September 9, 2026, 9:31 pm
----------- Advertisement -----------
HomeNewsLatest Newsਸੁਨੀਲ ਸ਼ੋਰਵ ਸ਼ਰਮਾ ਪਟਿਆਲਾ ਅਕਾਲੀ ਦਲ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁਕਤ  

ਸੁਨੀਲ ਸ਼ੋਰਵ ਸ਼ਰਮਾ ਪਟਿਆਲਾ ਅਕਾਲੀ ਦਲ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁਕਤ  

Published on

----------- Advertisement -----------

ਪਟਿਆਲਾ, 18 ਜਨਵਰੀ,2022 – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਪਟਿਆਲਾ ਸ਼ਹਿਰ ਤੋਂ ਸੁਨੀਲ ਸ਼ੋਰਵ ਸ਼ਰਮਾ ਜ਼ਿਲ੍ਹਾ ਅਕਾਲੀ ਦਲ ਸ਼ਹਿਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਸੁਨੀਲ ਸ਼ੋਰਵ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਲੈ ਕੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਸ਼ਹਿਰ ਤੋਂ ਉਮੀਦਵਾਰ ਹਰਪਾਲ ਜੁਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਲਤ ਇਹ ਹੈ ਕਿ ਉਹ ਪੰਜਾਬ  ਦੀਆਂ ਕਈ ਸਖਸ਼ੀਅਤ ਦੇ ਕੋਲ ਗਏ ਪਰ ਕਿਸੇ ਨੇ ਵੀ ਉਨ੍ਹਾਂ ਨੂੰ ਮੂੰਹ ਨਹੀਂ ਲਗਾਇਆ ਅਤੇ ਹੁਣ ਡਰਾਮਾ ਕਰਕੇ ਮਜਬੂਰੀ ਵੱਸ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ। 

ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਪੰਜਾਬੀਆਂ ’ਤੇ ਵਿਸ਼ਵਾਸ਼ ਹੀ ਨਹੀਂ ਕਰਦੀ ਉਸ ਨੂੰ ਪੰਜਾਬ ਦੇ ਲੋਕ ਕਿਸ ਤਰ੍ਹਾਂ ਆਪਣਾ ਵੋਟ ਦੇ ਸਕਦੇ ਹਨ। ਆਮ ਆਦਮੀ ਪਾਰਟੀ ਨੇ ਪਹਿਲਾਂ 2017 ਵਿਚ ਪੰਜਾਬੀਆਂ ਨੂੰ ਲੁੱਟਿਆ ਅਤੇ ਹੁਣ ਉਨ੍ਹਾਂ ਦੇ ਆਗੂ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਟਿਕਟਾਂ ਵੇਚ ਦੇ ਪੰਜਾਬ ਦਾ ਪੈਸਾ ਦਿੱਲੀ ਲੈ ਕੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...