November 12, 2026, 2:58 am
----------- Advertisement -----------
----------- Advertisement -----------
HomeNewsPolitics

Politics

Punjab Elections 2022: ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਕਾਂਗਰਸ ਨੇ ਦਿੱਤੀ ਟਿਕਟ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਦੀ ਸੂਚੀ 'ਚ ਸੁਖਪਾਲ ਖਹਿਰਾ ਦਾ ਨਾਂ ਹੈਰਾਨ ਕਰਨ ਵਾਲਾ ਹੈ। ਖਹਿਰਾ 'ਆਪ'...

ਚੋਣ ਰੈਲੀਆਂ ‘ਚ ਖਾਣ-ਪੀਣ ਸਮੇਤ ਵੱਖ-ਵੱਖ ਖ਼ਰਚਿਆਂ ਦੇ ਰੇਟ ਨਿਰਧਾਰਤ, ਲਿਸਟ ਹੋਈ ਜਾਰੀ

ਚੰਡੀਗੜ੍ਹ: ਚੋਣ ਕਮਿਸ਼ਨ ਨੇ ਚੋਣ ਰੈਲੀਆਂ 'ਚ ਹੋਣ ਵਾਲੇ ਵੱਖ ਵੱਖ ਖ਼ਰਚਿਆਂ ਦੇ ਰੇਟ ਨਿਰਧਾਰਤ ਕਰ ਦਿੱਤੇ ਹਨ।ਕਮਿਸ਼ਨ ਵਲੋਂ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਹਰੇਕ ਚੀਜ਼ ਦੀ ਕੀਮਤ ਤੈਅ ਕਰ ਦਿੱਤੀ ਗਈ ਹੈ।

ਚੰਨੀ ਵਲੋਂ ਪੰਜਾਬ ‘ਚ 6 ਦਿਨਾਂ ਲਈ ਚੋਣਾਂ ਮੁਲਤਵੀ ਕਰਨ ਦੀ ਮੰਗ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ’ਚ ਕਿਹਾ ਕਿ ਸ੍ਰੀ...

ਪੰਜਾਬ ਵਿਧਾਨਸਭਾ ਚੋਣਾਂ: ਕਾਂਗਰਸ ਨੇ ਕੱਟੀ ਇਨ੍ਹਾਂ ਵਿਧਾਇਕਾਂ ਦੀ ਟਿਕਟ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ।ਪਹਿਲੀ ਸੂਚੀ ਵਿੱਚ ਹੀ ਕਾਂਗਰਸ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸੀਐਮ ਚਰਨਜੀਤ ਚੰਨੀ, ਐਮਪੀ...

ਕਾਂਗਰਸੀ ਵਿਧਾਇਕ ਡਾ. ਹਰਜੋਤ ਸਿੰਘ ਕਮਲ ਹੋਣਗੇ ਬੀਜੇਪੀ ‘ਚ ਸ਼ਾਮਿਲ

ਮੋਗਾ, 15 ਜਨਵਰੀ 2022 - ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਸਿੰਘ ਕਮਲ ਬੀਜੇਪੀ 'ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੇ ਲਈ ਉਹ ਚੰਡੀਗੜ੍ਹ 'ਚ ਬੀਜੇਪੀ ਦੇ ਦਫਤਰ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਚੋਣ ਹਲਕੇ ਤੋਂ...

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਮੋਗਾ ਤੋਂ ਮੌਜੂਦਾ ਵਿਧਾਇਕ...

ਹਲਕਾ ਧਰਮਕੋਟ ‘ਚ ਟਕਸਾਲੀ ਕਾਂਗਰਸੀਆਂ ਨੇ ਖੋਲ੍ਹਿਆ ਮੋਰਚਾ, ਹਾਈ ਕਮਾਂਡ ਨੂੰ ਦਿੱਤੀ ਚਿਤਾਵਨੀ

ਧਰਮਕੋਟ: ਮੋਗਾ ਦੇ ਹਲਕਾ ਧਰਮਕੋਟ ਵਿੱਚ ਕਾਂਗਰਸ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ। ਸੀਨੀਅਰ ਟਕਸਾਲੀ ਕਾਂਗਰਸੀ ਆਗੂਆਂ ਅਤੇ ਸਰਪੰਚਾਂ ਵੱਲੋਂ ਵੱਡਾ ਇਕੱਠ ਕਰ ਕੇ ਹਲਕਾ ਧਰਮਕੋਟ ਦੇ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੌਕੇ ਟਕਸਾਲੀ...

ਯੂਪੀ ਚੋਣ: ਮਾਇਆਵਤੀ ਨੇ ਪਹਿਲੇ ਪੜਾਅ ਲਈ ਬਸਪਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਦੇਖੋ ਲਿਸਟ

ਲਖਨਊ, 15 ਜਨਵਰੀ 2022 - ਯੂਪੀ ਚੋਣਾਂ ਦੇ ਪਹਿਲੇ ਪੜਾਅ ਲਈ ਮਾਇਆਵਤੀ ਨੇ ਬਸਪਾ (ਬਹੁਜਨ ਸਮਾਜ ਪਾਰਟੀ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਪੱਛਮੀ ਯੂਪੀ ਦੀਆਂ 58 ਵਿਧਾਨ ਸਭਾ ਸੀਟਾਂ ਲਈ 53 ਉਮੀਦਵਾਰਾਂ ਦੇ...

ਬੀਜੇਪੀ ਨੇ ਯੂਪੀ ਦੇ ਪਹਿਲੇ ਦੋ ਪੜਾਵਾਂ ਦੀਆਂ ਵੋਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਪੜ੍ਹੋ ਕਿੱਥੋਂ ਚੋਣ ਲੜਨਗੇ ਸੀ ਐਮ ਯੋਗੀ

ਲਖਨਊ, 15 ਜਨਵਰੀ 2022 - ਭਾਜਪਾ ਦੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸ਼ਨੀਵਾਰ ਨੂੰ ਭਾਜਪਾ ਦੇ ਕੇਂਦਰੀ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਅੱਜ ਯੂਪੀ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ...

ਸਾਬਕਾ ਦਿੱਗਜ ਕਾਂਗਰਸੀ ਆਗੂ ਜੋਗਿੰਦਰ ਮਾਨ ‘ਆਪ’ ‘ਚ ਸ਼ਾਮਿਲ

ਚੰਡੀਗੜ੍ਹ, 15 ਜਨਵਰੀ 2022- ਬੀਤੇ ਦਿਨ ਕਾਂਗਰਸ ਛੱਡਣ ਦਾ ਐਲਾਨ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨੂੰ ਪਾਰਟੀ 'ਚ ਸ਼ਾਮਿਲ...