November 12, 2026, 12:59 am
----------- Advertisement -----------
----------- Advertisement -----------
HomeNewsPolitics

Politics

ਮਾਲਵਿਕਾ ਸੂਦ ਹੋ ਸਕਦੀ ਹੈ ਕਾਂਗਰਸ ‘ਚ ਸ਼ਾਮਲ, CM ਚੰਨੀ ਵੀ ਰਹਿਣਗੇ ਮੌਜੂਦ!

ਬਾਲੀਵੁੱਡ ਸਟਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਸੋਮਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਸਕਦੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼...

ਮੋਗਾ ਦੇ ਵਿਧਾਇਕ ਨੇ ਮਾਲਵਿਕਾ ਸੂਦ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਜਤਾਇਆ ਰੋਸ, ਕਹਿ ਵੱਡੀ ਗੱਲ

ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਉਹ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਟਿਕਟ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ...

ਪੰਜਾਬ ‘ਚ ਕੋਰੋਨਾ ਦਾ ਕਹਿਰ: 6 ਮਹੀਨਿਆਂ ਬਾਅਦ 24 ਘੰਟਿਆਂ ਵਿੱਚ 9 ਮਰੀਜ਼ਾਂ ਦੀ ਮੌਤ

ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਕਰੀਬ ਇਕ ਮਹੀਨਾ ਪਹਿਲਾਂ ਹੀ ਕੋਰੋਨਾ ਦਾ ਕਹਿਰ ਆਪਣੇ ਪੈਰ ਪਸਾਰਨ ਲੱਗਾ ਹੈ। ਸਿਰਫ਼ ਦੋ ਹਫ਼ਤਿਆਂ ਵਿੱਚ, ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ 7800% ਯਾਨੀ ਕਿ 78 ਗੁਣਾ ਵਾਧਾ ਹੋਇਆ ਹੈ। 9 ਜਨਵਰੀ ਨੂੰ...

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ

ਨਸ਼ਿਆਂ ਦੇ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਅੱਜ ਹੋ ਸਕਦਾ ਹੈ ਫੈਸਲਾ। ਇਸ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। 5 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ...

10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

ਚੰਡੀਗੜ੍ਹ, 9 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਸ ਤੋਂ ਬਾਅਦ ਕਿਸੇ ਵੀ ਵਿਅਕਤੀ...

ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ‘ਯੂਜ਼ ਐਂਡ ਥ੍ਰੋ’ ਕੀਤਾ: ਰਾਘਵ ਚੱਢਾ

ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀਕਾਂਗਰਸ ਦਾ ਮਕਸਦ ਦਲਿਤਾਂ ਦੀ ਭਲਾਈ ਕਰਨਾ ਨਹੀਂ ਸਗੋਂ ਉਨ੍ਹਾਂ ਦੀਆਂ ਵੋਟਾਂ ਲੈਣਾ ਹੈਕਿਹਾ, ਕਾਂਗਰਸ ਨੇ ਪੰਜ ਸਾਲ ਸਰਕਾਰ ਨਹੀਂ 'ਸਰਕਸ' ਚਲਾਈ, ਸਾਰੇ ਕਾਂਗਰਸੀ...

ਆਪ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਐਲਾਨੀ

ਚੰਡੀਗੜ੍ਹ, 9 ਜਨਵਰੀ 2022 - ਆਪ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਏਗੀ ਬਾਜ਼ ਅੱਖ

-11 ਟੀਮਾਂ ਰੱਖਣਗੀਆਂ ਨਜ਼ਰ 12 ਗਰੁੱਪ ਕੈਮਰਿਆਂ ਨਾਲ ਜ਼ਿਲ੍ਹੇ ਦੀ ਹੋਵੇਗੀ ਜਾਂਚ ਚੰਡੀਗੜ੍ਹ, 9 ਦਸੰਬਰ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ...

ਇਸ ਵਜ੍ਹਾ ਕਰਕੇ ਸਿਆਸੀ ਪਾਰਟੀਆਂ ਕਰ ਰਹੀ ਮਹਿਲਾਵਾਂ ਲਈ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਇਨ੍ਹਾਂ ਚੋਣਾਂ ਵਿੱਚ 2.09 ਕਰੋੜ ਲੋਕ ਆਪਣੀ ਵੋਟ ਦੀ ਵਰਤੋਂ ਕਰਕੇ ਅਗਲੇ 5 ਸਾਲਾਂ ਲਈ ਸੂਬੇ ਦਾ ਭਵਿੱਖ ਤੈਅ ਕਰਨਗੇ। ਇਸ ਵਿੱਚ ਇੱਕ ਕਰੋੜ ਮਹਿਲਾ ਵੋਟਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 9 ਜਨਵਰੀ 2022 - ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਦੀ ਕੋਵਿਡ -19 ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਡਾ. ਰਾਜੂ ਵੱਲੋਂ ਪੁਸ਼ਟੀ ਕੀਤੀ...