July 1, 2026, 6:35 am
----------- Advertisement -----------
HomeNewsPoliticsਕਾਂਗਰਸ ਨੂੰ ਇਕ ਹੋਰ ਝਟਕਾ! ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ...

ਕਾਂਗਰਸ ਨੂੰ ਇਕ ਹੋਰ ਝਟਕਾ! ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਸ਼ਾਮਿਲ

Published on

----------- Advertisement -----------

ਕਾਂਗਰਸ ਪਾਰਟੀ ਨੂੰ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਇੱਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸੰਯੁਕਤ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਦੇ ਨਾਲ-ਨਾਲ ਕਈ ਵਾਰ ਵਿਧਾਇਕ ਵਜੋਂ ਵੀ ਵਿਚਰੇ ਹਨ। ਦੱਸ ਦੇਈਏ ਕਿ ਸਰਵਣ ਸਿੰਘ ਫਿਲੌਰ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਜਿਸ ਤੋਂ ਬਾਅਦ ਉਹ ਫ਼ਿਲੌਰ ਤੋਂ ਟਿਕਟ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਜਿਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...