November 12, 2026, 2:16 am
----------- Advertisement -----------
----------- Advertisement -----------
HomeNewsPolitics

Politics

ਕੇਜਰੀਵਾਲ ਨੇ ਸੀ. ਐੱਮ, ਚਿਹਰੇ ‘ਤੇ ਮੰਗੀ ਪੰਜਾਬ ਦੇ ਲੋਕਾਂ ਦੀ ਸਲਾਹ, ਜਾਰੀ ਕੀਤਾ ਗਿਆ ਨੰਬਰ

ਮੋਹਾਲੀ, 13 ਜਨਵਰੀ 2022 - ਪੰਜਾਬ ਦੇ ਲੋਕ ਕੇਜਰੀਵਾਲ ਕੋਲੋ ਇਹ ਜਾਨਣ ਲਈ ਬਹੁਤ ਹੀ ਉਤਸੁਕ ਹਨ ਕਿ ਆਪ ਦਾ ਸੀ ਐਮ ਚਿਹਰਾ ਕੌਣ ਹੋਵੇਗਾ। ਜਿਸ ਬਾਰੇ ਬੀਤੇ ਦਿਨ ਕੇਜਰੀਵਾਲ ਵੱਲੋਂ ਮੀਡੀਆ ਸਾਹਮਣੇ ਇਹ ਐਲਾਨ ਵੀ ਕੀਤਾ ਗਿਆ ਸੀ...

ਕਾਂਗਰਸ ‘ਚ CM ਫੇਸ ਨੂੰ ਲੈ ਫਸਿਆ ਪੇਚ, ਸਿੱਧੂ ਤੇ ਚੰਨੀ ਸੀ ਐਮ ਦਾ ਚਿਹਰਾ ਐਲਾਨਣ ਦੇ ਹੱਕ ‘ਚ

ਚੰਡੀਗੜ੍ਹ, 13 ਜਨਵਰੀ 2022 - ਪੰਜਾਬ 'ਚ ਕਾਂਗਰਸ ਦਾ ਸੀ ਐਮ ਫੇਸ ਕੌਣ ਹੋਵੇਗਾ, ਇਸ ਸਬੰਧੀ ਹੁਣ ਕਾਂਗਰਸ ਹਾਈ ਕਮਾਂਡ ਫਿਕਰਾਂ 'ਚ ਪੈ ਗਈ ਹੈ। ਕਿਉਂਕਿ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ...

ਕੋਰੋਨਾ Positive ਹੋਣ ‘ਤੇ ਵੀ ਪਾ ਸਕਣਗੇ ਵੋਟ: ਘਰ ਘਰ ਪਹੁੰਚਾਇਆ ਜਾਵੇਗਾ ਬੈਲਟ ਪੇਪਰ

ਲੁਧਿਆਣਾ: ਪੰਜਾਬ 'ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਆਈਸੋਲੇਟ ਹੋਣ ਕਾਰਨ, ਕੋਰੋਨਾ ਸੰਕਰਮਿਤ ਮਰੀਜ਼ ਚੋਣ ਕੇਂਦਰ ਵਿੱਚ ਨਹੀਂ ਆ ਸਕਣਗੇ। ਇਸ...

ਚੋਣ ਕਮਿਸ਼ਨ ਨੇ ਡੋਰ-ਟੂ-ਡੋਰ ਕੰਪੈਨ ਨੂੰ ਲੈ ਕੇ ‘ਆਪ’ ਨੂੰ ਜਾਰੀ ਕੀਤਾ ਨੋਟਿਸ

ਆਰ ਓ ਖਰੜ ਨੇ ਐਮਸੀਸੀ ਦੀ ਉਲੰਘਣਾ ਕਰਨ ਲਈ ਆਪ ਪਾਰਟੀ ਨੂੰ ਨੋਟਿਸ ਜਾਰੀ ਕੀਤਾ24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਐਸ.ਏ.ਐਸ.ਨਗਰ, 13 ਜਨਵਰੀ 2022 - ਖਰੜ ਦੇ ਰਿਟਰਨਿੰਗ ਅਫਸਰ (ਆਰ.ਓ)-ਕਮ-ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਅਭਿਕੇਸ਼ ਗੁਪਤਾ ਨੇ ਆਦਰਸ਼ ਚੋਣ ਜ਼ਾਬਤੇ ਦੀ...

Punjab Elections: ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਹੋ ਸਕਦੀ ਹੈ। ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਵੇਗੀ। ਸਹਿਮਤੀ ਬਣ ਜਾਂਦੀ ਹੈ ਤਾਂ...

ਸਟਿੰਗ ਨੇ ਕੀਤਾ ਸਾਫ, ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰੇ ‘ਚ ਪਾਇਆ – ਖੱਟਰ

ਪੰਜਾਬ ਦੀ ਕਾਂਗਰਸ ਸਰਕਾਰ ਨੇ ਕੀਤਾ ਘਿਨੌਣਾ ਕਾਰਾਪੰਜਾਬ ਸਰਕਾਰ ਦੀ ਸੀਆਈਡੀ ਪਹਿਲਾਂ ਹੀ ਰਿਪੋਰਟ ਦੇ ਚੁੱਕੀ ਸੀ ਚੰਡੀਗੜ੍ਹ, 13 ਜਨਵਰੀ 2022 - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਮੁੱਖ ਮੰਤਰੀ ਮਨੋਹਰ...

ਭਾਈ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਕੇਜਰੀਵਾਲ ਦੇ ਟੇਬਲ ’ਤੇ ਪਈ ਹੈ ਲਟਕੀ – ਅਕਾਲੀ ਦਲ

ਚੰਡੀਗੜ੍ਹ, 13 ਜਨਵਰੀ 2022 - ਬੀਤੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਚੰਦੂਮਾਜਰਾ ਤੇ ਬਲਵਿੰਦਰ ਭੁੰਦੜ ਨੇ ਦੱਸਿਆ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ-ਵਾਰ ਨਾਅਰਿਆਂ ਦੇ ਨਾਲ ਨਾਲ ਪੇਡ ਨਿਊਜ਼ ਜਾਰੀ...

ਸਿੱਧੂ ਨੇ ਕੇਜਰੀਵਾਲ ਨੂੰ ਦੱਸਿਆ ‘ਸਿਆਸੀ ਸੈਲਾਨੀ’, ਕਿਹਾ ਆਪ ਦਾ ਏਜੰਡਾ ਪੰਜਾਬ ਦੇ ਲੋਕਾਂ ਨਾਲ ਮਜ਼ਾਕ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ ਹੋ ਗਈਆਂ ਹਨ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ 'ਤੇ ਹਮਲਾ ਬੋਲਿਆ ਹੈ। ਨਵਜੋਤ ਸਿੱਧੂ...

ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਸ਼ਾਮਿਲ

ਅੰਮ੍ਰਿਤਸਰ: ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ...

ਸੀਟ ਛੱਡ ਦਿਆਂਗੇ, ਪਰ ਵਿਕਣ ਨਹੀਂ ਨਹੀਂ ਦਿਆਂਗੇ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾ ਵਿੱਚ ਟਿਕਟਾਂ ਦੀ ਖ਼ਰੀਦ- ਵੇਚ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਦਾਅਵਾ ਕੀਤਾ, ‘‘ਆਮ ਆਦਮੀ ਪਾਰਟੀ ਵਿੱਚ ਨਾ ਤਾਂ ਟਿਕਟ ਖ਼ਰੀਦੀ ਜਾਂਦੀ ਹੈ ਅਤੇ...