ਦੇ ਕਈ ਮੰਤਰੀ ਅਤੇ ਵਿਧਾਇਕ ਸਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ...

ਕੇਂਦਰ ਨੇ ਕੋਈ ਵਾਅਦਾ ਪੂਰਾ ਨੀ ਕੀਤਾ, 31 ਜਨਵਰੀ ਨੂੰ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾਵੇਗਾ – ਕਿਸਾਨ ਮੋਰਚਾ

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਵਿਆਪੀ 'ਵਿਸ਼ਵਾਸਘਾਤ ਦਿਵਸ' ਮਨਾਉਣ ਦਾ ਐਲਾਨਲਖੀਮਪੁਰ ਖੇੜੀ ਕਤਲੇਆਮ ਵਿੱਚ ਭਾਜਪਾ ਦੀ ਬੇਸ਼ਰਮੀ ਅਤੇ ਅਸੰਵੇਦਨਸ਼ੀਲਤਾ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਇੱਕ ਮਜ਼ਬੂਤ ​​ਮੋਰਚਾ...

ਕਾਂਗਰਸ ਨੇਤਾ ਡਾ.ਵਜੀਰ ਸਿੰਘ ਜੱਸਲ ‘ਆਪ’ ‘ਚ ਹੋਏ ਸ਼ਾਮਲ

ਲੁਧਿਆਣਾ:ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾਂ ਵਿੱਚ ਇੱਕ ਵੱਡੀ ਮਜਬੂਤੀ ਮਿਲੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।  ਪਾਰਟੀ ਵਿੱਚ ਸ਼ਾਮਲ ਹੋਏ...