April 21, 2026, 12:06 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ਦੇ ਉਮੀਦਵਾਰ ਕਿਸ ਦਿਨ ਭਰਨਗੇ ਨਾਮਜ਼ਦਗੀ ਪੱਤਰ; ਪੜ੍ਹੋ ਵੇਰਵਾ

ਪੰਜਾਬ ਕਾਂਗਰਸ ਦੇ ਉਮੀਦਵਾਰ ਕਿਸ ਦਿਨ ਭਰਨਗੇ ਨਾਮਜ਼ਦਗੀ ਪੱਤਰ; ਪੜ੍ਹੋ ਵੇਰਵਾ

Published on

----------- Advertisement -----------

ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ 24 ਦਿਨ ਬਾਕੀ ਹਨ ਅਤੇ ਅੱਜ ਤੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਉਮੀਦਵਾਰਾਂ ਵੱਲੋਂ ਨਾਮਜਦਗੀਆਂ ਭਰਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

PPCC ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸੀ ਉਮੀਦਵਾਰ ਬੁੱਧਵਾਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨੇ ਸ਼ੁਰੂ ਕਰ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਵੋਟ ਪਾਉਣ ਦਾ ਮਨ ਬਣਾ ਲਿਆ ਹੈ, ਜਿਸ ਦਾ ਨਤੀਜਾ 4 ਜੂਨ ਨੂੰ ਸਾਰਿਆਂ ਨੂੰ ਦਿਖਾਈ ਦੇਵੇਗਾ। ਦੱਸ ਦਈਏ ਕਿ ਲੁਧਿਆਣਾ ਅਤੇ ਫਿਰੋਜ਼ਪੁਰ ਸੀਟਾਂ ‘ਤੇ ਸਸਪੈਂਸ ‘ਚ ਬਰਕਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...